July 3, 2024 12:29 pm

PCS ਅਧਿਕਾਰੀਆਂ ਤੋਂ ਬਾਅਦ ਮਾਲ ਵਿਭਾਗ ਦੇ ਅਧਿਕਾਰੀ ਵੀ ਗਏ ਛੁੱਟੀ ’ਤੇ, ਰਜਿਸਟਰੀਆਂ ਸਮੇਤ ਕਈ ਕੰਮ ਰਹਿਣਗੇ ਠੱਪ

ਮਾਲ ਵਿਭਾਗ

ਚੰਡੀਗੜ੍ਹ 20 ਜੁਲਾਈ 2023: ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਦੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਹੁਦੇ ’ਤੇ ਕੰਮ ਕਰ ਰਹੇ ਇਕ ਪੀ.ਸੀ.ਐਸ ਅਧਿਕਾਰੀ ਦੀ ਗ੍ਰਿ੍ਰਫ਼ਤਾਰੀ ਤੋਂ ਬਾਅਦ ਬੀਤੇ ਦਿਨ ਲਏ ਫ਼ੈਸਲੇ ਦੇ ਮੁਤਾਬਕ ਪੰਜਾਬ ਭਰ ਦੇ ਪੀ.ਸੀ.ਐਸ ਅਧਿਕਾਰੀਆਂ ਵਲੋਂ ਪੰਜਾਬ ਦਿਨਾਂ ਦੀ ਸਮੂਹਿਕ ਛੁੱਟੀ ਚੱਲੇ ਗਏ ਸਨ | ਇਸ ਤੋਂ ਬਾਅਦ ਅੱਜ ਉਨ੍ਹਾਂ ਦੀ […]

ਜਾਅਲੀ ਦਸਤਾਵੇਜਾਂ ਸਹਾਰੇ ਬੈਂਕ ਕਰਜ਼ਾ ਲੈਣ ਦੇ ਕੇਸ ‘ਚ ਲੋੜੀਂਦੀਆਂ ਦੋ ਔਰਤਾਂ ਵਿਜੀਲੈਂਸ ਵਲੋਂ ਗ੍ਰਿਫਤਾਰ

ਵਿਜੀਲੈਂਸ

ਚੰਡੀਗੜ੍ਹ 01 ਅਕਤੂਬਰ 2022: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ (Punjab Vigilance Bureau) ਨੇ ਅੱਜ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ ਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ (ਪੀ.ਓ.) ਚਲੀਆਂ ਆ […]

ਵਿਜੀਲੈਂਸ ਬਿਊਰੋ ਵਲੋਂ RTA ਦਫ਼ਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

RTA

ਚੰਡੀਗੜ੍ਹ 19 ਅਗਸਤ 2022: ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (RTA) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ […]

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹਾਈਕੋਰਟ ਦਾ ਕੀਤਾ ਰੁਖ਼

Sadhu Singh Dharamsot

ਚੰਡੀਗ੍ਹੜ 04 ਅਗਸਤ 2022: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਜਿਸਦੀ ਹਾਈਕੋਰਟ ਵਲੋਂ ਜਲਦ ਸੁਣਵਾਈ ਹੋ ਸਕਦੀ ਹੈ | ਜਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਮੋਹਾਲੀ ਦੀ ਜ਼ਿਲ੍ਹਾ ਅਦਾਲਤ […]

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਡੀਐਸਪੀ ਦਾ ਕੇਸ ਵਿਜੀਲੈਂਸ ਬਿਊਰੋ ਨੂੰ ਕੀਤਾ ਤਬਦੀਲ

ਵਿਜੀਲੈਂਸ ਬਿਊਰੋ

ਚੰਡੀਗੜ੍ਹ 07 ਜੁਲਾਈ 2022: ਪੰਜਾਬ ਪੁਲਿਸ ਵਲੋਂ ਫਰੀਦਕੋਟ ਦੇ ਡੀਐਸਪੀ ਲਖਵੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇਸ ਕੇਸ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੇਸ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ […]

ਵਿਜੀਲੈਂਸ ਬਿਊਰੋ ਨੇ PSPCL ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ

ਚੰਡੀਗੜ੍ਹ 07 ਜੁਲਾਈ 2022: ਵਿਜੀਲੈਂਸ ਬਿਊਰੋ ਪੰਜਾਬ (Punjab Vigilance Bureau)ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ […]

ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

Dinesh Bassi

ਚੰਡੀਗੜ੍ਹ 06 ਜੁਲਾਈ 2022: ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਬੱਸੀ (Dinesh Bassi) ‘ਤੇ ਟਰੱਸਟ ‘ਚ ਆਪਣੇ ਕਾਰਜਕਾਲ ਦੌਰਾਨ ਘਪਲੇ ਦੇ ਕਥਿਤ ਦੋਸ਼ ਲਗਾਏ ਗਏ ਹਨ | ਇਸਦੇ ਨਾਲ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ […]

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਮਾਮਲੇ ‘ਚ ਡਰੱਗ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ 29 ਜੂਨ 2022: ਵਿਜੀਲੈਂਸ ਬਿਊਰੋ (Vigilance Bureau) ਨੇ ਗੁਰਦਾਸਪੁਰ ਤੇ ਪਠਾਨਕੋਟ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਕਥਿਤ ਤੌਰ ਤੇ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਬਬਲੀਨ ਕੌਰ ਤੇ ਇੱਕ ਮੈਡੀਕਲ ਸਟੋਰ ਮਾਲਕ ਕੋਲੋਂ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਗਿਆ ਹੈ। […]

ਵਿਜੀਲੈਂਸ ਬਿਊਰੋ ਨੇ ਚੈੱਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ‘ਚ ਟਰਾਂਸਪੋਰਟ ਵਿਭਾਗ ਦੇ ਦੋ ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ

Captain Sandeep Sandhu

ਚੰਡੀਗ੍ਹੜ 08 ਜੂਨ 2022: ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਤੇ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵਲੋਂ ਵੱਡੀ ਕਰਵਾਈ ਕੀਤੀ ਜਾ ਰਹੀ ਹੈ | ਇਸਦੇ ਚੱਲਦੇ ਆਏ ਦਿਨ ਭ੍ਰਿਸ਼ਟ ਅਧਿਕਾਰੀਆਂ ਨੂੰ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ | ਇਸਦੇ ਚੱਲਦੇ ਨੇ ਪੰਜਾਬ ਵਿਜੀਲੈਂਸ ਬਿਊਰੋ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, […]