July 7, 2024 7:53 pm

‘ਵਿਹੜਾ ਬਾਬੁਲ ਦਾ’ ਕਾਵਿ ਸੰਗ੍ਰਹਿ ਲੋਕ ਅਰਪਣ ਅਤੇ ਵਿਚਾਰ ਚਰਚਾ ਕਾਰਵਾਈ

ਵਿਹੜਾ ਬਾਬੁਲ ਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਰਾਸ਼ਟਰੀ ਕਵੀ ਸੰਗਮ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.02.2024 ਨੂੰ ਨੀਲਮ ਨਾਰੰਗ ਦੇ ਕਾਵਿ-ਸੰਗ੍ਰਹਿ ‘ਵਿਹੜਾ ਬਾਬੁਲ ਦਾ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਕਾਰਵਾਈ ਕੀਤੀ ਗਈ। […]

ਮੋਹਾਲੀ: ‘ਜ਼ਿੰਦਗੀ ਦੇ ਰੂ-ਬ-ਰੂ’ ਕਾਵਿ-ਸੰਗ੍ਰਹਿ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਕਰਵਾਈ

ਕਾਵਿ-ਸੰਗ੍ਰਹਿ

ਐਸ.ਏ.ਐਸ.ਨਗਰ, 18 ਦਸੰਬਰ, 2023: ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮੰਗਲਵਾਰ ਨੂੰ ਕੇਵਲਜੀਤ ਸਿੰਘ ‘ਕੰਵਲ’ ਦਾ ਕਾਵਿ-ਸੰਗ੍ਰਹਿ ‘ਜ਼ਿੰਦਗੀ ਦੇ ਰੂ-ਬ-ਰੂ’ ਲੋਕ ਅਰਪਣ ਅਤੇ ਵਿਚਾਰ ਚਰਚਾ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕੇਵਲਜੀਤ […]