July 5, 2024 2:07 am

ਯੂਕਰੇਨ ‘ਚ ਫਸੇ ਭਾਰਤੀਆਂ ਦੀ ਵਾਪਸੀ ਲਈ PM ਮੋਦੀ ਨੇ ਕੀਤੀ ਉੱਚ ਪੱਧਰੀ ਬੈਠਕ

ਮੋਦੀ

ਚੰਡੀਗੜ੍ਹ 01 ਮਾਰਚ 2022: ਰੂਸ ਦੇ ਯੂਕਰੇਨ ‘ਤੇ ਹਮਲੇ ਤੋਂ ਬਾਅਦ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ‘ਚ ਇੱਕ ਵਾਰ ਫਿਰ ਉੱਚ ਪੱਧਰੀ ਬੈਠਕ ਕਰ ਰਹੇ ਹਨ। ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਪੀਐਮ ਮੋਦੀ ਦੀ ਇਹ ਪੰਜਵੀਂ ਉੱਚ ਪੱਧਰੀ […]