July 7, 2024 3:16 pm

ਪੰਜਾਬ ਦੇ ਰੌਬਿਨਹੁੱਡ ਜੱਟ ਜਿਉਣਾ ਮੌੜ ਦੀ ਸਮਾਧ ‘ਤੇ ਪਹੁੰਚੀ ‘Maurh’ ਫ਼ਿਲਮ ਦੀ ਟੀਮ

ਜੱਟ ਜਿਉਣਾ ਮੌੜ

ਚੰਡੀਗੜ੍ਹ, 2 ਜੂਨ, 2023: ਪੰਜਾਬ ਦੇ ਰੌਬਿਨਹੁੱਡ ਕਹੇ ਜਾਣ ਵਾਲੇ ਜੱਟ ਜਿਉਣਾ ਮੌੜ (Jatt Jeona Maurh) ਦੀ ਜ਼ਿੰਦਗੀ ‘ਤੇ ਬਣੀ ਪੰਜਾਬੀ ਫ਼ਿਲਮ “ਮੌੜ” (Maurh) 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਟੀਮ ਰਿਲੀਜ਼ ਤੋਂ ਪਹਿਲਾਂ ਸੁਨਾਮ ਦੇ ਪਿੰਡ ਮੌੜ ਵਿਖੇ ਜੱਟ ਜਿਉਣਾ ਮੌੜ ਦੀ ਸਮਾਧ ‘ਤੇ ਉਹਨਾਂ ਨੂੰ ਸੱਜਦਾ ਕਰਨ ਪਹੁੰਚੀ ਹੈ। […]

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ Inderjit Nikku, ਇੰਡਸਟਰੀ ‘ਚ ਮੁੜ ਕਰਨ ਜਾ ਰਹੇ ਵਾਪਸੀ !

ਅੰਮ੍ਰਿਤਸਰ, 25 ਅਪ੍ਰੈਲ 2023: ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਜਦੋਂ ਕੋਈ ਪੰਜਾਬੀ ਮਿਊਜ਼ਿਕ ਇੰਡਸਟਰੀ […]

ਕਿਵੇਂ ਦੀ ਹੈ ਫ਼ਿਲਮ ‘ਅੰਨ੍ਹੀ ਦਿਆ ਮਜ਼ਾਕ ਏ’ ? (Movie Review)

ਹਰਪ੍ਰੀਤ ਸਿੰਘ ਕਾਹਲੋਂ Sr. Executive Editor The Unmute ‘ਅੰਨ੍ਹੀ ਦਿਆ ਮਜ਼ਾਕ ਏ’ ਦੇ ਬਹਾਨੇ ਕੇ ਬਾਲਾਚੰਦਰ ਨੇ ਕਿਹਾ ਸੀ ਕਿ ਕਮਾਲ ਦੀਆਂ ਕਹਾਣੀਆਂ ਆਪਣੇ ਢੁੱਕਵੇਂ ਦਰਸ਼ਕ ਲੱਭ ਲੈਂਦੀਆਂ ਹਨ। ਫਿਰ ਚਾਹੇ ਉਹ ਵੱਡਾ ਪਰਦਾ ਹੋਵੇ, ਨਿੱਕਾ ਪਰਦਾ ਹੋਵੇ ਜਾਂ ਸਾਡੇ ਆਲੇ ਦੁਆਲੇ ਕੋਈ ਨਿੱਜੀ ਕਹਾਣੀ ਹੀ ਕਿਉਂ ਨਾ ਹੋਵੇ। ਬੰਦੇ ਨੇ ਆਪਣੀ ਕਹਾਣੀਆਂ ਬਣਾਈਆਂ ਹਨ, […]

ZEE5 ‘ਤੇ ਜਲਦ ਹੋਣ ਜਾ ਰਿਹੈ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਵਰਲਡ ਡਿਜੀਟਲ ਪ੍ਰੀਮੀਅਰ !

ਨੈਸ਼ਨਲ, 12 ਅਪ੍ਰੈਲ 2023: ZEE5, ਭਾਰਤ ਦਾ ਸਭ ਤੋਂ ਵੱਡਾ ਓਟੀਟੀ ਪਲੇਟਫਾਰਮ ਹੈ, ਜਿਸ ਉੱਤੇ ਗਿੱਪੀ ਗਰੇਵਾਲ, ਸ਼ਵੇਤਾ ਤਿਵਾਰੀ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਅਤੇ ਅਨੀਤਾ ਦੇਵਗਨ ਅਭਿਨੀਤ ਪੰਜਾਬੀ ਫਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦੇ ਵਰਲਡ ਡਿਜੀਟਲ ਪ੍ਰੀਮੀਅਰ ਕਰਨ ਜਾ ਰਹੀ ਹੈ। ਇਹ ਫਿਲਮ ਪੰਕਜ ਬੱਤਰਾ ਦੁਆਰਾ ਨਿਰਦੇਸ਼ਤ ਅਤੇ ਰਾਕੇਸ਼ ਧਵਨ ਦੁਆਰਾ ਲਿਖੀ ਗਈ ਹੈ। […]

ਤਰਸੇਮ ਜੱਸੜ ਤੇ ਸਿੰਮੀ ਚਾਹਲ ਸਟਾਰਰ ਫ਼ਿਲਮ ‘ਮਸਤਾਨੇ’ ਦੀ ਸ਼ੂਟਿੰਗ ਦੀ ਪਹਿਲੀ ਝਲਕ

ਚੰਡੀਗੜ੍ਹ, 8 ਅਪ੍ਰੈਲ 2023: ਫ਼ਿਲਮ “ਮਸਤਾਨੇ” ਦੀ ਸ਼ੂਟਿੰਗ ਦੌਰਾਨ ਦੀ ਪਹਿਲੀ ਝਲਕ ਸਾਹਮਣੇ ਆਈ। ਫ਼ਿਲਮ 9 ਜੂਨ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਫਿਲਮ ਨੂੰ ਵਹਿਲੀ ਜਨਤਾ ਫ਼ਿਲਮਜ਼ […]

ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਾਲੇ, ਮਨ ਅਤੇ ਰੂਹ ਨੂੰ ਸਕੂਨ ਦੇਣ ਵਾਲੇ ਸਤਿੰਦਰ ਸਰਤਾਜ ਦੇ ਗੀਤ “ਨਿਹਾਰ ਲੈਣ ਦੇ” ਤੇ “ਰੁਤਬਾ”

ਰੁਤਬਾ

ਚੰਡੀਗੜ੍ਹ 22 ਜਨਵਰੀ 2023: ਅਸੀਂ ਕਹਿ ਸਕਦੇ ਹਾਂ ਕਿ ਪਾਲੀਵੁੱਡ ਕੁਈਨ ਨੀਰੂ ਬਾਜਵਾ ਅਤੇ ਸੂਫੀ ਗਾਇਕ ਸਤਿੰਦਰ ਸਰਤਾਜ ਦੀ ਆਉਣ ਵਾਲੀ ਨਵੀਂ ਪੰਜਾਬੀ ਫਿਲਮ “ਕਲੀ ਜੋਟਾ” ਦੇ ਟ੍ਰੇਲਰ ਅਤੇ ਗੀਤਾਂ ਨੇ ਬਿਨਾਂ ਸ਼ੱਕ ਦਰਸ਼ਕਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ ਅਤੇ ਸਾਰੇ ਇਸ ਫਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਫਿਲਮ ਦਾ ਪਹਿਲਾ […]

ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ‘ਤੇ ਕੀਤਾ ਕੇਸ

Upasana Singh

ਚੰਡੀਗੜ੍ਹ 04 ਅਗਸਤ 2022: ਮਸ਼ਹੂਰ ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਅਦਾਕਾਰਾ ਉਪਾਸਨਾ ਸਿੰਘ (Upasana Singh) ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ (Miss Universe Harnaz Sandhu) ਤੇ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਵਿਚ ਕੇਸ ਦਰਜ ਕਰਵਾਇਆ ਹੈ। ਉਪਾਸਨਾ ਸਿੰਘ ਨੇ ਆਪਣੇ ਵਕੀਲਾਂ ਕਰਨ ਸਚਦੇਵਾ ਅਤੇ ਇਰਵਿਨੀਤ ਕੌਰ ਰਾਹੀਂ ਸਿਵਲ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ […]

ਸਿੱਧੂ ਮੂਸੇਵਾਲਾ ਦੇ ਘਰ ਜਾਣਗੇ Karan Aujla, ਮਾਪਿਆਂ ਨਾਲ ਕਰਨਗੇ ਦੁੱਖ ਸਾਂਝਾ

Karan Aujla

ਚੰਡੀਗੜ੍ਹ 06 ਜੂਨ 2022: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਹਫ਼ਤਾ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਲਈ ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਉਹ ਸਾਡੇ ਵਿੱਚ ਨਹੀਂ ਰਹੇ। ਸਾਰੇ ਸਿਆਸਤਦਾਨ ਅਤੇ ਪੰਜਾਬੀ ਇੰਡਸਟਰੀ ਦੇ ਲੋਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ […]

ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚਣਗੇ ਬਾਲੀਵੁੱਡ ਅਦਾਕਾਰ ਸੰਜੇ ਦੱਤ

ਅਦਾਕਾਰ ਸੰਜੇ ਦੱਤ

ਚੰਡੀਗੜ੍ਹ 02 ਜੂਨ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਸੱਤ ਦਿਨ ਹੋ ਗਏ ਹਨ। ਉਨ੍ਹਾਂ ਦੇ ਸਮਰਥਕ ਤੇ ਉਹਨਾਂ ਨੂੰ ਪਿਆਰ ਕਰਨ ਵਾਲੇ ਅਜੇ ਵੀ ਉਨ੍ਹਾਂ ਦੀ ਮੌਤ ਦੇ ਸੋਗ ਤੋਂ ਉੱਭਰ ਨਹੀਂ ਪਾਏ ਹਨ। ਮੂਸੇਵਾਲਾ ਦੀ ਮੌਤ ਦਾ ਸੋਗ ਸਿਰਫ਼ ਪੰਜਾਬੀ ਇੰਡਸਟਰੀ ਵਿੱਚ ਹੀ ਨਹੀਂ ਬਲਕਿ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ […]

ਸਚਖੰਡ ਸ੍ਰੀ ਦਰਬਾਰ ਸਾਹਿਬ ਗੁਰਦਾਸ ਮਾਨ ਨੇ ਮੱਥਾ ਟੇਕਿਆ

Gurdas Mann

ਅੰਮ੍ਰਿਤਸਰ 27 ਜਨਵਰੀ 2022: ਗਾਇਕ ਤੇ ਫ਼ਿਲਮੀ ਕਲਾਕਾਰ ਗੁਰਦਾਸ ਮਾਨ (Gurdas Mann) ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਤੇ ਸ਼ਬਦ ਕੀਰਤਨ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹੈ ਅਤੇ ਅੱਜ ਦੇ ਦਿਨ ਸਚਖੰਡ ਸ੍ਰੀ ਦਰਬਾਰ ਸਾਹਿਬ […]