July 4, 2024 8:14 pm

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ

Election Commission

ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਇਸ ਦੌਰਾਨ ਚੋਣ ਕਮਿਸ਼ਨ (Election Commission) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਸਮੀਖਿਆ ਬੈਠਕ

ਚੋਣ ਅਧਿਕਾਰੀ

ਚੰਡੀਗੜ੍ਹ, 16 ਮਈ 2024: ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਬੈਠਕ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਦਾ […]

CM ਭਗਵੰਤ ਮਾਨ ਦੀ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਬੈਠਕ

Punjab Police

ਚੰਡੀਗੜ੍ਹ, 13 ਮਾਰਚ 2024: ਅਗਾਮੀ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕਿਵੇਂ ਵੇਲੇ ਵੀ ਹੋ ਸਕਦਾ ਹੈ | ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ (Punjab Police) ਦੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਲੁਧਿਆਣਾ ਵਿਖੇ ਬੈਠਕ ਕਰਨ ਜਾ ਰਹੇ ਹਨ। ਬੈਠਕ ਵਿੱਚ ਸਾਰੇ ਆਈਜੀ ਅਤੇ […]