July 7, 2024 10:40 am

Punjab News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਜਣੇ ਗ੍ਰਿਫਤਾਰ

Ludhiana

ਚੰਡੀਗੜ੍ਹ, 22 ਜੂਨ 2024: ਲੁਧਿਆਣਾ (Ludhiana) ‘ਚ ਅੱਜ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਇਸ ਕਥਿਤ ਮੁਕਾਬਲੇ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ | ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ […]

ਮੁੱਲਾਂਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਬਦਮਾਸ਼ ਜ਼ਖਮੀ

Encounter

ਚੰਡੀਗੜ੍ਹ, 09 ਮਈ 2024: ਮੁੱਲਾਂਪੁਰ ਵਿੱਚ ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਕਾਰ ਕਥਿਤ ਮੁਕਾਬਲਾ (Encounter) ਹੋਇਆ ਹੈ। ਇਸ ਦੌਰਾਨ ਦੋ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਬਦਮਾਸ਼ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ […]

ਫ਼ਿਰੋਜ਼ਪੁਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਇੱਕ ਮੁਲਜ਼ਮ ਕਾਬੂ

Australia

ਚੰਡੀਗੜ੍ਹ, 29 ਅਪ੍ਰੈਲ 2024: ਫ਼ਿਰੋਜ਼ਪੁਰ ਦੇ ਗੁਰੂ ਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ, ਇਸ ਦੌਰਾਨ ਕਥਿਤ ਮੁਕਾਬਲਾ ਹੋਇਆ […]

ਬਾਬਾ ਤਰਸੇਮ ਸਿੰਘ ਦਾ ਕਾਤਲ ਅਮਰਜੀਤ ਸਿੰਘ ਪੁਲਿਸ ਨਾਲ ਕਥਿਤ ਮੁਕਾਬਲੇ ‘ਚ ਢੇਰ

Baba Tarsem Singh

ਚੰਡੀਗੜ੍ਹ, 09 ਅਪ੍ਰੈਲ 2024: ਉੱਤਰਾਖੰਡ ਦੇ ਗੁਰਦੁਆਰਾ ਨਾਨਕਮਤਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ (Baba Tarsem Singh) ਕਤਲ ਕਾਂਡ ਦਾ ਮੁੱਖ ਦੋਸ਼ੀ ਅਮਰਜੀਤ ਸਿੰਘ ਪੁਲਿਸ ਨਾਲ ਕਥਿਤ ਮੁਕਾਬਲੇ ਵਿਚ ਮਾਰਿਆ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਹਰਿਦੁਆਰ ਦੇ ਕਲਿਆਰ ਰੋਡ ਅਤੇ ਭਗਵਾਨਪੁਰ ਵਿਚਕਾਰ ਐਸ.ਟੀ.ਐਫ. ਅਤੇ ਪੁਲਿਸ ਅਤੇ ਅਮਰਜੀਤ ਸਿੰਘ ਉਰਫ਼ ਬਿੱਟੂ ਵਿਚਕਾਰ ਇਹ ਮੁਕਾਬਲਾ ਹੋਇਆ […]

ਹੁਸ਼ਿਆਰਪੁਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ

ਚੰਡੀਗੜ੍ਹ, 26 ਮਾਰਚ, 2024: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਕਥਿਤ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀਆਂ ਨੂੰ ਫੜਨ ਗਈ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ । ਇਸ ਘਟਨਾ ਵਿੱਚ […]

ਉੱਤਰ ਪ੍ਰਦੇਸ਼: ਦੋ ਬੱਚਿਆਂ ਦੇ ਕਤਲ ਮਾਮਲੇ ‘ਚ ਮੁਲਜ਼ਮ ਦੀ ਪੁਲਿਸ ਮੁਕਾਬਲੇ ‘ਚ ਮੌਤ

Encounter

ਚੰਡੀਗੜ੍ਹ, 20 ਮਾਰਚ 2024: ਉੱਤਰ ਪ੍ਰਦੇਸ਼ ‘ਚ ਬਦਾਉਂ ਦੀ ਮੰਡੀ ਸੰਮਤੀ ਪੁਲਿਸ ਚੌਕੀ ਤੋਂ 500 ਮੀਟਰ ਦੂਰ ਬਾਬਾ ਕਾਲੋਨੀ ਵਿੱਚ ਮੰਗਲਵਾਰ ਸ਼ਾਮ 6.30 ਵਜੇ ਠੇਕੇਦਾਰ ਵਿਨੋਦ ਠਾਕੁਰ ਦੇ ਦੋ ਪੁੱਤਰਾਂ ਆਯੂਸ਼ (13) ਅਤੇ ਅਹਾਨ (6) ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਸਾਹਮਣੇ ਹੇਅਰ ਸੈਲੂਨ […]

ਫਰੀਦਕੋਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਤਿੰਨ ਬਦਮਾਸ਼ ਜ਼ਖਮੀ

Encounter

ਚੰਡੀਗੜ੍ਹ, 16 ਮਾਰਚ 2024: ਫਰੀਦਕੋਟ ਦੇ ਸੀਆਈਏ ਸਟਾਫ ਅਤੇ ਬਦਮਾਸ਼ਾਂ ਵਿਚਾਲੇ ਪੰਜਗਰਾਈ ਨੇੜੇ ਕਥਿਤ ਮੁਕਾਬਲਾ (Encounter) ਹੋਇਆ ਹੈ । ਇਸ ਦੌਰਾਨ ਪੁਲਿਸ ਦੀ ਗੋਲੀ ਨਾਲ 3 ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ […]

ਤਰਨ ਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ

Tarn Taran

ਚੰਡੀਗੜ੍ਹ, 30 ਜਨਵਰੀ 2024: ਪੰਜਾਬ ਦੇ ਤਰਨ ਤਾਰਨ (Tarn Taran) ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਹੈ। ਇਹ ਮੁਕਾਬਲਾ ਤਰਨ ਤਾਰਨ ਦੇ ਪਿੰਡ ਘਰਿਆਲਾ ਵਿਖੇ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕਾਫ਼ੀ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਪਿੰਡ ਨੂੰ ਘੇਰ ਲਿਆ ਅਤੇ […]

ਜਲੰਧਰ ਦੇ ਜੰਡਿਆਲਾ ਨੇੜੇ ਪੁਲਿਸ ਤੇ ਬਦਮਾਸ਼ ਵਿਚਾਲੇ ਕਥਿਤ ਮੁਕਾਬਲਾ

Encounter

ਚੰਡੀਗੜ੍ਹ, 22 ਦਸੰਬਰ 2023: ਪੰਜਾਬ ‘ਚ ਇੱਕ ਹੋਰ ਕਥਿਤ ਪੁਲਿਸ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਹੈ | ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਪਿੰਡ ਜੰਡਿਆਲਾ ਨੇੜੇ ਪੁਲਿਸ ਦੀ ਕਥਿਤ ਬਦਮਾਸ਼ ਨਾਲ ’ਚ ਕਥਿਤ ਮੁੱਠਭੇੜ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਬਦਮਾਸ਼ ਦੇ ਗੋਲੀਆਂ ਲੱਗੀਆਂ ਹਨ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। […]

ਅੰਮ੍ਰਿਤਸਰ: ਜੰਡਿਆਲਾ ਗੁਰੂ ‘ਚ ਕਥਿਤ ਪੁਲਿਸ ਮੁਕਾਬਲੇ ‘ਚ ਇੱਕ ਬਦਮਾਸ਼ ਦੀ ਮੌਤ, ਪੁਲਿਸ ਮੁਲਾਜਮ ਜ਼ਖਮੀ

Encounter

ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਕਥਿਤ ਪੁਲਿਸ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ । ਪੁਲਿਸ ਮੁਤਾਬਕ ਬਦਮਾਸ਼ ਅਮਰਜੀਤ ਸਿੰਘ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ । ਦੱਸਿਆ ਜਾ ਰਿਹਾ ਹੈ ਕਿ 3 ਕਤਲ ਕੇਸਾਂ ਵਿੱਚ ਸ਼ਾਮਲ ਸੀ, ਜਿਸ ਵਿੱਚ 4 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕ ਜੰਡਿਆਲਾ ਗੁਰੂ […]