July 8, 2024 1:34 am

ਸਰਕਾਰ ਜਲਦੀ ਹੀ ਪੇਸ਼ ਕਰੇਗੀ ਕ੍ਰਿਪਟੋਕਰੰਸੀ ਤੇ ਬਿੱਲ ਪੇਸ਼ :ਵਿੱਤ ਮੰਤਰੀ ਨਿਰਮਲਾ ਸੀਤਾਰਮਨ

Finance Minister Nirmala Sitharaman

ਚੰਡੀਗੜ੍ਹ 30 ਨਵੰਬਰ 2021: ਕ੍ਰਿਪਟੋਕਰੰਸੀ ਦੀ ਦੁਨੀਆ ਵਿੱਚ ਪ੍ਰਸਿੱਧੀ ਲਗਾਤਾਰ ਵੱਧ ਰਹੀ,ਦੂਜੇ ਪਾਸੇ ਭਾਰਤ ਸਰਕਾਰ ਨੇ ਇਸ ਤੇ ਚਿੰਤਾ ਪ੍ਰਗਟ ਕੀਤੀ ਹੈ |ਇਸਦੇ ਚੱਲਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ‘ਚ ਕਿਹਾ ਹੈ ਕਿ ਕ੍ਰਿਪਟੋਕਰੰਸੀ ‘ਤੇ ਪਾਬੰਦੀ ਨੂੰ ਲੈ ਕੇ ਭਾਰਤ ਸਰਕਾਰ ਜਲਦ ਹੀ ਕ੍ਰਿਪਟੋਕਰੰਸੀ ਬਾਰੇ ਬਿੱਲ ਪੇਸ਼ ਕਰੇਗੀ । ਵਿੱਤ ਮੰਤਰੀ ਨੇ ਸੰਸਦ […]

ਕੇਂਦਰ ਤੇ ਭੜਕੇ ਕੇਜਰੀਵਾਲ,ਓਮੀਕਰੋਨ ਦੇ ਚੱਲਦੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਦ ਕਰਨ ਦੀ ਕੀਤੀ ਮੰਗ

Kejriwal angry at Center

ਚੰਡੀਗੜ੍ਹ 30 ਨਵੰਬਰ 2021: ਦੁਨੀਆਂ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਵੇਰੀਐਂਟ ਦਾ ਡਰ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਸੀ। ਅਰਵਿੰਦ ਕੇਜਰੀਵਾਲ ਨੇ ਕੌਮਾਂਤਰੀ ਉਡਾਣਾਂ ਬੰਦ ਕਰਨ ‘ਚ […]

ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰੱਖੇ ਅਹਿਮ ਮੁੱਦੇ

ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰੱਖੇ ਅਹਿਮ ਮੁੱਦੇ

ਚੰਡੀਗੜ੍ਹ 22 ਨਵੰਬਰ 2021 : ਪ੍ਰਧਾਨ ਮੰਤਰੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਕਿਸਾਨ ਵਲੋਂ ਆਪਣੀਆਂ ਅਹਿਮ 6 ਮੰਗਾਂ ਰੱਖੀਆਂ । ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਖੁੱਲ੍ਹਾ ਖ਼ਤ ਜਾਰੀ ਕੀਤਾ ਕਿ ਸਿਰਫ਼ ਤਿੰਨੋਂ ਖੇਤੀ ਕਾਨੂੰਨ ਰੱਦ ਕਰਨਾ ਹੀ ਇਸ ਅੰਦੋਲਨ ਦੀ ਮੰਗ ਨਹੀਂ ਹੈ ਸਗੋਂ […]

ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦਾ ਉਦਘਾਟਨ ਕਰਕੇ ਕੀਤਾ ਦੇਸ਼ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ

ਚੰਡੀਗੜ੍ਹ ,28 ਅਗਸਤ 2021 : ਜਲ੍ਹਿਆਂਵਾਲਾ ਬਾਗ ਦਾ ਅੱਜ ਨਵੀਨੀਕਰਨ ਕੀਤਾ ਗਿਆ ਹੈ | ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਤਰੀਕੇ ਨਾਲ ਸ਼ਮੂਲੀਅਤ ਕੀਤੀ ਕਰਕੇ ਜਲ੍ਹਿਆਂਵਾਲਾ ਬਾਗ ਸਮਾਰਕ ਦੇਸ਼ ਨੂੰ ਸਮਰਪਿਤ ਕੀਤਾ ਗਿਆ | ਇਸ ਨਵੀਨੀਕਰਨ ਉਦਘਾਟਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਰਹੀ ਸ਼ਮੂਲੀਅਤ […]

ਅਟਲ ਬਿਹਾਰੀ ਵਾਜਪਾਈ ਦੀ ਬਰਸੀ ਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਰਾਸ਼ਟਪਤੀ ਨੇ ਦਿੱਤੀ ਸ਼ਰਧਾਂਜਲੀ : Death Anniversary

ਅਟਲ ਬਿਹਾਰੀ ਵਾਜਪਾਈ

ਚੰਡੀਗੜ੍ਹ ,16 ਅਗਸਤ 2021 : ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (Atal Bihari Vajpayee) ਦੀ ਬਰਸੀ ( Anniversary) ਹੈ ‘ਤੇ ਯਾਦ ਕਰ ਰਿਹਾ ਹੈ। ਅਟਲ ਬਿਹਾਰੀ ਵਾਜਪਾਈ ਦੀ ਬਰਸੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਰੱਖਿਆ ਮੰਤਰੀ ਰਾਮਨਾਥ ਕੋਵਿੰਦ ,ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹੋਰ ਵਿਧਾਇਕਾਂ ਨੇ ਟਵੀਟ ਕਰਕੇ ਅਟਲ ਬਿਹਾਰੀ ਵਾਜਪਾਈ […]

ਕਾਰਗਿਲ ਵਿਜੇ ਦਿਵਸ ਮੌਕੇ ,ਪ੍ਰਧਾਨ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

modi

ਚੰਡੀਗੜ੍ਹ, 26 ਜੁਲਾਈ: ਅੱਜ ਉਹ ਦਿਨ ਹੈ ਜਿਸ ਦਿਨ ਭਾਰਤ ਦਾ ਹਰ ਨਾਗਰਿਕ ਭਾਰਤੀ ਨਾਗਰਿਕ ਹੋਣ ਤੇ ਮਾਣ ਮਹਿਸੂਸ ਕਰਦਾ ਹੈ | ਇਸ ਦਿਨ ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਨੂੰ ਇਤਿਹਾਸ 26 ਜੁਲਾਈ ਕਾਰਗਿਲ ਵਿਜੇ ਦਿਵਸ ਵਲੋਂ ਯਾਦ ਕੀਤਾ ਜਾਂਦਾ ਹੈ | ਕਾਰਗਿਲ ਵਿਜੇ ਦਿਵਸ ਨੂੰ ਪੂਰੇ 22 […]