July 2, 2024 6:28 pm

ਮੋਹਾਲੀ: ਅਬਜ਼ਰਵਰਾਂ ਨੇ ਜ਼ਿਲ੍ਹੇ ਦੇ ਪੋਲਿੰਗ ਦੇ ਪ੍ਰਬੰਧਾਂ ਅਤੇ ਨਿਰਵਿਘਨ ਸੰਚਾਲਨ ’ਤੇ ਤਸੱਲੀ ਪ੍ਰਗਟਾਈ

Observers

ਐਸ.ਏ.ਐਸ.ਨਗਰ, 1 ਜੂਨ, 2024: ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ (Observers) ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ […]

ਜਲੰਧਰ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਨਾਲ ਕੁੱਟਮਾਰ, ਪੁਲਿਸ ਜਾਂਚ ‘ਚ ਜੁਟੀ

Jalandhar

ਚੰਡੀਗੜ੍ਹ, 1 ਜੂਨ 2024: ਜਲੰਧਰ  (Jalandhar) ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਸਿਵਲ ਹਸਪਤਾਲ ਆਦਮਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੇ ‘ਆਪ’ ਵਰਕਰਾਂ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। […]

ਲੋਕ ਸਭਾ ਚੋਣਾਂ 2024: ਕਿਵੇਂ ਪਤਾ ਕਰੀਏ ਵੋਟਰ ਸੂਚੀ ‘ਚ ਤੁਹਾਡਾ ਨਾਂਅ ਕਿੰਨੇ ਨੰਬਰ ’ਤੇ ਹੈ ?

Punjab

ਸ੍ਰੀ ਮੁਕਤਸਰ ਸਾਹਿਬ, 30 ਮਈ 2024: (voter ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰ (voter) ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਸੂਚਨਾ ਲੋਕਾਂ ਤੱਕ ਪਹੁੰਚਾਉਣ ਲਈ ‘ਵੋਟਰ ਕਿਊ ਇਨਫੋਰਮੇਸ਼ਨ […]

ਮੋਹਾਲੀ: ਸੀ.ਈ.ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

Lok Sabha elections 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ, 2024: ਜ਼ਿਲ੍ਹੇ ਦੇ ਵੋਟਰ (Voters) ਮਤਦਾਨ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ […]

ਸ੍ਰੀ ਮੁਕਤਸਰ ਸਾਹਿਬ ‘ਚ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਤੇ ਮੈਗਾ ਫੋਨ ਵਜਾਉਣ ‘ਤੇ ਪਾਬੰਦੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ 29 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਪੰਜਾਬ ਲੋਕ ਸਭਾ ਚੋਣਾਂ ਸਬੰਧੀ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ […]

85 ਸਾਲ ਤੋਂ ਵਧੇਰੇ ਉਮਰ ਦੇ ਅਤੇ ਦਿਵਿਆਂਗ ਵੋਟਰਾਂ ਨੇ ਭਾਰੀ ਉਤਸ਼ਾਹ ਨਾਲ ਪਾਈਆਂ ਵੋਟਾਂ

Voters

ਮਲੋਟ/ਸ੍ਰੀ ਮੁਕਤਸਰ ਸਾਹਿਬ, 28 ਮਈ 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਮਲੋਟ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੁਆਰਾ ਚਲਾਈ ਵੋਟਰ ਜਾਗਰੂਕਤਾ (Voters awareness) ਮੁਹਿੰਮ ਨੂੰ ਉਸ ਵਕਤ ਬੂਰ ਪਿਆ ਜਦੋਂ ਮਲੋਟ ਹਲਕੇ ਦੇ 85 ਸਾਲ ਤੋਂ ਵੱਧ ਉਮਰ ਅਤੇ ਦਿਵਿਆਂਗ […]

ਵੋਟਰ ਟਰਾਂਸਪੋਰਟ ‘ਚ ਕ੍ਰਾਂਤੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਪੀਡੋ ਦਾ ਸਾਂਝਾ ਯਤਨ

Rapido

ਐਸ.ਏ.ਐਸ.ਨਗਰ, 28 ਮਈ, 2024: ਰਾਸ਼ਟਰ ਦੇ ਜਮਹੂਰੀ ਤਾਣੇ-ਬਾਣੇ ਨੂੰ ਮਜ਼ਬੂਤ ​​ਕਰਨ ਦੀ ਦ੍ਰਿੜ ਵਚਨਬੱਧਤਾ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਰੈਪੀਡੋ (Rapido) ਦੇ ਸਹਿਯੋਗ ਨਾਲ, “ਸਵਾਰੀ ਜਿੰਮੇਦਾਰੀ ਕੀ” ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਵਿੱਚ ਰੈਪੀਡੋ 01 ਜੂਨ, 2024 ਨੂੰ ਵੋਟਰਾਂ ਨੂੰ ਮੁਫਤ ਬਾਈਕ ਟੈਕਸੀ ਦੀ ਪੇਸ਼ਕਸ਼ ਕਰੇਗਾ। ਇਸ ਤਾਲਮੇਲ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, […]

ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ: ਜ਼ਿਲ੍ਹਾ ਚੋਣ ਅਫ਼ਸਰ

EVM machine

ਸ੍ਰੀ ਮੁਕਤਸਰ ਸਾਹਿਬ, 27 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ (Election campaigning) ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ […]

ਲੋਕ ਸਭਾ ਚੋਣਾਂ 2024: ਮਣੀਪੁਰ ‘ਚ ਪੋਲਿੰਗ ਬੂਥ ‘ਤੇ EVM ਮਸ਼ੀਨ ਦੀ ਭੰਨਤੋੜ, 3 ਜਣੇ ਜ਼ਖਮੀ

Manipur

ਚੰਡੀਗੜ੍ਹ, 19 ਅਪ੍ਰੈਲ 2024: ਮਣੀਪੁਰ (Manipur) ‘ਚ ਲੋਕ ਸਭਾ ਚੋਣ ਦੌਰਾਨ ‘ਤੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਬਿਸ਼ਨੂਪੁਰ ਜ਼ਿਲੇ ਦੇ ਥਮਨਪੋਕਪੀ ‘ਚ ਇਕ ਪੋਲਿੰਗ ਬੂਥ ‘ਤੇ ਗੋਲੀਬਾਰੀ ਦੀ ਖ਼ਬਰ ਹੈ, ਦੱਸਿਆ ਜਾ ਰਿਹਾ ਹੈ ਕਿ ‘ਚ 3 ਜਣੇ ਜ਼ਖਮੀ ਹੋਏ ਹਨ। ਇੰਫਾਲ ਈਸਟ ਦੇ ਥੋਂਗਜੂ ਵਿੱਚ ਇੱਕ ਬੂਥ ਵਿੱਚ ਈਵੀਐਮ ਦੀ ਭੰਨਤੋੜ ਦੀ ਕੀਤੀ […]

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ‘ਚ ਲੱਗੇ ਵਿਸ਼ੇਸ਼ ਪੋਲਿੰਗ ਬੂਥ ਕੈਂਪਾਂ ਦਾ ਜਾਇਜ਼ਾ

polling booth

ਐੱਸ.ਏ.ਐੱਸ ਨਗਰ, 04 ਨਵੰਬਰ 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਯੋਗਤਾ ਮਿਤੀ 01.01.2024 ਦੇ ਅਧਾਰ ‘ਤੇ 27 ਅਕਤੂਬਰ ਤੋਂ ਸ਼ੁਰੂ ਹੋਈ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ -2024 ਦੌਰਾਨ ਅੱਜ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਹਲਕਾ 53-ਐਸ.ਏ.ਐਸ. ਨਗਰ ਵਿੱਚ ਪੋਲਿੰਗ ਬੂਥਾਂ (polling […]