July 8, 2024 11:31 pm

DC ਆਸ਼ਿਕਾ ਜੈਨ ਤੇ SSP ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਕੀਤਾ ਧੰਨਵਾਦ

DC Aashika Jain

ਐਸ.ਏ.ਐਸ.ਨਗਰ, 02 ਜੂਨ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। […]

ਮੋਹਾਲੀ ‘ਚ ਸਾਰੇ 452 ਪੋਲਿੰਗ ਸਥਾਨਾਂ ਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ ਐਂਬੂਲੈਂਸਾਂ ਨਾਲ ਜੋੜਿਆ ਜਾਵੇਗਾ

Polling

ਐਸ.ਏ.ਐਸ.ਨਗਰ, 21 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ (Polling staff) ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਓ.ਆਰ.ਐੱਸ. ਪੈਕੇਟ, ਮਿੱਠੇ ਅਤੇ ਠੰਡੇ ਪਾਣੀ ਦੀ ਛਬੀਲ, ਛਾਂ ਅਤੇ ਟੈਂਟ, ਕੂਲਰਾਂ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ। […]

ਸੈੱਲਫੀ ਪੁਆਇੰਟ ਅਤੇ ਸ਼ੇਰਾ ਨਾਲ ਪੋਲਿੰਗ ਸਟਾਫ਼ ਨੇ ਖਿਚਵਾਈਆਂ ਤਸਵੀਰਾਂ, ਵੋਟ ਪਾਉਣ ਲਈ ਕੀਤਾ ਪ੍ਰੇਰਿਤ

Polling staff

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਈ 2024: ਲੋਕ ਸਭਾ ਚੋਣਾਂ-2024 ਲਈ ਬੀਤੇ ਦਿਨ ਪੋਲਿੰਗ ਸਟਾਫ਼ (Polling staff) ਦੀ ਪਹਿਲੀ ਰਿਹਸਲ ਦੌਰਾਨ ਜਿੱਥੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੋਲਿੰਗ ਪਾਰਟੀਆਂ ਦੀ ਸਿਖਲਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਉਥੇ ਲੋਕ ਸਭਾ ਚੋਣਾਂ ਦੌਰਾਨ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਸਕਟ ਸ਼ੇਰਾ-2 ਦੇ ਆਦਮ ਕੱਦ ਬੁੱਤ ਚੋਣ ਸਟਾਫ਼ ਦਾ […]

‘ਹੀਟ ਵੈਦਰ ਮੈਨੇਜਮੈਂਟ’ ਪੋਲਿੰਗ ਸਟਾਫ ਦੀ ਸਿਖਲਾਈ ਦੇ ਪਾਠਕ੍ਰਮ ਦਾ ਹਿੱਸਾ ਹੋਵੇਗਾ: DC ਆਸ਼ਿਕਾ ਜੈਨ

SAS Nagar

ਐਸ.ਏ.ਐਸ.ਨਗਰ, 06 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ (DC Aashika Jain) ਨੇ ਮਤਦਾਨ ਮੌਕੇ ਜੂਨ ਮਹੀਨੇ ਵਿੱਚ ਮੌਸਮ ਦੀ ਗਰਮੀ ਅਤੇ ਲੂ ਦੀ ਸੰਭਾਵਨਾ ਕਾਰਨ ਆਉਣ ਵਾਲੀ ਵੱਖਰੀ ਤਰਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਗਰਮੀ ਅਤੇ ਲੂ ਨਾਲ ਜੁੜੇ ਸੰਭਾਵੀ ਖਤਰਿਆਂ […]

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ‘ਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ

ਪ੍ਰਿੰਟ ਮੀਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਪ੍ਰੈਲ, 2024: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੋਲਿੰਗ ਅਮਲੇ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਪੜਾਅ ਅੱਜ ਇੱਥੇ ਸਿਆਸੀ ਪਾਰਟੀਆਂ ਦੀ ਹਾਜ਼ਰੀ ਵਿੱਚ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ (Polling staff) ਦੀ ਸਹੂਲਤ ਵਾਸਤੇ ਢੁੱਕਵੇਂ ਕਦਮ […]

ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੋਲਿੰਗ ਸਟਾਫ ਨੂੰ ਦਿੱਤੀ ਟਰੇਨਿੰਗ

Lok Sabha Elections 2024

ਸ੍ਰੀ ਮੁਕਤਸਰ ਸਾਹਿਬ, 13 ਫਰਵਰੀ 2024: ਅਗਾਮੀ ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾ ਇਕੱਤਰ ਕਰਨ ਲਈ ਗੁਰਜਿੰਦਰ ਸਿੰਘ ਡੀ.ਆਈ.ਓ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਨੈਕਸ਼ਟ ਜਨਰੇਸ਼ਨ ਡਾਈਸ ਸਾਫਟਵੇਅਰ ਦੀ ਟਰੇਨਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਦਿੱਤੀ ਗਈ। ਟਰੇਨਿੰਗ […]