July 7, 2024 7:52 pm

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹੁਕਮ, SSP ਦੇ ਹੁਕਮਾਂ ‘ਤੇ UAPA ਤੇ PMLA ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ

UAPA

ਚੰਡੀਗੜ੍ਹ, 20 ਦਸੰਬਰ 2023: ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA) ਲਾਗੂ ਕਰਨ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ ‘ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। […]

ਸੁਖਪਾਲ ਸਿੰਘ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਚਾਰਜਸ਼ੀਟ ਕੀਤੀ ਪੇਸ਼

Sukhpal Singh Khaira

ਚੰਡੀਗੜ੍ਹ, 27 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਨਾਭਾ ਜੇਲ੍ਹ ‘ਚੋਂ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਨ੍ਹਾਂ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ […]

ਮਨੀ ਲਾਂਡਰਿੰਗ ਰੋਕੂ ਐਕਟ ‘ਚ ਕੀਤੀਆਂ ਸੋਧਾਂ ਨੂੰ ਤੁਰੰਤ ਵਾਪਸ ਲਿਆ ਜਾਵੇ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਨੂੰ ਵਸਤਾਂ ਤੇ ਸੇਵਾਵਾਂ ਕਰ ਨੈੱਟਵਰਕ (GSTN) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਅਧੀਨ ਲਿਆਉਣ ਵਾਲੀਆਂ ਸੋਧਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਨਾਂ ਸੋਧਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਜੀ.ਐਸ.ਟੀ […]

ਸੁਪਰੀਮ ਕੋਰਟ ਨੇ ਗ੍ਰਿਫਤਾਰੀ, ਛਾਪੇਮਾਰੀ ਤੇ ਸੰਮਨ ਸਮੇਤ ਈਡੀ ਦੇ ਸਾਰੇ ਅਧਿਕਾਰਾਂ ਨੂੰ ਰੱਖਿਆ ਬਰਕਰਾਰ

Mumbai Riots

ਚੰਡੀਗੜ੍ਹ 27 ਜੁਲਾਈ 2022: ਸੁਪਰੀਮ ਕੋਰਟ (Supreme Court)  ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਗ੍ਰਿਫ਼ਤਾਰੀ ਕਰਨ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀਆਂ ਵੱਖ-ਵੱਖ ਧਾਰਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ […]

ਮਨੀ ਲਾਡਰਿੰਗ ਮਾਮਲੇ ‘ਚ ED ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਕੀਤਾ ਗ੍ਰਿਫਤਾਰ

Satinder Jain

ਚੰਡੀਗੜ੍ਹ 30 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ (Health Minister Satinder Jain) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਤਿੰਦਰ ਜੈਨ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਸਤਿੰਦਰ ਨੂੰ ਅਰਵਿੰਦ ਕੇਜਰੀਵਾਲ ਦਾ ਕਰੀਬੀ ਮੰਨਿਆ ਜਾਂਦਾ ਹੈ। ਦੋ ਮਹੀਨੇ ਪਹਿਲਾਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਸੀਬੀਆਈ ਦੁਆਰਾ ਦਰਜ ਕੀਤੀ […]

ਮੁੰਬਈ ‘ਚ ਅੰਡਰਵਰਲਡ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਈ.ਡੀ ਵਲੋਂ ਛਾਪੇਮਾਰੀ

ਮੁੰਬਈ

ਚੰਡੀਗੜ੍ਹ 15 ਫਰਵਰੀ 2022: ਮੁੰਬਈ ‘ਚ ਅੰਡਰਵਰਲਡ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਛਾਪੇਮਾਰੀ ਕਰ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਈਡੀ ਨੇ ਦਾਊਦ ਇਬਰਾਹਿਮ ਦੀ ਭੈਣ ਹਸੀਨਾ ਪਾਰਕਰ ਦੇ ਮੁੰਬਈ ਸਥਿਤ ਘਰ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ । ਇਸ ਤੋਂ ਇਲਾਵਾ ਈਡੀ ਕਈ ਅਜਿਹੇ ਨੇਤਾਵਾਂ […]