July 4, 2024 11:01 pm

ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

Gurdaspur Police

ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਵਿੱਚ ਐਲਾਨੇ ਗਏ ਹਾਈ ਅਲਰਟ ਕਾਰਨ ਗੁਰਦਾਸਪੁਰ ਥਾਣਾ ਸਿਟੀ ਪੁਲਿਸ (Gurdaspur Police) ਨੇ ਸ਼ਹਿਰ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਹੈ। ਦੇਰ ਰਾਤ ਤੱਕ ਚੱਲੀ ਇਸ ਮੁਹਿੰਮ ਦੇ ਚੱਲਦਿਆਂ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਹਨਾਂ […]