July 7, 2024 3:45 pm

ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ASI ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 21 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ […]