June 29, 2024 9:33 am

Train accident: ਪੱਛਮੀ ਬੰਗਾਲ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

Train accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ (Train accident) ‘ਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ। ਇਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5-2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾਰ […]

NSA Ajit Doval: ਅਜੀਤ ਡੋਭਾਲ ਤੀਜੀ ਵਾਰ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ

Ajit Doval

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਜੀਤ ਡੋਭਾਲ (Ajit Doval) ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਿਯੁਕਤ […]

ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਆਈ ਸਾਹਮਣੇ, ਸਾਰੇ ਸੁਰੱਖਿਅਤ

tunnel

ਚੰਡੀਗੜ੍ਹ, 21 ਨਵੰਬਰ 2023: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ (Tunnel) ਵਿੱਚ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਮੰਗਲਵਾਰ ਸਵੇਰੇ 3.52 ਵਜੇ ਸਾਹਮਣੇ ਆਈ। ਐਂਡੋਸਕੋਪਿਕ ਕੈਮਰੇ ਨੂੰ ਐਤਵਾਰ ਨੂੰ 6 ਇੰਚ ਚੌੜੀ ਪਾਈਪਲਾਈਨ ਰਾਹੀਂ ਅੰਦਰ ਭੇਜਿਆ ਗਿਆ। ਇਸ ਰਾਹੀਂ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਵੀ ਗਿਣਿਆ ਗਿਆ। ਸਾਰੇ ਮਜ਼ਦੂਰ ਸੁਰੱਖਿਅਤ […]

Uttarkashi Tunnel: ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜ ਨੌਵੇਂ ਦਿਨ ਜਾਰੀ, PMO ਨੇ ਮੰਗੀ ਰਿਪੋਰਟ

Tunnel

ਚੰਡੀਗੜ੍ਹ, 20 ਨਵੰਬਰ 2023: ਉੱਤਰਕਾਸ਼ੀ ਦੀ ਉਸਾਰੀ ਅਧੀਨ ਸਿਲਕਿਆਰਾ ਸੁਰੰਗ (Tunnel) ‘ਚ ਫਸੇ 41 ਮਜ਼ਦੂਰਾਂ ਨੂੰ ਅਜੇ ਤੱਕ ਨਹੀਂ ਬਚਾਇਆ ਜਾ ਸਕਿਆ ਹੈ। ਅੱਜ ਬਚਾਅ ਕਾਰਜ ਨੌਵਾਂ ਦਿਨ ਵੀ ਜਾਰੀ ਹੈ । ਬੈਕਅੱਪ ਯੋਜਨਾ ਦੇ ਤੌਰ ‘ਤੇ ਸੁਰੰਗ ਦੇ ਉੱਪਰ ਡ੍ਰਿਲ ਕਰਨ ਲਈ ਅਸਥਾਈ ਸੜਕ ‘ਤੇ ਕੰਮ ਅੰਤਿਮ ਪੜਾਅ ‘ਤੇ ਹੈ। ਸੁਰੰਗ ਦੇ ਉੱਪਰ ਡ੍ਰਿਲ […]

PM ਮੋਦੀ ਵੱਲੋਂ ਡੋਡਾ ਹਾਦਸੇ ‘ਚ 36 ਜਣਿਆਂ ਦੀ ਮੌਤ ‘ਤੇ ਦੁੱਖ ਪ੍ਰਗਟਾਵਾ, ਮੁਆਵਜ਼ੇ ਦਾ ਐਲਾਨ

Doda

ਚੰਡੀਗੜ੍ਹ, 15 ਨਵੰਬਰ 2023: ਜੰਮੂ-ਕਸ਼ਮੀਰ ਦੇ ਡੋਡਾ (Doda) ਜ਼ਿਲੇ ਦੇ ਅੱਸਾਰ ਇਲਾਕੇ ‘ਚ ਬੁੱਧਵਾਰ ਨੂੰ ਇਕ ਬੱਸ 300 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 36 ਜਣਿਆਂ ਦੀ ਮੌਤ ਹੋ ਗਈ। ਕਈ ਜਣੇ ਜ਼ਖਮੀ ਹਨ। ਇਨ੍ਹਾਂ ਵਿੱਚੋਂ ਛੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ। ਪੁਲਿਸ ਅਤੇ […]

Maharashtra: ਸਮਰਿਧੀ ਐਕਸਪ੍ਰੈਸ ਵੇਅ ‘ਤੇ ਗਰਡਰ ਲਾਂਚ ਮਸ਼ੀਨ ਡਿੱਗਣ ਕਾਰਨ 17 ਜਣਿਆਂ ਦੀ ਮੌਤ

Maharashtra

ਚੰਡੀਗੜ੍ਹ, 01 ਅਗਸਤ 2023: ਮਹਾਰਾਸ਼ਟਰ (Maharashtra) ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ, ਜਿਸ ਕਾਰਨ 17 ਜਣਿਆਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਜਣੇ […]

ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ ਨੇ ਉੜੀਸਾ ‘ਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਜਤਾਇਆ

Shahbaz Sharif

ਚੰਡੀਗੜ੍ਹ, 03 ਜੂਨ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਟਵੀਟ ਕਰਦਿਆਂ ਉੜੀਸਾ ਵਿਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਇਕ ਰੇਲ ਹਾਦਸੇ ਵਿਚ ਹੋਈ ਸੈਂਕੜੇ ਲੋਕਾਂ ਦੀ ਮੌਤ ਤੋਂ ਬਹੁਤ ਦੁੱਖ ਪੁੱਜਿਆ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ […]

Odisha Train Accident: PM ਮੋਦੀ ਘਟਨਾ ਸਥਾਨ ਦਾ ਕਰਨਗੇ ਦੌਰਾ, ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ

odisha

ਚੰਡੀਗੜ੍ਹ, 03 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੜੀਸਾ (odisha) ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੇ ਨਾਲ ਪੀਐਮ ਥੋੜ੍ਹੀ ਦੇਰ ਵਿੱਚ ਉੜੀਸਾ ਲਈ ਰਵਾਨਾ ਹੋਣਗੇ, ਇੱਥੇ ਪਹੁੰਚਣ ‘ਤੇ ਉਹ ਪਹਿਲਾਂ ਬਾਲਾਸੋਰ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫਿਰ ਕਟਕ […]

PM ਨਰਿੰਦਰ ਮੋਦੀ ਨੇ ਲੁਧਿਆਣਾ ਗੈਸ ਹਾਦਸੇ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਅਤੇ ਦਾਖਲ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Prime Minister Narendra Modi

ਚੰਡੀਗੜ੍ਹ , 01 ਮਈ 2023: ਬੀਤੇ ਦਿਨ ਐਤਵਾਰ ਸਵੇਰੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਗੈਸ ਲੀਕ ਹੋਣ ਕਾਰਨ 11 ਜਣਿਆਂ ਦੀ ਮੌਤ ਹੋ ਗਈ, ਜਦਕਿ 4 ਜਣੇ ਜ਼ੇਰੇ ਇਲਾਜ਼ ਹਨ । ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਦੁੱਖ ਪ੍ਰਗਟ ਕੀਤਾ ਹੈ | ਇਸਦੇ ਨਾਲ ਹੀ ਹਰੇਕ ਮ੍ਰਿਤਕ ਦੇ ਵਾਰਸਾਂ ਲਈ […]

PM ਨਰਿੰਦਰ ਮੋਦੀ ਸੱਤ ਸੂਬਿਆਂ ਦਾ ਕਰਨਗੇ ਦੌਰਾ, ਵੱਖ-ਵੱਖ ਪ੍ਰੋਗਰਾਮਾਂ ‘ਚ ਲੈਣਗੇ ਹਿੱਸਾ

PM Narendra Modi

ਚੰਡੀਗੜ੍ਹ, 22 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) 24 ਅਪ੍ਰੈਲ ਤੋਂ ਦੋ ਦਿਨਾਂ ਦੇ ਦੇਸ਼ ਦੇ ਦੌਰੇ ‘ਤੇ ਹੋਣਗੇ। ਇਸ ਦੌਰੇ ਦੌਰਾਨ ਉਹ 36 ਘੰਟਿਆਂ ਵਿੱਚ ਸੱਤ ਸੂਬਿਆਂ ਵਿੱਚ ਅੱਠ ਵੱਖ-ਵੱਖ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 5000 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ। ਦੇਸ਼ […]