July 2, 2024 8:54 pm

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

FIFA World Cup 2022: ਪੋਲੈਂਡ ਨੇ ਸਾਊਦੀ ਅਰਬ ਨੂੰ 2-0 ਨਾਲ ਹਰਾਇਆ

FIFA World Cup 2022

ਚੰਡੀਗੜ੍ਹ 26 ਨਵੰਬਰ 2022: (Poland vs Saudi Arabia) ਫੀਫਾ ਵਿਸ਼ਵ ਕੱਪ ਵਿੱਚ ਅੱਜ ਪੋਲੈਂਡ ਨੇ ਵਿਸ਼ਵ ਕੱਪ ਦੇ ਸੱਤਵੇਂ ਦਿਨ ਗਰੁੱਪ ਸੀ ਵਿੱਚ ਸਾਊਦੀ ਅਰਬ ਨੂੰ 2-0 ਨਾਲ ਹਰਾਇਆ। ਪੋਲੈਂਡ ਦੀ ਟੂਰਨਾਮੈਂਟ ਵਿੱਚ ਇਹ ਪਹਿਲੀ ਜਿੱਤ ਹੈ। ਮੈਕਸੀਕੋ ਖਿਲਾਫ ਆਖਰੀ ਮੈਚ ਡਰਾਅ ਰਿਹਾ ਸੀ। ਦੂਜੇ ਪਾਸੇ ਸਾਊਦੀ ਅਰਬ ਦੀ ਟੀਮ ਅਰਜਨਟੀਨਾ ਨੂੰ ਹਰਾ ਕੇ ਇਸ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

ਯੂਕਰੇਨ ‘ਚ ਭਾਰਤੀ ਦੂਤਾਵਾਸ ਨੂੰ ਅਸਥਾਈ ਤੌਰ ‘ਤੇ ਪੋਲੈਂਡ ‘ਚ ਕੀਤਾ ਜਾਵੇਗਾ ਸ਼ਿਫਟ

Ukraine

ਚੰਡੀਗੜ੍ਹ 13 ਚੰਡੀਗੜ੍ਹ 2022: ਰੂਸ ਤੇ ਯੂਕਰੇਨ ਵਿਚਾਲੇ ਜੰਗ ਅੱਜ 18ਵੇਂ ਦਿਨ ਵੀ ਜਾਰੀ ਹੈ । ਰੂਸੀ ਸੈਨਾ ਵਲੋਂ ਯੂਕਰੇਨ ‘ਤੇ ਹਮਲੇ ਲਗਾਤਾਰ ਜਾਰੀ ਹਨ। ਦੋਵਾਂ ਦੇਸ਼ਾਂ ‘ਚ ਹਾਲਾਤ ਸੁਧਰਨ ਦੀ ਬਜਾਏ ਵਿਗੜਦੇ ਜਾ ਰਹੇ ਹਨ। ਰੂਸੀ ਫੌਜੀ ਲਗਾਤਾਰ ਯੂਕਰੇਨ ‘ਤੇ ਬੰਬਾਂ ਅਤੇ ਮਿਜ਼ਾਈਲਾਂ ਨਾਲ ਹਮਲਾ ਕਰ ਰਹੀ ਹੈ । ਇਸ ਜੰਗ ਦੌਰਾਨ ਯੂਕਰੇਨ (Ukraine) […]

ਯੂਕਰੇਨ ਤੋਂ ਭੱਜਣ ਦੀਆਂ ਅਫਵਾਹਾਂ ਨੂੰ ਲੈ ਕੇ ਜ਼ੇਲੇਂਸਕੀ ਨੇ ਕਿਹਾ, ਮੈਂ ਰਾਜਧਾਨੀ ਕੀਵ ‘ਚ ਹਾਂ ਅਤੇ ਕਿਸੇ ਤੋਂ ਨਹੀਂ ਹਾਂ ਡਰਦਾ

Volodymyr Zelensky

ਯੂਕਰੇਨ (Ukraine) ਦੇ ਰਾਸ਼ਟਰਪਤੀ ਵੋਲੋਦਯਾਮੇਅਰ ਜ਼ੇਲੇਂਸਕੀ (Volodymyr Zelensky) ਨੇ ਪੋਲੈਂਡ ਭੱਜਣ ਦੀਆਂ ਅਫਵਾਹਾਂ ਨੂੰ ਖਾਰਜ ਕਰਦੇ ਹੋਏ ਇਕ ਵੀਡੀਓ ਪੋਸਟ ਕਰਦੇ ਹੋਏ ਕਿਹਾ ਕਿ ਮੈਂ ਰਾਜਧਾਨੀ ਕੀਵ ਵਿਚ ਹਾਂ ਅਤੇ ਕਿਸੇ ਤੋਂ ਡਰਦਾ ਨਹੀਂ ਹਾਂ। ਯੂਕਰੇਨ (Ukraine)  ਦੇ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਉਹ ਕਿਸੇ ਬੰਕਰ ਵਿੱਚ ਲੁਕੇ ਨਹੀਂ ਹਨ ਅਤੇ ਜਦੋਂ ਤੱਕ ਇਸ […]

ਯੂਕਰੇਨ ਤੋਂ ਕੁੜੀਆਂ ਨੇ ਸਾਂਝੀ ਕੀਤੀ ਵੀਡੀਓ,ਕਿਹਾ ਅਸੀਂ ਤਿੰਨ ਦਿਨਾਂ ਤੋਂ ਕੁਝ ਨਹੀਂ ਖਾਦਾ, ਅਸੀਂ ਪਾਣੀ ਵੀ ਇੱਕ-ਇੱਕ ਘੁੱਟ ਕਰ ਪੀ ਰਹੇ ਹਾਂ

Ukraine

ਯੂਕਰੇਨ (Ukraine0 ਤੋਂ ਕੁੜੀਆਂ ਵਲੋ ਇਕ ਵੀਡੀਓ ਸਾਂਝੀ ਕੀਤੀ ਗਈ ਹੈ, ਵੀਡੀਓ ‘ਚ ਗੱਲ ਕਰਦਿਆਂ ਕੁੜੀਆਂ ਨੇ ਕਿਹਾ ਕਿ ਉਹ ਪੰਜਾਬ ਦੀਆਂ ਰਹਿਣ ਵਾਲੀਆਂ ਹਨ ਅਤੇ ਖਾਰਕੀਵ ਸ਼ਹਿਰ ‘ਚ ਰਹਿ ਰਹੀਆਂ ਸੀ। ਉਨ੍ਹਾਂ ਨੇ ਇੱਕ ਵੀਡੀਓ ਰਾਹੀਂ ਆਪਣੀ ਵਿਥਿਆ ਕੁਝ ਇਸ ਤਰ੍ਹਾਂ ਬਿਆਨ ਕੀਤੀ:- “ਕੱਲ੍ਹ ਸਾਨੂੰ ਖਾਰਕੀਵ (Kharkiv) ਖਾਲ੍ਹੀ ਕਰਨ ਲਈ ਕਿਹਾ ਗਿਆ। ਖਾਰਕੀਵ ਤੋਂ […]

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਅੱਜ ਪੋਲੈਂਡ ਜਾਣਗੇ ਗੁਰਜੀਤ ਔਜਲਾ

Gurjit Singh Aujla

ਰੂਸ ਅਤੇ ਯੂਕਰੇਨ ( Russia and Ukraine) ਵਿਚਾਲੇ ਚੱਲ ਰਹੀ ਜੰਗ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ( Gurjit Singh Aujla) ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਲਈ ਸ਼ੁੱਕਰਵਾਰ ਨੂੰ ਪੋਲੈਂਡ (Poland) ਜਾਣਗੇ। ਉਸ ਨੇ ਦੱਸਿਆ ਕਿ ਉਹ 4 ਦਿਨਾਂ ਲਈ ਪੋਲੈਂਡ (Poland) ਜਾ ਰਿਹਾ […]