July 7, 2024 6:08 pm

NDA ਦੀ ਬੈਠਕ ‘ਚ ਸ਼ਾਮਲ ਹੋਣਗੇ ਚੰਦਰਬਾਬੂ ਨਾਇਡੂ, ਆਖਿਆ- ਸਿਆਸਤ ‘ਚ ਉਤਰਾਅ-ਚੜ੍ਹਾਅ ਆਮ ਗੱਲ

Chandrababu Naidu

ਚੰਡੀਗੜ੍ਹ, 05 ਜੂਨ 2024: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ ਬੰਪਰ ਜਿੱਤ ਦਰਜ ਕੀਤੀ ਹੈ। ਚੰਦਰਬਾਬੂ ਨਾਇਡੂ (Chandrababu Naidu) ਦੀ ਪਾਰਟੀ ਨੇ ਐਨਡੀਏ ਨਾਲ ਮਿਲ ਕੇ ਲੜੀਆਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਅਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਵੀ 300 ਦੇ ਅੰਕੜੇ […]

ਧਰਮ ਨੂੰ ਰਾਜਨੀਤੀ ‘ਚ ਨਹੀਂ ਲਿਆਉਣਾ ਚਾਹੀਦਾ, ਦੋਵੇਂ ਵੱਖੋ-ਵੱਖਰੇ ਵਿਸ਼ੇ: ਮਲਿਕਾਰਜੁਨ ਖੜਗੇ

Mallikarjun Kharge

ਚੰਡੀਗੜ੍ਹ, 31 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੰਨਿਆਕੁਮਾਰੀ ਵਿੱਚ ਹਨ। ਉਹ ਇੱਥੇ ਵਿਵੇਕਾਨੰਦ ਮੈਮੋਰੀਅਲ ਵਿੱਚ ਤਿੰਨ ਦਿਨ ਸਿਮਰਨ ਕਰਨਗੇ। ਇਸ ‘ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਰਮ ਨੂੰ ਰਾਜਨੀਤੀ ਵਿੱਚ ਨਹੀਂ ਲਿਆਉਣਾ ਚਾਹੀਦਾ। ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਵਿਸ਼ੇ ਹਨ। ਮਲਿਕਾਰਜੁਨ ਖੜਗੇ (Mallikarjun Kharge)  ਦਾ […]

ਅਸੀਂ ਰਾਸ਼ਟਰੀ ਨੀਤੀ ‘ਚ ਵਿਸ਼ਵਾਸ ਰੱਖਦੇ ਹਾਂ, ਰਾਜਨੀਤੀ ‘ਚ ਨਹੀਂ: ਪ੍ਰਧਾਨ ਮੰਤਰੀ ਮੋਦੀ

PM Modi

ਚੰਡੀਗੜ੍ਹ, 18 ਫਰਵਰੀ 2024: ਦਿੱਲੀ ਵਿੱਚ ਚੱਲ ਰਹੀ ਭਾਜਪਾ ਦੀ ਕੌਮੀ ਕਨਵੈਨਸ਼ਨ ਬੈਠਕ ਦਾ ਅੱਜ ਦੂਜਾ ਦਿਨ ਹੈ। ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਕਿਹਾ, ‘ਸਾਨੂੰ ਅਗਲੇ 100 ਦਿਨਾਂ ‘ਚ ਮਿਲ ਕੇ ਕੰਮ ਕਰਨਾ ਹੈ। ਸਾਰੇ ਵੋਟਰਾਂ ਤੱਕ ਪਹੁੰਚ ਕਰਨੀ ਹੋਵੇਗੀ। ਹਰ ਵਰਗ, ਹਰ ਪਰੰਪਰਾ ਤੱਕ ਪਹੁੰਚਣਾ ਹੈ। ਭਾਜਪਾ ਦੇ ਰਾਸ਼ਟਰੀ ਸੰਮੇਲਨ […]

ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ‘ਚ ਆਉਣ ਦੇ ਦਿੱਤੇ ਸੰਕੇਤ

Sidhu Moosewala

ਚੰਡੀਗੜ੍ਹ, 22 ਜਨਵਰੀ 2024: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala)  ਦੇ ਪਿਓ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਐਤਵਾਰ ਨੂੰ ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ […]

ED ਦਾ ਸੰਮਨ ਰਾਜਨੀਤੀ ਤੋਂ ਪ੍ਰੇਰਿਤ, ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ, 21 ਦਸੰਬਰ 2023: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਿੱਲੀ ਵਿੱਚ ਕਥਿਤ ਸ਼ਰਾਬ ਘਪਲੇ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਸੰਮਨ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੰਮਨ ਰਾਜਨੀਤੀ ਤੋਂ ਪ੍ਰੇਰਿਤ ਹੈ । ਈਡੀ ਨੂੰ ਸੰਮਨ ਵਾਪਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਮੈਂ […]

ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 2 ਨਵੰਬਰ 2023: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। […]

ਇਨਕਮ ਦੀ ਟੈਕਸ ਰੇਡ ‘ਤੇ ਭਾਜਪਾ ਦਾ ਕਾਂਗਰਸ ਨੂੰ ਜਵਾਬ, ਕਿਹਾ- ਇੰਦਰਾ ਗਾਂਧੀ ਨੇ ਵੀ ਬੀਬੀਸੀ ‘ਤੇ ਲਾਈ ਸੀ ਪਾਬੰਦੀ

BBC

ਚੰਡੀਗੜ੍ਹ, 14 ਫਰਵਰੀ 2023: ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (BBC) ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਚ ਇਨਕਮ ਟੈਕਸ ਟੀਮਾਂ ਦੇ ਆਉਣ ‘ਤੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਵੀ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੱਤਾ ਹੈ। […]

ਇਸ ਸੂਬੇ ਦੀ ਜਨਤਾ ਨੂੰ ਸਰਕਾਰ ਦਾ ਵੱਡਾ ਤੋਹਫਾ, ਹਰ ਸਾਲ ਮਿਲਣਗੇ 3 LPG ਸਿਲੰਡਰ

ਸਰਕਾਰ

ਚੰਡੀਗੜ੍ਹ, 29 ਮਾਰਚ 2022 : ਗੋਆ ਦੇ ਮੁੱਖ ਮੰਤਰੀ ਪ੍ਰਮਦ ਸਾਵੰਤ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਹਰਕਤ ਵਿੱਚ ਆ ਗਏ ਹਨ। ਸਾਵਤ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅੱਜ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਇੱਕ ਨਵਾਂ ਤੋਹਫਾ ਦਿੱਤਾ ਹੈ। ਉਹ ਸੂਬੇ ਦੇ […]

ਤਾਜ਼ਾ ਖ਼ਬਰ : ਸੁਨੀਲ ਜਾਖੜ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

sunil jakhar

ਚੰਡੀਗੜ੍ਹ, 7 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ | ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ |

NRI ਭੈਣ ਦੇ ਇਲਜ਼ਾਮਾਂ ‘ਤੇ ਸਿੱਧੂ ਦਾ ਜਵਾਬ : ਕਿਹਾ- ਰਾਜਨੀਤੀ ਲਈ ਮਾਂ ਨੂੰ ਕਬਰ ‘ਚੋਂ ਕੱਢਿਆ

NRI ਭੈਣ

ਚੰਡੀਗੜ੍ਹ, 29 ਜਨਵਰੀ 2022 : NRI ਭੈਣ ਸੁਮਨ ਤੂਰ ਦੇ ਦੋਸ਼ਾਂ ਤੋਂ ਬਾਅਦ ਪਰਿਵਾਰਕ ਵਿਵਾਦ ‘ਚ ਘਿਰੇ ਨਵਜੋਤ ਸਿੱਧੂ ਨੇ ਇਸ ਨੂੰ ਘਟੀਆ ਰਾਜਨੀਤੀ ਕਰਾਰ ਦਿੱਤਾ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਘਟੀਆ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਪੰਜਾਬ ਪ੍ਰਦੇਸ਼ ਕਾਂਗਰਸ […]