July 7, 2024 12:24 pm

ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ’ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼

DGP Punjab

ਚੰਡੀਗੜ੍ਹ, 10 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ (DGP Punjab) ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ […]

ਭਾਰਤੀ ਚੋਣ ਕਮਿਸ਼ਨ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਅਫਸਰਾਂ ਨਾਲ ਬੈਠਕ

Yamunanagar

ਚੰਡੀਗੜ੍ਹ, 4 ਅਪ੍ਰੈਲ 2024: ਭਾਰਤ ਦੇ ਚੋਣ ਕਮਿਸ਼ਨ (Election Commission of India) ਨੇ ਕੱਲ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਮਹਾਨਿਦੇਸ਼ਕਾਂ ਦੇ ਨਾਲ ਵੀਡੀਓ ਕਾਨਫ੍ਰੈਸਿੰਗ ਰਾਹੀਂ ਮਹਤੱਵਪੂਰਨ ਬੈਠਕ ਕੀਤੀ | ਜਿਸ ਵਿਚ ਕਮਿਸ਼ਨ ਨੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾਵਾਂ ਦੇ ਆਮ ਚੋਣ 2024 ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਲਾਲਚ ਮੁਕਤ ਚੋਣ ਲਈ […]

CM ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ‘ਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

Police officers

ਲੁਧਿਆਣਾ, 13 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ (Police officers) ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ […]

ਅਦਾਲਤ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ

Shaheed Bhagat Singh

ਚੰਡੀਗੜ੍ਹ, 21 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (DGP Sumedh Singh Saini) ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ […]

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ DGP ਗੌਰਵ ਯਾਦਵ ਸਖ਼ਤ, ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

stubble

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਪੁਲਿਸ ਨੇ ਹੁਣ ਸ਼ੱਕੀ ਅਤੇ ਮਾੜੇ ਪਿਛੋਕੜ ਵਾਲੇ ਲੋਕਾਂ ਦੇ ਕੇਸਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਿਨ੍ਹਾਂ ਵਿਅਕਤੀਆਂ […]

ਪੁਲਿਸ ਅਧਿਕਾਰੀਆਂ ‘ਤੇ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਨ ‘ਤੇ ਲਾਈ ਪਾਬੰਦੀ

Social Media

ਚੰਡੀਗੜ੍ਹ, 8 ਫਰਵਰੀ 2023: ਵੱਖ-ਵੱਖ ਦੇਸ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਪੁਲਿਸ ਵਿਭਾਗ ਵਿੱਚ ਸੋਸ਼ਲ ਮੀਡੀਆ (Social Media) ਨੀਤੀ ਲਾਗੂ ਕੀਤੀ ਗਈ ਹੈ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਪੁਲਿਸ ਅਧਿਕਾਰੀਆਂ ‘ਤੇ ਸਰਕਾਰੀ ਕੰਮ ਜਾਂ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਹ ਪਾਬੰਦੀ ਕਾਂਸਟੇਬਲ […]

ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Transfers

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਫੇਰਬਦਲ ਹੋ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 10 ਆਈ.ਏ.ਐਸ. ਅਤੇ ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ |  

ਆਈ.ਟੀ ਐਕਟ ਦੀ ਧਾਰਾ 66ਏ ਤਹਿਤ ਕਿਸੇ ਵੀ ਨਾਗਰਿਕ ‘ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ: ਸੁਪਰੀਮ ਕੋਰਟ

Mumbai Riots

ਚੰਡੀਗੜ੍ਹ 12 ਅਕਤੂਬਰ 2022: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤਾ ਕਿ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 66ਏ ਤਹਿਤ ਕਿਸੇ ਵੀ ਨਾਗਰਿਕ ‘ਤੇ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ, ਜਿਸ ਨੂੰ ਇਸ ਨੇ 2015 ‘ਚ ਖਤਮ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਰੱਦ ਕੀਤੀ ਗਈ ਇਸ ਧਾਰਾ ਦੇ ਤਹਿਤ ਇਤਰਾਜ਼ਯੋਗ ਸਮੱਗਰੀ ਪੋਸਟ ਕਰਨ ਵਾਲੇ ਵਿਅਕਤੀ […]

CM ਭਗਵੰਤ ਮਾਨ ਵਲੋਂ ਨਸ਼ਿਆਂ ਦੇ ਮੁੱਦੇ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

Bhagwant Mann

ਚੰਡੀਗ੍ਹੜ 09 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਸੂਬੇ ‘ਚ ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ (police officers) ਦੀ ਮੀਟਿੰਗ ਬੁਲਾਈ ਗਈ । ਇਸ ਦੌਰਾਨ ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ | ਸੀ ਐੱਮ ਭਗਵੰਤ ਮਾਨ ਨੇ ਟਵੀਟ […]

ਪੰਜਾਬ ਸਰਕਾਰ ਵਲੋਂ ਆਈ.ਏ.ਐੱਸ. ਸਮੇਤ ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Transfer

ਚੰਡੀਗੜ੍ਹ 7 ਦਸੰਬਰ 2021 : ਪੰਜਾਬ ਸਰਕਾਰ (PUNJAB Govt)  ਵਲੋਂ ਤਬਾਦਲਿਆਂ ਨੂੰ ਲੈ ਕੇ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਅੱਜ ਪੰਜਾਬ ਪੁਲਸ ਦੇ ਆਈ. ਏ.ਐੱਸ. ਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਇਸ ਤਰ੍ਹਾਂ ਹੈ,,,,,