July 2, 2024 6:56 pm

Tarn Taran: ਸ਼ੋਸ਼ਲ ਮੀਡੀਆ ‘ਤੇ ਹਥਿਆਰ ਦਿਖਾ ਕੇ ਗੁੰਡਾਗਰਦੀ ਕਰਨ ਵਾਲੇ ਪੁਲਿਸ ਵੱਲੋਂ ਗ੍ਰਿਫਤਾਰ

Tarn Taran

ਤਰਨ ਤਾਰਨ, 02 ਜੁਲਾਈ 2024: ਤਰਨ ਤਾਰਨ (Tarn Taran) ਪੁਲਿਸ ਨੇ ਸ਼ੋਸ਼ਲ ਮੀਡੀਆ ‘ਤੇ ਹਥਿਆਰ ਵਿਖਾ ਕੇ ਗੁੰਡਾਗਰਦੀ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਅਸ਼ਵਨੀ ਕਪੂਰ, ਆਈ.ਪੀ.ਐੱਸ/ਐੱਸ.ਐੱਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਅਮ੍ਰਿਤਪਾਲ ਸਿੰਘ ਉਰਫ ਕਾਲੂ ਪੁੱਤਰ ਦਿਲਬਾਗ […]

Amritsar News: ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੋਂ ਪੁਲਿਸ ਤੇ ਨਗਰ ਨਿਗਮ ਨੇ ਹਟਵਾਏ ਨਜਾਇਜ਼ ਕਬਜ਼ੇ

Heritage Path

ਅੰਮ੍ਰਿਤਸਰ , 24 ਜੂਨ, 2024: ਅੱਜ ਅੰਮ੍ਰਿਤਸਰ ਪੁਲਿਸ ਅਤੇ ਨਗਰ ਨਿਗਮ ਨੇ ਸਾਂਝੇ ਤੌਰ ‘ਤੇ ਮੁਹਿੰਮ ਚਲਾ ਕੇ ਵਿਰਾਸਤੀ ਮਾਰਗ (Heritage Path) ‘ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਹੈ | ਇਸ ਦੌਰਾਨ ਏਡੀਸੀਪੀ ਹਰਪਾਲ ਸਿੰਘ ਟਰੈਫਿਕ ਦਾ ਕਹਿਣਾ ਹੈ ਕਿ ਵਿਰਾਸਤੀ ਮਾਰਗ ‘ਤੇ ਭਰਾਵਾਂ ਦੇ ਢਾਬੇ ਤੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੱਕ ਦੁਕਾਨਦਾਰਾਂ […]

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ‘ਚ ਭੜਕੀ ਹਿੰਸਾ, ਜ਼ਿਲ੍ਹਾ ਪੁਲਿਸ ਸੁਪਰਡੈਂਟ ਦਾ ਦਫ਼ਤਰ ਸੜ ਕੇ ਸੁਆਹ

Chhattisgarh

ਚੰਡੀਗੜ੍ਹ, 10 ਜੂਨ 2024: ਪ੍ਰਦਰਸ਼ਨਕਾਰੀਆਂ ਨੇ ਛੱਤੀਸਗੜ੍ਹ (Chhattisgarh) ਦੇ ਬਲੋਦਾਬਾਜ਼ਾਰ ਵਿੱਚ ਜ਼ਿਲ੍ਹਾ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਇਸ ਹਿੰਸਾ ਦੌਰਾਨ ਸੈਂਕੜੇ ਬਾਈਕ ਅਤੇ ਕਾਰਾਂ ਸੜ ਗਈਆਂ। ਛੱਤੀਸਗੜ੍ਹ ਦਾ ਸਤਨਾਮੀ ਭਾਈਚਾਰਾ ਗਿਰੋਦਪੁਰੀ ਧਾਮ ਦੀ ਪਵਿੱਤਰ ਅਮਰ ਗੁਫਾ ਨੇੜੇ ਜੈਤਖੰਭ ‘ਚ ਭੰਨਤੋੜ ਨੂੰ ਲੈ ਕੇ ਗੁੱਸੇ ‘ਚ ਹੈ। ਸਮਾਜ ਨੇ ਅੱਜ ਬਾਲੋਦਾਬਾਜ਼ਾਰ ਜ਼ਿਲ੍ਹੇ ਵਿੱਚ […]

ਸੋਸ਼ਲ ਮੀਡੀਆ ‘ਤੇ ਅਫਵਾਹ ਫੈਲਾਉਣ ਵਾਲਿਆਂ ‘ਤੇ ਰਹੇਗੀ ਪੁਲਿਸ ਦੀ ਨਜ਼ਰ: DGP ਸ਼ਤਰੂਜੀਤ ਕਪੂਰ

Social Media

ਚੰਡੀਗੜ੍ਹ, 24 ਮਈ 2024: ਹਰਿਆਣਾ ਵਿਚ ਕੱਲ੍ਹ 25 ਮਈ ਨੂੰ ਹੋਣ ਜਾ ਰਹੇ ਲੋਕ ਸਭਾ ਚੋਣਾਂ ਲਈ ਚੋਣ ਦੌਰਾਨ ਸੋਸ਼ਲ ਮੀਡੀਆ (Social Media) ‘ਤੇ ਅਫਵਾਹ ਫੈਲਾਉਣ ਵਾਲੇ ਸਮਾਜ ਵਿਰੋਧੀ ਤੱਤ ਹਰਿਆਣਾ ਪੁਲਿਸ ਦੀ ਰਡਾਰ ‘ਤੇ ਰਹਿਣਗੇ। ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆਂ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ […]

ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ

Election Commission of India

ਚੰਡੀਗੜ੍ਹ, 6 ਮਈ 2024: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ (Election Commission of India) ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ […]

ਦਿੱਲੀ ਕਨਾਟ ਪਲੇਸ ‘ਚ ਮਿਲਿਆ ਸ਼ੱਕੀ ਬੈਗ, ਪੁਲਿਸ ਨੇ ਘਟਨਾ ਸਥਾਨ ਦੀ ਕੀਤੀ ਘੇਰਾਬੰਦੀ

Delhi

ਦਿੱਲੀ, 4 ਮਈ 2024: ਦਿੱਲੀ (Delhi) ਕਨਾਟ ਪਲੇਸ ‘ਚ ਸ਼ਨੀਵਾਰ ਨੂੰ ਇਕ ਸ਼ੱਕੀ ਬੈਗ ਮਿਲਿਆ, ਜਿਸ ਨੇ ਸਨਸਨੀ ਮਚਾ ਦਿੱਤੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 2.41 ਵਜੇ ਸੂਚਨਾ ਮਿਲੀ ਸੀ ਕਿ ਐਨ ਬਲਾਕ ਵਿੱਚ ਇੱਕ ਬੈਗ ਪਿਆ ਹੈ। ਇਸ ‘ਤੇ ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦੀ ਘੇਰਾਬੰਦੀ […]

ਜਲਾਲਾਬਾਦ ‘ਚ ਬਾਰ ਐਸੋਸੀਏਸ਼ਨ ਦੀ ਹੜਤਾਲ ਦੂਜੇ ਦਿਨ ਜਾਰੀ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Jalalabad

ਚੰਡੀਗੜ੍ਹ 23 ਅਪ੍ਰੈਲ 2024: ਜਲਾਲਾਬਾਦ (Jalalabad) ਵਿੱਚ ਪੁਲਿਸ ਦੇ ਵਿਰੋਧ ਵਿੱਚ ਵਕੀਲਾਂ ਨੇ ਲਗਾਤਾਰ ਦੂਜੇ ਦਿਨ ਵੀ ਹੜਤਾਲ ਕੀਤੀ ਅਤੇ ਇਸ ਦੌਰਾਨ ਕੰਮਕਾਜ ਠੱਪ ਰਿਹਾ। ਇਸ ਦੌਰਾਨ ਵਕੀਲਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ । ਇਸ ਮੌਕੇ ਸੀਨੀਅਰ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਰਮੇਸ਼ ਮੁੰਜਾਲ ਅਤੇ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ […]

ਦਿੱਲੀ ਵਿਖੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੇ TMC ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

TMC leaders

ਚੰਡੀਗੜ੍ਹ, 8 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਵਿਚਕਾਰ ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਟੀਐਮਸੀ ਆਗੂਆਂ (TMC leaders) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਰਅਸਲ, ਟੀਐਮਸੀ ਦਾ 10 ਮੈਂਬਰੀ ਵਫ਼ਦ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਕੇਂਦਰੀ ਏਜੰਸੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਸੀ। ਜਿਸ ਨੂੰ ਪੁਲਿਸ ਨੇ ਹਟਾਉਣ […]

ਫਾਜ਼ਿਲਕਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ, ਦੋ ਜਣਿਆਂ ‘ਤੇ ਪਰਚਾ ਦਰਜ

drugs

ਫਾਜ਼ਿਲਕਾ, 8 ਮਾਰਚ 2024: ਫਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ (drugs) ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਨੌਜਵਾਨ ਬਾਥਰੂਮ ਦੇ ਵਿੱਚ ਗਿਆ ਸੀ ਜਦੋਂ ਕਾਫ਼ੀ ਸਮੇਂ ਤੱਕ ਬਾਹਰ ਨਹੀਂ ਆਇਆ ਤਾਂ ਜਾ ਕੇ ਦੇਖਿਆ ਕਿ ਨਸ਼ੇ ਦਾ […]

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ NRI ਦਾ ਗੋਲੀ ਮਾਰ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ

NRI

ਚੰਡੀਗੜ੍ਹ, 04 ਮਾਰਚ 2024: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਪਰਮਾਨੰਦ ਨੇੜੇ ਇੱਕ NRI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਉਕਤ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪੰਜਾਬ ਆਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਹਰਦੇਵ ਸਿੰਘ ਠਾਕੁਰ ਪਠਾਨਕੋਟ ਦੇ ਪਿੰਡ ਚੱਕਮੀਰ ਦਾ ਰਹਿਣ ਵਾਲਾ ਸੀ। […]