June 28, 2024 5:23 pm

PM Kisan Nidhi Yojana: PM ਨਰਿੰਦਰ ਮੋਦੀ ਕਿਸਾਨਾਂ ਲਈ 17ਵੀਂ ਕਿਸ਼ਤ ਕੀਤੀ ਜਾਰੀ

Yamunanagar

ਚੰਡੀਗੜ੍ਹ, 18 ਜੂਨ 2024: ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਵੱਡੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿੱਚ ਕਰਵਾਏ ਕਿਸਾਨ ਸਨਮਾਨ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Nidhi Yojana) ਦੀ 17ਵੀਂ ਕਿਸ਼ਤ ਜਾਰੀ ਕੀਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੀਬੀਟੀ ਰਾਹੀਂ ਦੇਸ਼ ਦੇ 9.26 ਕਰੋੜ ਕਿਸਾਨਾਂ […]

Adampur Airport: ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

Sunil Jakhar

ਚੰਡੀਗੜ੍ਹ, 13 ਜੂਨ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ […]

PM ਮੋਦੀ ਵੱਲੋਂ ਸਮਰਥਕਾਂ ਨੂੰ ਸੋਸ਼ਲ ਮੀਡੀਆ ‘ਤੇ ‘ਮੋਦੀ ਕਾ ਪਰਿਵਾਰ’ ਹਟਾਉਣ ਦੀ ਅਪੀਲ

PM Narendra Modi

ਚੰਡੀਗੜ੍ਹ, 11 ਜੂਨ, 2024: ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਐਨਡੀਏ ਲਗਾਤਾਰ ਤੀਜੀ ਵਾਰ ਕੇਂਦਰ ਵਿੱਚ ਸੱਤਾ ਵਿੱਚ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਂ ਦੇ ਅੱਗੇ ‘ਮੋਦੀ ਕਾ ਪਰਿਵਾਰ’ ਲਿਖਣ ਵਾਲੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ ਅਤੇ ਇਸ ਨੂੰ ਹੁਣੇ ਹਟਾਉਣ ਦੀ […]

PM ਨਰਿੰਦਰ ਮੋਦੀ ਦੀ ਮੰਤਰੀ ਮੰਡਲ ‘ਚ ਕਿਸ ਨੂੰ ਮਿਲਿਆ ਕਿਹੜਾ ਮੰਤਰਾਲਾ, ਵੇਖੋ ਪੂਰੀ ਸੂਚੀ

Modi Modi Cabinet Ministers

ਚੰਡੀਗੜ੍ਹ 10 ਜੂਨ 2024: (Modi Cabinet Ministers list) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਬੈਠਕ ਸੋਮਵਾਰ ਸ਼ਾਮ ਨੂੰ ਹੋਈ। ਇਸ ਤੋਂ ਤੁਰੰਤ ਬਾਅਦ ਵਿਭਾਗਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ। ਇੱਥੇ ਚਾਰ ਮੰਤਰਾਲੇ ਹਨ- ਗ੍ਰਹਿ, ਰੱਖਿਆ, ਵਿੱਤ ਅਤੇ ਵਿਦੇਸ਼। ਇਨ੍ਹਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। […]

PM ਨਰਿੰਦਰ ਮੋਦੀ ਵੱਲੋਂ ਕਿਸਾਨਾਂ ਲਈ 20,000 ਕਰੋੜ ਰੁਪਏ ਦੀ ਸਨਮਾਨ ਨਿਧੀ ਦੀ ਫਾਈਲ ਪਾਸ

PM Narendra Modi

ਚੰਡੀਗੜ੍ਹ, 10 ਜੂਨ 2024: ਐਤਵਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 […]

ਉੱਤਰ ਪ੍ਰਦੇਸ਼: PM ਨਰਿੰਦਰ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ

PM Kisan Nidhi Yojana

ਚੰਡੀਗੜ੍ਹ, 04 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ (Varanasi) ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੀ.ਐੱਮ ਮੋਦੀ ਨੂੰ 612970 ਵੋਟਾਂ ਮਿਲੀਆਂ ਹਨ | ਨਰਿੰਦਰ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਨਾਲ ਹਰਾ ਦਿੱਤਾ ਹੈ |

PM ਨਰਿੰਦਰ ਮੋਦੀ ਵਾਰਾਣਸੀ ਲੋਕਾਂ ਸਭਾ ਸੀਟ ਤੋਂ 57740 ਹਜ਼ਾਰ ਵੋਟਾਂ ਨਾਲ ਅੱਗੇ

Varanasi

ਚੰਡੀਗੜ੍ਹ, 04 ਜੂਨ 2024: ਉੱਤਰ ਪ੍ਰਦੇਸ਼ (Uttar Pradesh) ਦੀਆਂ ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੇ 36 ਸੀਟਾਂ ‘ਤੇ ਲੀਡ ਬਣਾਈ ਹੋਈ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ (Varanasi) ਵਿੱਚ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 57740 ਹਜ਼ਾਰ ਵੋਟਾਂ ਨਾਲ ਅੱਗੇ ਚੱਲ […]

Election Result: ਵਾਰਾਣਸੀ ਲੋਕ ਸਭਾ ਸੀਟ ‘ਤੇ PM ਨਰਿੰਦਰ ਮੋਦੀ 6223 ਵੋਟਾਂ ਨਾਲ ਪਿੱਛੇ

PM Kisan Nidhi Yojana

ਚੰਡੀਗੜ੍ਹ, 04 ਜੂਨ 2024: ਲੋਕ ਸਭਾ ਚੋਣਾਂ 2024 ਦੇ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਐੱਨ.ਡੀ.ਏ. ਨੇ ਰੁਝਾਨਾਂ ‘ਚ ਲੀਡ ਲੈ ਲਈ ਹੈ। ਇਸ ਦੇ ਨਾਲ ਹੀ ਇੰਡੀਆ ਗਠਜੋੜ ਵੀ ਮੁਕਾਬਲਾ ਦੇ ਰਿਹਾ ਹੈ। ਯੂਪੀ ਦੇ ਰੁਝਾਨਾਂ ‘ਚ ਭਾਜਪਾ ਨੂੰ ਵੱਡਾ ਨੁਕਸਾਨ ਨਜ਼ਰ ਆ ਰਿਹਾ ਹੈ |ਵਾਰਾਣਸੀ ਵਿੱਚ ਪੀਐਮ ਨਰਿੰਦਰ ਮੋਦੀ 6223 ਵੋਟਾਂ ਨਾਲ […]

PM ਨਰਿੰਦਰ ਮੋਦੀ ਅੱਜ ਵੱਖ-ਵੱਖ ਵਿਸ਼ਿਆਂ ‘ਤੇ ਕਰਨਗੇ ਸੱਤ ਅਹਿਮ ਬੈਠਕਾਂ

PM Narendra Modi

ਚੰਡੀਗੜ੍ਹ, 02 ਜੂਨ, 2024: ਮੌਸਮ ਵਿਭਾਗ ਨੇ ਇਸ ਸਾਲ ਭਿਆਨਕ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮਈ ਮਹੀਨੇ ਵਿੱਚ ਤਾਪਮਾਨ 50 ਤੋਂ ਪਾਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਗਰਮੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਸਮੀਖਿਆ ਬੈਠਕ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਉਹ ਅੱਜ ਵੱਖ-ਵੱਖ ਵਿਸ਼ਿਆਂ ‘ਤੇ […]

PM ਨਰਿੰਦਰ ਮੋਦੀ ਨੇ 10 ਸਾਲਾਂ ‘ਚ ਕਿਸਾਨਾਂ ਲਈ ਕੁਝ ਨਹੀਂ ਕੀਤਾ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 25 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ (Rahul Gandhi) ਅੱਜ ਅੰਮ੍ਰਿਤਸਰ ਵਿਖੇ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸਾਲਾਂ ‘ਚ ਕਿਸਾਨਾਂ ਲਈ ਕੁਝ ਨਹੀਂ ਕੀਤਾ। […]