July 5, 2024 10:54 pm

ਸੋਨੀਆ ਗਾਂਧੀ ਸਮੇਤ ਗਾਂਧੀ ਪਰਿਵਾਰ ਨੇ ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨਾਲ ਕੀਤੀ ਮੁਲਾਕਾਤ

Sonia Gandhi

ਚੰਡੀਗੜ੍ਹ, 10 ਜੂਨ 2024: ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ (Sonia Gandhi) , ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਦੁਪਹਿਰ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ, ਅਸੀਂ ਆਪਸੀ ਵਿਕਾਸ ਲਈ ਭਰੋਸੇ, ਸਹਿਯੋਗ ਅਤੇ […]

ਨਵੀਂ ਦਿੱਲੀ ਪੁੱਜੇ ਬੰਗਲਾਦੇਸ਼ PM ਸ਼ੇਖ ਹਸੀਨਾ, ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

PM Sheikh Hasina

ਚੰਡੀਗੜ੍ਹ, 08 ਜੂਨ 2024: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (PM Sheikh Hasina) ਭਾਰਤ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਪਹੁੰਚ ਗਈ ਹੈ। ਸਹੁੰ ਚੁੱਕ ਸਮਾਗਮ ਐਤਵਾਰ 9 ਜੂਨ ਨੂੰ ਸ਼ਾਮ 7 ਵਜੇ ਤੋਂ ਬਾਅਦ ਹੋਣਾ ਹੈ। ਨਰਿੰਦਰ ਮੋਦੀ ਨੂੰ ਸ਼ੁੱਕਰਵਾਰ ਨੂੰ ਐਨਡੀਏ ਗਠਜੋੜ ਦਾ ਆਗੂ ਚੁਣ ਲਿਆ […]

Bangladesh: ਪੰਜਵੀਂ ਵਾਰ ਲਗਤਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

Sheikh Hasina

ਚੰਡੀਗੜ੍ਹ, 8 ਜਨਵਰੀ 2024: ਬੰਗਲਾਦੇਸ਼ ਦੀਆਂ ਆਮ ਚੋਣਾਂ 2024 ਵਿੱਚ ਅਵਾਮੀ ਲੀਗ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸ਼ੇਖ ਹਸੀਨਾ (Sheikh Hasina) ਰਿਕਾਰਡ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੀ ਹੈ। ਚੋਣ ਜਿੱਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਾਰਤ ਬੰਗਲਾਦੇਸ਼ ਦਾ ‘ਮਹਾਨ ਮਿੱਤਰ’ ਹੈ। ਜਿਕਰਯੋਗ ਹੈ ਕਿ 76 ਸਾਲਾ ਸ਼ੇਖ ਹਸੀਨਾ 2009 ਤੋਂ ਲਗਾਤਾਰ ਪ੍ਰਧਾਨ ਮੰਤਰੀ ਦੇ ਅਹੁਦੇ […]

Bangladesh: PM ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜੱਪ, ਫੌਜ ਨੇ ਸਾਂਭਿਆ ਮੋਰਚਾ

Bangladesh

ਚੰਡੀਗੜ੍ਹ, 28 ਅਕਤੂਬਰ 2023: ਬੰਗਲਾਦੇਸ਼ (Bangladesh) ਵਿੱਚ ਸਿਆਸੀ ਅਸਥਿਰਤਾ ਦੇ ਖਦਸ਼ੇ ਕਾਰਨ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਮੁੱਖ ਵਿਰੋਧੀ ਪਾਰਟੀ ਦੇ ਵਰਕਰਾਂ ਦੀ ਢਾਕਾ ਵਿੱਚ ਪੁਲਿਸ ਨਾਲ ਝੜੱਪ ਹੋ ਗਈ। ਸੱਤਾਧਾਰੀ ਅਵਾਮੀ ਲੀਗ ਨੇ ਵੀ ਸ਼ਾਂਤੀ ਰੈਲੀ ਕੱਢੀ। ਇਸ ਦੇ ਨਾਲ ਹੀ […]

ਭਾਰਤ ਨੇ ਈਮਾਨਦਾਰੀ ਦਿਖਾਈ ਤੇ ਮੈਂ ਖਾਲੀ ਹੱਥ ਨਹੀਂ ਪਰਤੀ: ਪ੍ਰਧਾਨ ਮੰਤਰੀ ਸ਼ੇਖ ਹਸੀਨਾ

Prime Minister Sheikh Hasina

ਚੰਡੀਗੜ੍ਹ 14 ਸਤੰਬਰ 2022: ਭਾਰਤ ਦੌਰੇ ‘ਤੇ ਆਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੇ ਕਿਹਾ ਕਿ ਬੰਗਲਾਦੇਸ਼ ਨੂੰ ਉਨ੍ਹਾਂ ਦੇ ਭਾਰਤ ਦੌਰੇ ਦਾ ਫਾਇਦਾ ਹੋਇਆ ਹੈ ਅਤੇ ਉਹ ‘ਖਾਲੀ ਹੱਥ’ ਨਹੀਂ ਪਰਤੀ ਹੈ। ਹਸੀਨਾ 5 ਤੋਂ 8 ਸਤੰਬਰ ਤੱਕ ਭਾਰਤ ਦੇ ਚਾਰ ਦਿਨਾਂ ਦੌਰੇ ਤੋਂ ਕਰੀਬ ਇੱਕ ਹਫ਼ਤੇ ਬਾਅਦ ਘਰ […]

PM ਮੋਦੀ ਤੇ ਬੰਗਲਾਦੇਸ਼ PM ਸ਼ੇਖ ਹਸੀਨਾ ਨੇ ਤੀਸਤਾ ਨਦੀ ਵਿਵਾਦ ਸਮੇਤ 7 ਸਮਝੌਤਿਆਂ ‘ਤੇ ਕੀਤੇ ਦਸਤਖ਼ਤ

Sheikh Hasina

ਚੰਡੀਗੜ੍ਹ 06 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਮੰਗਲਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਏ। ਇੱਥੇ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਬੰਗਲਾਦੇਸ਼ ਦੇ ਲਗਾਤਾਰ ਵਧਦੇ ਰਿਸ਼ਤਿਆਂ ‘ਤੇ ਇਕ ਦੂਜੇ ਨੂੰ ਵਧਾਈ ਦਿੱਤੀ ਅਤੇ ਸੱਤ ਸਮਝੌਤਿਆਂ ‘ਤੇ ਦਸਤਖ਼ਤ […]