July 2, 2024 9:26 pm

ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ ਨੂੰ ਮਿਲੇ ਵਪਾਰੀ, ਭਾਰਤ ਨਾਲ ਵਪਾਰ ਕਰਨ ਦੀ ਕੀਤੀ ਅਪੀਲ

Shahbaz Sharif

ਚੰਡੀਗੜ੍ਹ, 25 ਅਪ੍ਰੈਲ 2024: ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਦੌਰਾਨ, ਪਾਕਿਸਤਾਨ ਦੇ ਵਪਾਰਕ ਆਗੂਆਂ ਨੇ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਭਾਰਤ ਨਾਲ ਵਪਾਰਕ (Trade) ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ । ਵਪਾਰੀਆਂ ਨੇ ਕਿਹਾ ਕਿ ਇਸ ਕਦਮ ਨਾਲ ਨਕਦੀ ਦੀ ਕਿੱਲਤ ਨਾਲ ਜੂਝ ਰਹੀ ਦੇਸ਼ ਦੀ ਆਰਥਿਕਤਾ ਨੂੰ ਕਾਫ਼ੀ ਫਾਇਦਾ ਹੋਵੇਗਾ। […]

PM ਸ਼ਾਹਬਾਜ਼ ਸ਼ਰੀਫ ਦਾ ਐਲਾਨ, ਪਾਕਿਸਤਾਨ ਸਰਕਾਰ ਤੋਸ਼ਾਖਾਨੇ ‘ਚ ਰੱਖੇ ਤੋਹਫ਼ਿਆਂ ਦੀ ਕਰੇਗੀ ਨਿਲਾਮੀ

Toshakhana

ਚੰਡੀਗੜ੍ਹ, 09 ਅਗਸਤ 2023: ਪਾਕਿਸਤਾਨ ਸਰਕਾਰ ਤੋਸ਼ਾਖਾਨੇ (Toshakhana) (ਸਰਕਾਰੀ ਖ਼ਜ਼ਾਨੇ) ਵਿੱਚ ਰੱਖੇ ਤੋਹਫ਼ਿਆਂ ਦੀ ਨਿਲਾਮੀ ਕਰੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਹਫ਼ਿਆਂ ਦੀ ਨਿਲਾਮੀ ਤੋਂ ਇਕੱਠੀ ਹੋਣ ਵਾਲੀ ਰਕਮ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਵਰਤੀ ਜਾਵੇਗੀ। ਇਹ ਫੈਸਲਾ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ […]

ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ ਨੇ ਉੜੀਸਾ ‘ਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਜਤਾਇਆ

Shahbaz Sharif

ਚੰਡੀਗੜ੍ਹ, 03 ਜੂਨ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਟਵੀਟ ਕਰਦਿਆਂ ਉੜੀਸਾ ਵਿਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਇਕ ਰੇਲ ਹਾਦਸੇ ਵਿਚ ਹੋਈ ਸੈਂਕੜੇ ਲੋਕਾਂ ਦੀ ਮੌਤ ਤੋਂ ਬਹੁਤ ਦੁੱਖ ਪੁੱਜਿਆ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ […]

ਪਾਕਿਸਤਾਨ ਸਰਕਾਰ ਨੇ ਭਾਰਤ ਆ ਰਹੇ 190 ਹਿੰਦੂਆਂ ਨੂੰ ਵਾਹਗਾ ਬਾਰਡਰ ‘ਤੇ ਰੋਕਿਆ

Hindus

ਚੰਡੀਗੜ੍ਹ, 8 ਫਰਵਰੀ 2023: ਪਾਕਿਸਤਾਨ (Pakistan) ਵਿੱਚ ਹਿੰਦੂਆਂ (Hindus) ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਪਾਕਿਸਤਾਨ ਵਿੱਚ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨਾਲ ਬਲਾਤਕਾਰ ਕਰਨਾ ਅਤੇ ਜਬਰੀ ਧਰਮ ਪਰਿਵਰਤਨ ਕਰਨਾ ਆਮ ਗੱਲ ਹੋ ਗਈ ਹੈ। ਹਿੰਦੂ ਮੰਦਰਾਂ ਵਿੱਚ ਭੰਨਤੋੜ ਦੀਆਂ ਕਈ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ। ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਵੀ […]

IMF ਨੇ ਕਰਜ਼ਾ ਦੇਣ ਲਈ ਲਗਾਈਆਂ ਸਖ਼ਤ ਸ਼ਰਤਾਂ, ਪਰ ਸਾਡੇ ਕੋਲ ਕੋਈ ਵਿਕਲਪ ਨਹੀਂ : PM ਸ਼ਾਹਬਾਜ਼ ਸ਼ਰੀਫ

Pakistan

ਚੰਡੀਗੜ੍ਹ, 3 ਫਰਵਰੀ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੰਨਿਆ ਹੈ ਕਿ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ 1.2 ਅਰਬ ਡਾਲਰ ਦੇ ਕਰਜ਼ੇ ਦੀ ਤੀਜੀ ਕਿਸ਼ਤ ਦੇਣ ਲਈ ਬਹੁਤ ਸਖ਼ਤ ਸ਼ਰਤਾਂ ਰੱਖੀਆਂ ਹਨ। ਸ਼ਰੀਫ ਨੇ ਕਿਹਾ ਕਿ IMF ਦੁਆਰਾ ਤੈਅ ਕੀਤੀਆਂ ਸ਼ਰਤਾਂ ਸਾਡੀ ਸੋਚ ਨਾਲੋਂ ਜ਼ਿਆਦਾ ਸਖਤ ਅਤੇ ਖਤਰਨਾਕ ਹਨ, ਪਰ ਕੀ ਕਰੀਏ? ਸਾਡੇ […]

ਅਸੀਂ ਹੀ ਅੱਤਵਾਦ ਦਾ ਬੀਜ ਬੀਜਿਆ, ਅਜਿਹਾ ਭਾਰਤ-ਇਜ਼ਰਾਈਲ ‘ਚ ਨਹੀਂ ਹੁੰਦਾ: ਪਾਕਿਸਤਾਨੀ ਰੱਖਿਆ ਮੰਤਰੀ

Khawaja Asif

ਚੰਡੀਗੜ੍ਹ , 01 ਫਰਵਰੀ 2023: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ (Khawaja Asif) ਨੇ ਭਾਰਤ ਨੂੰ ਲੈ ਕੇ ਬੇਤੁਕਾ ਬਿਆਨ ਦਿੱਤਾ ਹੈ। ਦਰਅਸਲ ਪੇਸ਼ਾਵਰ ਦੀ ਮਸਜਿਦ ‘ਚ ਹੋਏ ਆਤਮਘਾਤੀ ਹਮਲੇ ‘ਤੇ ਬੋਲਦੇ ਹੋਏ ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਕਿ ‘ਭਾਰਤ ਜਾਂ ਇਜ਼ਰਾਈਲ ‘ਚ ਪੂਜਾ ਕਰਨ ਵਾਲੇ ਲੋਕਾਂ ‘ਤੇ ਹਮਲੇ ਨਹੀਂ ਹੁੰਦੇ ਸਗੋਂ ਪਾਕਿਸਤਾਨ ‘ਚ ਅਜਿਹਾ […]

ਪੇਸ਼ਾਵਰ ਮਸੀਤ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 90 ਤੋਂ ਪਾਰ, PM ਸ਼ਾਹਬਾਜ਼ ਸ਼ਰੀਫ ਵਲੋਂ ਜ਼ਖਮੀਆਂ ਨਾਲ ਮੁਲਾਕਾਤ

Peshawar

ਚੰਡੀਗੜ੍ਹ, 31 ਜਨਵਰੀ 2023: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ (Peshawar) ‘ਚ ਸੋਮਵਾਰ ਨੂੰ ਹੋਏ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੰਗਲਵਾਰ ਨੂੰ ਇੱਥੋਂ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 93 ਹੋ ਗਈ ਹੈ। ਜਦੋਂ ਕਿ ਇਕ ਦਿਨ […]

ਭਾਰਤ ਨੇ SCO ਬੈਠਕ ਲਈ ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ਼ ਤੇ ਬਿਲਾਵਲ ਭੁੱਟੋ ਨੂੰ ਭੇਜਿਆ ਸੱਦਾ

Shahbaz Sharif

ਚੰਡੀਗੜ੍ਹ 26 ਜਨਵਰੀ 2023: ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਬੈਠਕ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਸੱਦਾ ਦਿੱਤਾ ਹੈ। ਇਸ ਦੌਰਾਨ ਖ਼ਬਰ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (PM Shahbaz Sharif ) ਨੂੰ ਵੀ ਮਈ 2023 ਵਿੱਚ ਗੋਆ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ […]

ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਕੀਤਾ ਨਿਯੁਕਤ

Asim Munir

ਚੰਡੀਗੜ੍ਹ 24 ਨਵੰਬਰ 2022: ਪਾਕਿਸਤਾਨ ‘ਚ ਨਵੇਂ ਫੌਜ ਮੁਖੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਤਲਾਸ਼ ਹੁਣ ਖਤਮ ਹੋ ਗਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੇ ਜਨਰਲ ਅਸੀਮ ਮੁਨੀਰ (Asim Munir) ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਨਿਯੁਕਤ ਕੀਤਾ ਗਿਆ ਹੈ। ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ। ਇਸ ਤੋਂ […]

PM ਸ਼ਾਹਬਾਜ਼ ਸ਼ਰੀਫ ਜਲਦ ਨਿਯੁਕਤ ਕਰਨਗੇ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ

Shahbaz Sharif

ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif) ਨਵੰਬਰ ਵਿੱਚ ਤੈਅ ਸਮੇਂ ਵਿੱਚ ਨਵਾਂ ਸੈਨਾ ਮੁਖੀ ਨਿਯੁਕਤ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਜਾਵੇਦ ਬਾਜਵਾ ਹਨ, ਜਿਨ੍ਹਾਂ ਦੀ ਉਮਰ 61 ਸਾਲ ਹੈ ਅਤੇ ਉਹ 29 ਨਵੰਬਰ […]