July 8, 2024 3:33 am

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ

Patiala

ਚੰਡੀਗੜ੍ਹ, 29 ਅਪਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mr. Bhagwant Mann)  ਨੇ ਅੱਜ ਪਟਿਆਲਾ (Patiala) ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ […]