July 8, 2024 2:53 am

‘ਮਨ ਕੀ ਬਾਤ’ ਪ੍ਰੋਗਰਾਮ ਨਾ ਸੁਣਨ ‘ਤੇ PGI ਦੀਆਂ 36 ਵਿਦਿਆਰਥਣਾਂ ਖਿਲਾਫ ਕਾਰਵਾਈ, ਹੋਸਟਲ ਤੋਂ ਬਾਹਰ ਜਾਣ ‘ਤੇ ਲਾਈ ਪਾਬੰਦੀ

PGI

ਚੰਡੀਗੜ੍ਹ, 12 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੀਜੀਆਈ ਨਰਸਿੰਗ ਇੰਸਟੀਚਿਊਟ ਦੀਆਂ 36 ਵਿਦਿਆਰਥਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ 8 ਵਿਦਿਆਰਥਣਾਂ ਪਹਿਲੇ ਸਾਲ ਅਤੇ 28 ਵਿਦਿਆਰਥਣਾਂ ਤੀਜੇ ਸਾਲ ਦੀਆਂ ਹਨ | ਇਸਦੇ […]

ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦੇ ਦੋਸ਼ ‘ਚ 6 ਜਣੇ ਗ੍ਰਿਫਤਾਰ, 100 FIR ਦਰਜ

Delhi

ਚੰਡੀਗੜ੍ਹ, 22 ਮਾਰਚ 2023: ਦਿੱਲੀ (Delhi) ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ 100 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਦੱਸਿਆ ਕਿ ਪੋਸਟਰਾਂ ‘ਤੇ ਪ੍ਰਿੰਟਿੰਗ ਪ੍ਰੈਸ ਦਾ ਕੋਈ ਵੇਰਵਾ ਨਹੀਂ ਸੀ। ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ […]

PM ਮੋਦੀ ਨੇ ਵਿਸ਼ਾਖਾਪਟਨਮ ‘ਚ 10,500 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

Visakhapatnam

ਚੰਡੀਗੜ੍ਹ 12 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ‘ਚ ਮੌਜੂਦ ਰਹੇ ਇਸ ਦੌਰਾਨ ਉਨ੍ਹਾਂ ਨੇ ਵਿਸ਼ਾਖਾਪਟਨਮ (Visakhapatnam) ਵਿੱਚ 10,500 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਵੀ ਮੌਜੂਦ ਹਨ। ਇਸ ਦੌਰਾਨ ਜਨਤਾ ਨੂੰ ਸੰਬੋਧਨ ਕਰਦੇ […]