July 2, 2024 7:59 am

PM ਮੋਦੀ ਨੇ ਰਾਸ਼ਟਰਪਤੀ ਜੋਅ ਬਿਡੇਨ ਨੂੰ ਤੋਹਫ਼ੇ ‘ਚ ਦਿੱਤਾ ਇਹ ਖਾਸ ਚੰਦਨ ਦਾ ਬੋਕਸ

PM ਮੋਦੀ

ਚੰਡੀਗੜ੍ਹ, 22 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ ਕਰੀਬ 9 ਵਜੇ (ਅਮਰੀਕੀ ਸਮੇਂ ਮੁਤਾਬਕ) ਵ੍ਹਾਈਟ ਹਾਊਸ ਵਿਚ ਰਾਤ ਦੇ ਖਾਣੇ ਲਈ ਪਹੁੰਚੇ। ਇੱਥੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਟ ਲੇਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਿਨਰ ਵਿੱਚ ਭਾਰਤੀ ਐਨਐਸਏ ਅਜੀਤ ਡੋਭਾਲ ਅਤੇ ਅਮਰੀਕਾ ਦੇ ਐਨਐਸਏ ਜੇਕ ਸੁਲੀਵਾਨ ਮੌਜੂਦ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, CM ਮਾਨ ਨੂੰ ਭੇਜੀ ਫਾਈਲ

PM ਮੋਦੀ

ਚੰਡੀਗੜ੍ਹ, 14 ਮਾਰਚ 2023: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ […]

PM ਮੋਦੀ ਨੇ ਕਈ ਮੁੱਦਿਆਂ ‘ਤੇ ਕਾਂਗਰਸ ਨੂੰ ਘੇਰਿਆ, ਕਿਹਾ ਨਹਿਰੂ ਉਪਨਾਮ ਰੱਖਣ ‘ਚ ਸ਼ਰਮ ਮਹਿਸੂਸ ਕਰਦੇ ਹੋ?

PM ਮੋਦੀ

ਚੰਡੀਗੜ੍ਹ, 09 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਕਾਂਗਰਸ ਨੂੰ ਘੇਰਿਆ | ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਕਾਸ ਦੀ ਰਫ਼ਤਾਰ ਕੀ ਹੈ, ਇਰਾਦਾ ਕੀ ਹੈ, ਦਿਸ਼ਾ ਕੀ ਹੈ, ਨਤੀਜਾ ਕੀ ਹੈ… ਇਹ ਬਹੁਤ ਮਾਇਨੇ ਰੱਖਦਾ ਹੈ। ਅਸੀਂ ਜਨਤਾ […]

PM ਮੋਦੀ ਦੀ ਪੰਜਾਬ ‘ਚ ਸੁਰੱਖਿਆ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

ਚੰਡੀਗ੍ਹੜ 25 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। 5 ਜਨਵਰੀ, 2022 ਨੂੰ ਅਚਾਨਕ ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਫਸ ਗਿਆ ਸੀ। ਫਿਰੋਜ਼ਪੁਰ ‘ਚ PM ਮੋਦੀ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ […]

PM ਮੋਦੀ ਦੀ ਜਾਇਦਾਦ ‘ਚ 26.13 ਲੱਖ ਰੁਪਏ ਦਾ ਵਾਧਾ, 1 ਕਰੋੜ ਰੁਪਏ ਦੀ ਜ਼ਮੀਨ ਕੀਤੀ ਦਾਨ

ਮੋਦੀ

ਚੰਡੀਗੜ੍ਹ 09 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਜਾਇਦਾਦ ਬੈਂਕ ‘ਚ ਜਮ੍ਹਾਂ ਹਨ। ਪ੍ਰਧਾਨ ਮੰਤਰੀ ਕੋਲ ਹੁਣ ਕੋਈ ਅਚੱਲ ਜਾਇਦਾਦ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਆਪਣੀ ਜ਼ਮੀਨ ਦਾ ਕੁਝ ਹਿੱਸਾ ਦਾਨ ਕੀਤਾ ਹੈ। ਇਸ ਜ਼ਮੀਨ […]

PM ਮੋਦੀ ਨੇ ਸਿੱਖਿਆ ਖੇਤਰ ‘ਤੇ ਕੇਂਦਰੀ ਬਜਟ ਨੂੰ ਲੈ ਕੇ ਕੀ ਕਿਹਾ, ਪੜ੍ਹੋ ਪੂਰੀ ਖ਼ਬਰ

PM ਮੋਦੀ

ਚੰਡੀਗੜ੍ਹ, 21 ਫਰਵਰੀ 2022 : ਕੇਂਦਰੀ ਬਜਟ 2022 ਦੇ ਸਿੱਖਿਆ ਖੇਤਰ ‘ਤੇ ਸਕਾਰਾਤਮਕ ਪ੍ਰਭਾਵ ਬਾਰੇ ਦੱਸਦੇ ਹੋਏ PM ਮੋਦੀ ਨੇ ਕਿਹਾ ਕਿ ਇਹ ਬਜਟ ਰਾਸ਼ਟਰੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਿਚ ਮਦਦ ਕਰੇਗਾ, ਨੈਸ਼ਨਲ ਡਿਜੀਟਲ ਯੂਨੀਵਰਸਿਟੀ ਇਕ ਬੇਮਿਸਾਲ ਕਦਮ ਹੈ। ਸੀਟਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ | ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸਾਰੇ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਅਬੋਹਰ ‘ਚ ਚੋਣ ਰੈਲੀ ਕਰਨਗੇ PM ਮੋਦੀ

ਪੰਜਾਬ

ਚੰਡੀਗੜ੍ਹ, 17 ਫਰਵਰੀ 2022 : PM ਮੋਦੀ ਅੱਜ ਅਬੋਹਰ ‘ਚ ਚੋਣ ਪ੍ਰਚਾਰ ਕਰਨਗੇ, ਪ੍ਰਧਾਨ ਮੰਤਰੀ ਪਿਛਲੇ 4 ਦਿਨਾਂ ਵਿੱਚ ਤੀਜੀ ਰੈਲੀ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਜਲੰਧਰ ਅਤੇ ਪਠਾਨਕੋਟ ਵਿੱਚ ਰੈਲੀਆਂ ਕਰ ਚੁੱਕੇ ਹਨ। ਦੋਆਬਾ ਅਤੇ ਮਾਝਾ ਖੇਤਰ ਨੂੰ ਕਵਰ ਕਰਨ ਤੋਂ ਬਾਅਦ ਇਹ ਰੈਲੀ ਮਾਲਵੇ ਵਿੱਚ ਕੀਤੀ ਜਾਵੇਗੀ। ਭਲਕੇ 18 ਫਰਵਰੀ ਨੂੰ […]

ਪੁਲਵਾਮਾ ‘ਚ ਸ਼ਹੀਦਾਂ ਨੂੰ PM ਮੋਦੀ, ਅਮਿਤ ਸ਼ਾਹ ਤੇ ਰਾਜਨਾਥ ਸਿੰਘ ਨੇ ਦਿੱਤੀ ਸ਼ਰਧਾਂਜਲੀ

Pulwama

ਚੰਡੀਗੜ੍ਹ 14 ਫਰਵਰੀ 2022: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ 2019 ਨੂੰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੈਨਿਕਾਂ ਨੂੰ PM ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ PM ਮੋਦੀ ਨੇ ਕਿਹਾ, “ਮੈਂ 2019 ਵਿੱਚ ਅੱਜ ਦੇ ਦਿਨ ਪੁਲਵਾਮਾ (Pulwama) ‘ਚ ਸ਼ਹੀਦ ਹੋਏ ਸਾਰੇ ਨੌਜਵਾਨਾਂ ਨੂੰ ਸ਼ਰਧਾਂਜਲੀ […]

PM ਮੋਦੀ ਨੇ ਵਰਚੂਅਲ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਲਈ ਕਹੀਆਂ ਇਹ ਅਹਿਮ ਗੱਲਾਂ

PM ਮੋਦੀ

ਚੰਡੀਗੜ੍ਹ, 8 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਚੋਣ ਪ੍ਰਚਾਰ ਪੂਰੀ ਤਰਾਂ ਗਰਮਾਇਆ ਹੋਇਆ ਹੈ| ਜਿਸ ਦੇ ਚਲਦਿਆਂ PM ਮੋਦੀ ਨੇ ਪੰਜਾਬ ’ਚ ‘ਫਤਿਹ ਰੈਲੀ’ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਵੋਟਰਾਂ ਨੂੰ ਵਰੁਅਚਲ ਰੈਲੀ ਰਾਹੀਂ ਸੰਬੋਧਿਤ ਕੀਤਾ। PM ਮੋਦੀ ਨੇ ਵੋਟਰਾਂ ਨੂੰ ਕਿਹਾ ਕਿ ਇਸ ਵਾਰ ਤਾਂ ਮੈਂ […]