July 1, 2024 12:47 am

PM ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਗੁਰਦਾਸਪੁਰ ਤੇ ਜਲੰਧਰ ‘ਚ ਕਰਨਗੇ ਚੋਣ ਪ੍ਰਚਾਰ

Modi

ਚੰਡੀਗੜ੍ਹ, 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ ‘ਚ ਚੋਣ ਸਭਾ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ ‘ਚ ਆਉਣਗੇ, ਇਸਦੇ ਨਾਲ ਹੀ ਜਲੰਧਰ ‘ਚ ਵੀ ਚੋਣ ਪ੍ਰਚਾਰ ਕਰਨਗੇ । ਪੀਐੱਮ ਮੋਦੀ ਦੇ ਸਵਾਗਤ ਲਈ 6 ਏਕੜ ਵਿੱਚ […]

PM ਨਰਿੰਦਰ ਮੋਦੀ ਦੀ ਅੱਜ ਪਟਿਆਲਾ ਵਿਖੇ ਚੋਣ ਰੈਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

PM Narendra Modi

ਚੰਡੀਗੜ੍ਹ, 23 ਮਈ 2024: ਪੰਜਾਬ ‘ਚ ਲੋਕ ,ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਜਿਵੇਂ-ਜਿਵੇਂ ਵੋਟਾਂ ਦੀ ਤਾਰੀਖ਼ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰਿਆਣਾ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM […]

23 ਤੇ 24 ਮਈ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਰੈਲੀਆਂ

PM Narendra Modi

ਚੰਡੀਗੜ੍ਹ, 20 ਮਈ 2024: ਲੋਕ ਸਭਾ ਚੋਣਾਂ 2024 ਦੌਰਾਨ ਭਾਜਪਾ ਉਮੀਦਵਾਰਾਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਚੋਣ ਮੁਹਿੰਮ ਪੰਜਾਬ ਵਿੱਚ ਆਪਣੇ ਸਿਖਰਾਂ ‘ਤੇ ਪਹੁੰਚ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰਧਾਨ ਰਾਕੇਸ਼ ਰਾਠੌੜ ਨੇ […]

ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ‘ਤੇ PM ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ

Ibrahim Raisi

ਚੰਡੀਗੜ੍ਹ, 20 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉਹ ਡਾ. ਸਈਅਦ ਇਬਰਾਹਿਮ ਰਾਇਸੀ (Ibrahim Raisi) ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਰਾਇਸੀ […]

ਲੋਕ ਸਭਾ ਚੋਣਾਂ 2024: PM ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਦਾਖ਼ਲ ਪੱਤਰ ਕੀਤੇ ਦਾਖਲ

Varanasi

ਚੰਡੀਗੜ੍ਹ, 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ (Varanasi) ਤੋਂ ਤੀਜੀ ਵਾਰ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉਨ੍ਹਾਂ ਦੇ ਨਾਲ 4 ਸਮਰਥਕ ਅਤੇ ਸੀਐਮ ਯੋਗੀ ਮੌਜੂਦ ਸਨ। ਪ੍ਰਸਤਾਵਕਾਂ ਵਿੱਚ ਗਣੇਸ਼ਵਰ ਸ਼ਾਸਤਰੀ, ਬੈਜਨਾਥ ਪਟੇਲ, ਲਾਲਚੰਦ ਕੁਸ਼ਵਾਹਾ ਅਤੇ ਸੰਜੇ ਸੋਨਕਰ ਸ਼ਾਮਲ ਸਨ। ਇਹ ਗਣੇਸ਼ਵਰ ਸ਼ਾਸਤਰੀ ਸਨ ਜਿਨ੍ਹਾਂ ਨੇ ਰਾਮ ਮੰਦਰ ਲਈ ਸ਼ੁਭ ਸਮਾਂ ਨਿਰਧਾਰਤ ਕੀਤਾ ਸੀ, […]

PM ਨਰਿੰਦਰ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ, ਲੰਗਰ ਵਰਤਾਉਣ ਦੀ ਕੀਤੀ ਸੇਵਾ

Gurudwara Patna Sahib

ਚੰਡੀਗੜ੍ਹ, 13 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਬਿਹਾਰ ਦੌਰੇ ‘ਤੇ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਦੁਆਰਾ ਪਟਨਾ ਸਾਹਿਬ (Gurudwara Patna Sahib) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਲੰਗਰ ਬਣਾਉਣ ਤੇ ਵਰਤਾਉਣ ਦੀ ਸੇਵਾ ਵੀ ਕੀਤੀ। ਪੀਐਮ ਮੋਦੀ ਅੱਜ ਹਾਜੀਪੁਰ, ਮੁਜ਼ੱਫਰਪੁਰ ਅਤੇ ਸਾਰਨ ਵਿੱਚ ਚੋਣ ਸਭਾਵਾਂ ਨੂੰ […]

PM ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨੂੰ ਈਦ ਦੀ ਵਧਾਈ ਦਿੱਤੀ

Eid

ਚੰਡੀਗੜ੍ਹ, 11 ਅਪ੍ਰੈਲ 2024: ਮਾਲਦੀਵ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ (Eid) ਦੀ ਵਧਾਈ ਦਿੱਤੀ ਹੈ । ਆਪਣੇ ਸੰਦੇਸ਼ ਵਿੱਚ ਪੀਐਮ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦਾ ਇਹ ਵਿਸ਼ੇਸ਼ ਅਵਸਰ ਦੁਨੀਆ ਭਰ ਦੇ ਲੋਕਾਂ ਨੂੰ ਹਮਦਰਦੀ, ਭਾਈਚਾਰਾ ਅਤੇ ਏਕਤਾ ਦੀ ਯਾਦ ਦਿਵਾਉਂਦਾ ਹੈ। ਇਹ ਇੱਕ ਸ਼ਾਂਤੀਪੂਰਨ ਅਤੇ […]

ਚੋਣਾਂ ‘ਚ ਝੂਠ ਬੋਲ ਕੇ ਵੋਟਾਂ ਲੈਣਾ ਹੀ ਇੰਡੀਆ ਗਠਜੋੜ ਦੀ ਪਛਾਣ: PM ਨਰਿੰਦਰ ਮੋਦੀ

Modi

ਚੰਡੀਗੜ੍ਹ, 07 ਅਪ੍ਰੈਲ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਇੱਕ ਚੋਣ ਰੈਲੀ ਰਾਹੀਂ ਨਵਾਦਾ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਵਿਵੇਕ ਠਾਕੁਰ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਗਠਜੋੜ ਬਣਾ ਕੇ ਭ੍ਰਿਸ਼ਟਾਚਾਰੀਆਂ ਨੂੰ ਛੁਡਾਉਣ ਦੀਆਂ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ (PM Modi)  […]

ਭਾਜਪਾ ਰਾਜਨੀਤੀ ‘ਤੇ ਨਹੀਂ, ਰਾਸ਼ਟਰੀ ਨੀਤੀ ‘ਤੇ ਚੱਲਦੀ ਹੈ: PM ਨਰਿੰਦਰ ਮੋਦੀ

PM Narendra Modi

ਚੰਡੀਗੜ੍ਹ, 06 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਅੱਜ ਸਹਾਰਨਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ | ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭਾਰਤ ਮਾਤਾ ਦੀ ਜੈ ਨਾਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਰਾਜਨੀਤੀ ‘ਤੇ ਨਹੀਂ, ਰਾਸ਼ਟਰੀ ਨੀਤੀ ‘ਤੇ ਚੱਲਦੀ ਹੈ। ਅਸੀਂ ਦੇਸ਼ ਨੂੰ ਝੁਕਣ ਨਹੀਂ […]

ਕਾਂਗਰਸ ਖੁੱਲ੍ਹੇਆਮ ਸਾਡੀ ਆਸਥਾ ਦਾ ਅਪਮਾਨ ਕਰ ਰਹੀ ਹੈ: PM ਨਰਿੰਦਰ ਮੋਦੀ

PM Narendra Modi

ਚੰਡੀਗੜ੍ਹ, 5 ਅਪ੍ਰੈਲ 2024: ਰਾਜਸਥਾਨ ਦੇ ਚੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਕਿਹਾ ਕਿ ਅਸੀਂ ਪਿਛਲੇ 10 ਸਾਲਾਂ ਵਿੱਚ ਬਹੁਤ ਕੁਝ ਕੀਤਾ ਹੈ, ਪਰ ਇਹ ਬਹੁਤ ਘੱਟ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹੁਣ ਤੱਕ ਜੋ ਕੁਝ ਕੀਤਾ ਹੈ, ਉਹ ਵੱਡੇ ਹੋਟਲਾਂ ਵਿੱਚ ਸਿਰਫ਼ ਸਟਾਰਟਰ (ਐਪੀਟਾਈਜ਼ਰ) ਉਪਲਬਧ ਹੈ, ਖਾਣੇ ਦੀ ਪੂਰੀ ਪਲੇਟ […]