July 4, 2024 9:38 pm

ਮੋਹਾਲੀ: ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਬੂਥ ਪੱਧਰੀ ਸਪੈਸ਼ਲ ਕੈਂਪ 4 ਅਤੇ 5 ਨਵੰਬਰ ਨੂੰ

Noise Pollution

ਐੱਸ.ਏ.ਐੱਸ ਨਗਰ, 02 ਨਵੰਬਰ 2023: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ (voter list) ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ 04 ਨਵੰਬਰ 2023 (ਸ਼ਨੀਵਾਰ) ਅਤੇ 05 ਨਵੰਬਰ 2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ […]

ਡੇਰਾਬੱਸੀ: SDM ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਦੌਰਾਨ ਸਭ ਤੋਂ ਘੱਟ ਮਤਦਾਨ ਦਿਖਾਉਣ ਵਾਲੇ 40 ਚੋਣ ਬੂਥਾਂ ‘ਤੇ ਮਤਦਾਨ ਵਧਾਉਣ ‘ਤੇ ਜ਼ੋਰ

Polling booth

ਡੇਰਾਬੱਸੀ, 27 ਅਕਤੂਬਰ 2023: ਐੱਸ.ਡੀ.ਐੱਮ ਡੇਰਾਬੱਸੀ (Derabassi) ਹਿਮਾਂਸ਼ੂ ਗੁਪਤਾ ਨੇ ਸੁਪਰਵਾਈਜ਼ਰਜ਼, ਬੀ ਐਲ ਓਜ਼ ਨਾਲ ਮੀਟਿੰਗ ਕਰਕੇ ਅੱਜ ਤੋਂ ਸ਼ੁਰੂ ਹੋਈ ਵਿਸ਼ੇਸ਼ ਸਰਸਰੀ ਸੁਧਾਈ -2023 ਮੁਹਿੰਮ ਤਹਿਤ ਯੋਗਤਾ ਮਿਤੀ 01.01.2024 ਨੂੰ ਆਧਾਰ ਮੰਨ ਕੇ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਦੇ ਨਾਲ-ਨਾਲ ਡੇਰਾਬੱਸੀ ਹਲਕੇ ਦੇ ਉਨ੍ਹਾਂ 40 ਚੋਣ ਬੂਥਾਂ  (Polling booth) ਜਿੱਥੇ ਸਭ ਤੋਂ ਘੱਟ ਮਤਦਾਨ […]

ਮੋਹਾਲੀ: ਰੈਸ਼ਨਾਲਾਈਜੇਸ਼ਨ ਨੂੰ ਚੋਣ ਕਮਿਸ਼ਨ ਦੀ ਪ੍ਰਵਾਨਗੀ ਮਿਲਣ ਬਾਅਦ ਜ਼ਿਲ੍ਹੇ ‘ਚ ਪੋਲਿੰਗ ਬੂਥਾਂ ਦੀ ਗਿਣਤੀ 818 ਹੋਈ

RAJASTHAN POLLS

ਐਸ.ਏ.ਐਸ.ਨਗਰ, 16 ਅਕਤੂਬਰ 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ ਨਗਰ ਅਤੇ 112-ਡੇਰਾਬੱਸੀ ਨਾਲ ਸਬੰਧਤ ਪੋਲਿੰਗ ਬੂਥਾਂ (Polling booths) ਦੀ ਰੈਸ਼ਨਾਲਾਈਜੇਸ਼ਨ ਮਨਜੂਰ ਕਰ ਲਈ ਗਈ ਹੈ। ਇਸ ਉਪਰੰਤ ਜ਼ਿਲ੍ਹੇ ਚ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 818 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ […]

ਚੋਣ ਕਮਿਸ਼ਨ ਵੱਲੋਂ ਜਾਰੀ ਫੋਟੋ ਮਤਦਾਤਾ ਸੂਚੀਆਂ ਦੀ ਸਪੈਸ਼ਲ ਸੁਧਾਈ ਦੇ ਪ੍ਰੋਗਰਾਮ ਤੋਂ ਰਾਜਸੀ ਪਾਰਟੀਆਂ ਨੂੰ ਜਾਣੂ ਕਰਵਾਇਆ

Political Parties

ਸਾਹਿਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ, 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫ਼ੋਟੋ ਮਤਦਾਤਾ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਜਾਰੀ ਪ੍ਰੋਗਰਾਮ ਤੋਂ ਅੱਜ 53-ਐੱਸ ਏ ਐੱਸ ਨਗਰ ਨਾਲ ਸਬੰਧਤ ਰਾਜਸੀ ਪਾਰਟੀਆਂ (Political Parties) ਨੂੰ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਵੱਲੋਂ ਮੀਟਿੰਗ ਕਰਕੇ ਜਾਣੂ ਕਰਵਾਇਆ ਗਿਆ। ਉਨ੍ਹਾਂ ਮੀਟਿੰਗ ’ਚ ਹਾਜ਼ਰ […]

Karnataka Elections: ਸਵੇਰੇ 11 ਵਜੇ ਤੱਕ 20.99 ਫੀਸਦੀ ਦਰਜ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਈ ਵੋਟ

Karnataka

ਚੰਡੀਗੜ੍ਹ, 10 ਮਈ 2023: ਕਰਨਾਟਕ (Karnataka) ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇੱਥੇ 224 ਸੀਟਾਂ ਤੋਂ 2614 ਉਮੀਦਵਾਰ ਮੈਦਾਨ ਵਿੱਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸਵੇਰੇ 11 ਵਜੇ ਤੱਕ 20.99 ਫੀਸਦੀ ਵੋਟਾਂ ਪੈ […]

ਜਲੰਧਰ ‘ਚ ਭਲਕੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ‘ਚ ਛੁੱਟੀ ਦਾ ਐਲਾਨ

Gazetted Holidays

ਚੰਡੀਗੜ੍ਹ, 08 ਮਈ 2023: ਜਲੰਧਰ (Jalandhar) ਜ਼ਿਮਨੀ ਚੋਣ ਨੂੰ ਲੈ ਕੇ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ | ਇਸਦੇ ਚੱਲਦੇ ਭਲਕੇ ਯਾਨੀ 09 ਮਈ ਨੂੰ ਪੋਲਿੰਗ ਬੂਥਾਂ ‘ਤੇ ਤਿਆਰੀ ਕੀਤੀ ਜਾਣੀ ਹੈ | ਜ਼ਿਲ੍ਹਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੱਤਰ ਜਾਰੀ ਕਰਦਿਆਂ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ […]