July 5, 2024 2:04 am

ਪਾਕਿਸਤਾਨ: ਅਦਾਲਤ ਨੇ ਸਾਬਕਾ PM ਇਮਰਾਨ ਖਾਨ ਨੂੰ ਭੰਨਤੋੜ ਦੇ ਦੋ ਮਾਮਲਿਆਂ ‘ਚੋਂ ਕੀਤਾ ਬਰੀ

Imran Khan

ਚੰਡੀਗੜ੍ਹ, 20 ਮਈ, 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੰਬੇ ਸਮੇਂ ਬਾਅਦ ਕੁਝ ਰਾਹਤ ਮਿਲੀ ਹੈ। ਪਾਕਿਸਤਾਨ ਦੀ ਇੱਕ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਭੰਨਤੋੜ ਦੇ ਦੋ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਖਾਨ ਅਤੇ ਉਸਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਹੋਰ ਆਗੂਆਂ ਨੂੰ ਬਰੀ ਕਰ ਦਿੱਤਾ। ਭੰਨਤੋੜ ਦਾ ਮਾਮਲਾ ਮਾਰਚ […]

ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਅਲ ਕਾਦਿਰ ਟਰੱਸਟ ਅਤੇ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ

ਇਮਰਾਨ ਖਾਨ

ਚੰਡੀਗੜ੍ਹ, 14 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਮਰਾਨ ਖਾਨ ਪਹਿਲਾਂ ਹੀ ਖੁਫੀਆ ਦਸਤਾਵੇਜ਼ ਜਨਤਕ ਕਰਨ ਦੇ ਮਾਮਲੇ ‘ਚ ਅਦਿਆਲਾ ਜੇਲ੍ਹ ‘ਚ ਬੰਦ ਹਨ। ਹੁਣ ਪਾਕਿਸਤਾਨ ਦੀ ਚੋਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਵੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਗ੍ਰਿਫਤਾਰ, ਇਲਾਕੇ ‘ਚ ਤਣਾਅ ਦਾ ਮਾਹੌਲ

Imran Khan

ਚੰਡੀਗੜ੍ਹ, 09 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਹਾਈਕੋਰਟ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਹੈ। ਜਦੋਂ ਇਮਰਾਨ ਅਲ-ਕਾਦਿਰ ਟਰੱਸਟ ਮਾਮਲੇ ‘ਚ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ‘ਤੇ ਹੋਈ ਫਾਇਰਿੰਗ, ਪੁਲਿਸ ਵਲੋਂ ਹਮਲਾਵਰ ਕਾਬੂ

Imran Khan

ਚੰਡੀਗੜ੍ਹ 03 ਨਵੰਬਰ 2022: ਇਸਲਾਮਾਬਾਦ ਵਿੱਚ ਰੈਲੀ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਇੱਕ ਹਮਲਾਵਰ ਨੇ ਗੋਲੀ ਚਲਾ ਦਿੱਤੀ । ਇਸ ਦੌਰਾਨ ਇਮਰਾਨ ਦੀਆਂ ਦੋਵੇਂ ਲੱਤਾਂ ਵਿੱਚ ਗੋਲੀ ਲੱਗ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਮਰਾਨ ਖਾਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਮਲਾਵਰ ਨੂੰ […]

ਇਮਰਾਨ ਸਰਕਾਰ ਨੇ ਸੁਪਰੀਮ ਕੋਰਟ ‘ਚ ਸਮੀਖਿਆ ਪਟੀਸ਼ਨ ਕੀਤੀ ਦਾਇਰ

ਇਮਰਾਨ ਸਰਕਾਰ

ਚੰਡੀਗ੍ਹੜ 09 ਅਪ੍ਰੈਲ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਆਖਰੀ ਗੇਂਦ ਤੱਕ ਪਾਕਿਸਤਾਨ ਲਈ ਲੜਿਆ ਹਾਂ ਅਤੇ ਲੜਦਾ ਰਹਾਂਗਾ […]

ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਸੰਸਦ ‘ਚ ਹੰਗਾਮਾ

Imran Khan

ਚੰਡੀਗੜ੍ਹ 09 ਅਪ੍ਰੈਲ 2022: ਪਾਕਿਸਤਾਨ (Pakistan) ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਪਾਕਿਸਤਾਨ ਲਈ ਆਖਰੀ […]

ਇਮਰਾਨ ਖਾਨ ‘ਤੇ ਲੱਗ ਸਕਦੀ ਹੈ ਉਮਰ ਭਰ ਲਈ ਪਾਬੰਦੀ, ਕੀ ਹੈ ਆਰਟੀਕਲ 62

Imran Khan

ਚੰਡੀਗੜ 02 ਅਪ੍ਰੈਲ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਆਪਣੇ ਹੁਣ ਤੱਕ ਦੇ ਸਭ ਤੋਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੀਆਂ ਮੁਸਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਪਾਕਿਸਤਾਨ ਨੈਸ਼ਨਲ ਅਸੈਂਬਲੀ ‘ਚ ਐਤਵਾਰ ਨੂੰ ਉਨ੍ਹਾਂ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਹੋਵੇਗੀ । ਇਸ ਤੋਂ ਬਾਅਦ ਉਨ੍ਹਾਂ ਦੀ ਸਰਕਾਰ […]

ਇਮਰਾਨ ਖਾਨ ਅੱਜ ਦੇ ਸਕਦੇ ਨੇ ਅਸਤੀਫਾ, MQM ਨੇ ਵਿਰੋਧੀ ਪਾਰਟੀਆਂ ਨਾਲ ਕੀਤਾ ਸਮਝੌਤਾ

Imran Khan

ਚੰਡੀਗੜ੍ਹ, 30 ਮਾਰਚ 2022: ਪਾਕਿਸਤਾਨ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਇਮਰਾਨ ਖਾਨ (Imran Khan) ਦੀ ਸਰਕਾਰ ਦਾ ਵਿਦਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਬੁੱਧਵਾਰ ਨੂੰ ਵੱਡਾ ਝਟਕਾ ਲੱਗਾ ਹੈ। ਪੀਟੀਆਈ ਸਰਕਾਰ ਦੀ ਭਾਈਵਾਲ MQM ਨੇ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਠੀਕ ਪਹਿਲਾਂ ਵਿਰੋਧੀ ਪਾਰਟੀਆਂ […]

ਪਾਕਿਸਤਾਨ ਅਸੈਂਬਲੀ ‘ਚ ਅੱਜ ਇਮਰਾਨ ਖਾਨ ਵਿਰੁੱਧ ਬੇਭਰੋਸਗੀ ਮਤਾ ਕੀਤਾ ਜਾਵੇਗਾ ਪੇਸ਼

Pakistan

ਚੰਡੀਗੜ੍ਹ 28 ਮਾਰਚ 2022: ਪਾਕਿਸਤਾਨ (Pakistan) ਨੈਸ਼ਨਲ ਅਸੈਂਬਲੀ ‘ਚ ਸ਼ਾਮ 4 ਵਜੇ ਉਨ੍ਹਾਂ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ| ਇਸਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਕਿਸਮਤ ਦਾ ਫੈਸਲਾ ਅੱਜ ਹੋ ਜਾਵੇਗਾ । ਸੂਤਰਾਂ ਅਤੇ ਵਿਰੋਧੀ ਧਿਰ ਦੇ ਦਾਅਵਿਆਂ ਅਨੁਸਾਰ ਉਨ੍ਹਾਂ ਦੀ ਸਰਕਾਰ ਘੱਟ ਗਿਣਤੀ ‘ਚ ਆ ਗਈ […]

ਮੁਸਲਿਮ ਦੇਸ਼ ਆਪਸ ‘ਚ ਵੰਡੇ ਹੋਏ ਹਨ, ਅਸੀ ਕਸ਼ਮੀਰ ਤੇ ਫਿਲੀਸਤੀਨ ਕੁਝ ਨਹੀਂ ਕਰ ਸਕੇ : ਇਮਰਾਨ ਖਾਨ

Imran Khan

ਚੰਡੀਗੜ੍ਹ 22 ਮਾਰਚ 2022: ਇਸਲਾਮਿਕ ਸਹਿਯੋਗ ਸੰਗਠਨ ਦੀ ਬੈਠਕ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਕਿਹਾ ਹੈ ਕਿ ਸਾਡੀ ਆਬਾਦੀ 150 ਕਰੋੜ ਹੈ, ਪਰ ਸਾਡੀ ਆਵਾਜ਼ ਕੋਈ ਨਹੀਂ ਸੁਣਦਾ। ਅਸੀਂ ਸਿਰਫ ਕਸ਼ਮੀਰ ਅਤੇ ਫਿਲੀਸਤੀਨ ਦੇ ਆਮ ਲੋਕਾਂ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੇ ਕਸ਼ਮੀਰ ਮੁੱਦੇ […]