July 7, 2024 11:41 am

ਚੰਨੀ ਨੇ PM ਮੋਦੀ ਨਾਲ ਵਾਪਰੀ ਘਟਨਾ ਦਾ ਅਫਸੋਸ ਪ੍ਰਗਟ ਕਰਦਿਆਂ, ਕੀਤੀ ਲੰਬੀ ਉਮਰ ਦੀ ਕਾਮਨਾ

PM Modi

ਚੰਡੀਗੜ੍ਹ 14 ਜਨਵਰੀ 2022: ਫ਼ਿਰੋਜ਼ਪੁਰ ਰੈਲੀ ਦੌਰਾਨ ਪੀਐੱਮ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਵਾਪਰੀ ਘਟਨਾ ਲਈ ਅਫਸੋਸ ਪ੍ਰਗਟ ਕੀਤਾ ਅਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ (PM Modi) ਨਾਲ ਮੁੱਖ ਮੰਤਰੀਆਂ (CM Channi) ਦੀ ਹੋਈ ਵੀਡੀਓ […]

PM ਸੁਰੱਖਿਆ ਕੁਤਾਹੀ ਮਾਮਲਾ: ਸਮ੍ਰਿਤੀ ਇਰਾਨੀ ਨੇ ਪੰਜਾਬ ਕਾਂਗਰਸ ਨੂੰ ਘੇਰਦਿਆਂ ਕਹੀ ਇਹ ਗੱਲ

Smriti Irani

ਚੰਡੀਗੜ੍ਹ 12 ਜਨਵਰੀ 2022: ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ (Smriti Irani) ਨੇ ਪੰਜਾਬ ਕਾਂਗਰਸ (Punjab Congress) ਨੂੰ ਘੇਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ‘ਚ ਸੁਰੱਖਿਆ ‘ਚ ਲਾਪਰਵਾਹੀ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪੀਐੱਮ ਦੀ ਸੁਰੱਖਿਆ ਦਾ ਸੱਚ ਸਾਹਮਣੇ ਆ ਗਿਆ ਹੈ। ਚੇਤਾਵਨੀ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। […]

ਪੰਜਾਬ ਦੇ ਨਵੇਂ ਡੀ ਜੀ ਪੀ ਬਣੇ ਵੀ ਕੇ ਭਾਵਰਾ

Veeresh Kumar Bhavra

ਚੰਡੀਗੜ੍ਹ 8 ਜਨਵਰੀ 2022: 1987 ਬੈਚ ਦੇ ਆਈ ਪੀ ਐੱਸ ਅਧਿਕਾਰੀ ਵੀਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀ.ਜੀ.ਪੀ. ਬਣਾਇਆ ਗਿਆ |ਵੀਰੇਸ਼ ਕੁਮਾਰ ਭਾਵਰਾ ਵਿਜੀਲੈਂਸ ਮੁਖੀ ਵਜੋਂ ਵੀ ਕੰਮ ਕਰ ਚੁੱਕੇ ਹਨ। ਯੂਪੀਐਸਸੀ ਨੂੰ ਭੇਜੇ ਗਏ ਪੈਨਲ ਵਿੱਚ ਉਨ੍ਹਾਂ ਦਾ ਨਾਂ ਸਭ ਤੋਂ ਉੱਪਰ ਹੈ। ਉਨ੍ਹਾਂ ਨੂੰ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੋਣ […]

ਪੰਜਾਬ ‘ਚ ਸਤਲੁਜ ਦਰਿਆ ‘ਚ ਮਿਲੀ ਪਾਕਿਸਤਾਨੀ ਕਿਸ਼ਤੀ, ਸੁਰੱਖਿਆ ਏਜੰਸੀਆਂ ਅਲਰਟ ਤੇ

Pakistani boat found in Sutlej river in Punjab

ਚੰਡੀਗੜ੍ਹ 7 ਜਨਵਰੀ 2022: ਇਸ ਸਮੇ ਦੀ ਪੰਜਾਬ (Punjab) ਤੋਂ ਵੱਡੀ ਖ਼ਬਰ ਆ ਰਹੀ ਹੈ।ਸੀਮਾ ਸੁਰੱਖਿਆ ਬਲ ਨੇ ਅੱਜ ਪੰਜਾਬ (Punjab) ਦੇ ਫ਼ਿਰੋਜ਼ਪੁਰ (Ferozepur) ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚੋਂ ਇੱਕ ਪਾਕਿਸਤਾਨੀ ਕਿਸ਼ਤੀ ਬਰਾਮਦ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪਾਕਿਸਤਾਨੀ ਕਿਸ਼ਤੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਮਾਮਲੇ […]

ਤਾਜ਼ਾ ਖ਼ਬਰ : ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਵੱਡੀ ਖ਼ਬਰ

PM ਮੋਦੀ

ਚੰਡੀਗੜ੍ਹ, 5 ਜਨਵਰੀ 2022 : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਰੱਦ ਹੋ ਗਿਆ ਹੈ, ਉਹ ਹੁਸੈਨੀਵਾਲਾ ਤੋਂ ਹੀ ਵਾਪਸ ਪਰਤ ਗਏ ਹਨ।  ਕਿਹਾ ਜਾ ਰਿਹਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਨ ਪ੍ਰਧਾਨ ਮੰਤਰੀ ਮੋਦੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ |

PM ਮੋਦੀ ਦੀ ਰੈਲੀ ‘ਤੇ ਮੀਂਹ ਦਾ ਸੰਕਟ, ਪੰਜਾਬ ‘ਚ 8 ਜਨਵਰੀ ਤੱਕ ਹੋ ਸਕਦੀ ਹੈ ਗੜੇਮਾਰੀ

PM ਮੋਦੀ

ਚੰਡੀਗੜ੍ਹ, 4 ਜਨਵਰੀ 2022 : ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੇ ਸੂਬੇ ‘ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਪਰ ਮੌਸਮ ਨੇ ਸਾਰੀਆਂ ਸਿਆਸੀ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਅਨੁਸਾਰ 8 ਜਨਵਰੀ ਤੱਕ ਪੰਜਾਬ ਦਾ ਮੌਸਮ ਬੱਦਲਵਾਈ ਵਾਲਾ ਰਹਿਣ ਵਾਲਾ ਹੈ। ਇਸ […]