July 15, 2024 2:43 pm

ਪੁੰਛ ਹਮਲੇ ਵਾਲੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਚਰਨਜੀਤ ਸਿੰਘ ਚੰਨੀ

Charanjit Singh Channi

ਚੰਡੀਗੜ੍ਹ, 6 ਮਈ 2024: ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫ਼ਲੇ ‘ਤੇ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਆਪਣੇ ਬਿਆਨ ‘ਤੇ ਹੁਣ ਸਫਾਈ ਦਿੱਤੀ ਹੈ। ਚਰਨਜੀਤ ਚੰਨੀ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ […]

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

MARTYRED

ਚੰਡੀਗੜ੍ਹ, 26 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ ਜਿਨ੍ਹਾਂ […]

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ

Shaheed Kulwant Singh

ਚੜਿੱਕ (ਮੋਗਾ), 26 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ (Shaheed Kulwant Singh) ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ […]

ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਿਲੇ CM ਭਗਵੰਤ ਮਾਨ, ਪਰਿਵਾਰ ਨੂੰ 1 ਕਰੋੜ ਦਾ ਚੈੱਕ ਕੀਤਾ ਭੇਂਟ

Shaheed Kulwant Singh

ਚੰਡੀਗ੍ਹੜ, 26 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੇ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕਰ ਰਹੇ ਹਨ । ਇਸਦੇ ਨਾਲ ਹੀ ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਮੋਗਾ ਪਹੁੰਚੇ, ਜਿੱਥੇ ਉਨ੍ਹਾਂ […]

CM ਭਗਵੰਤ ਮਾਨ ਭਲਕੇ ਪੁੰਛ ‘ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 25 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਬਟਾਲਾ, ਮੋਗਾ, ਤਲਵੰਡੀ ਸਾਬੋ ਦਾ ਦੌਰਾ ਕਰਨਗੇ। ਜਿੱਥੇ ਉਹ ਪੁੰਛ ਵਿੱਚ ਸ਼ਹੀਦ ਹੋਏ 4 ਜਵਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇਸ ਦੌਰਾਨ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੇ ਚੈੱਕ ਦਿੱਤੇ ਜਾਣਗੇ। ਜਿਕਰਯੋਗ ਹੈ ਕਿ ਪੁੰਛ ਅੱਤਵਾਦੀਆਂ ਹਮਲੇ ਵਿੱਚ 5 ਜਵਾਨ ਝੁਲਸ ਕੇ ਸ਼ਹੀਦ ਹੋ ਗਏ ਸਨ। ਸ਼ਹੀਦ […]

ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਉਸਦੇ ਜੱਦੀ ਪਿੰਡ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ

ਸ਼ਹੀਦ ਹਰਕ੍ਰਿਸ਼ਨ ਸਿੰਘ

ਚੰਡੀਗੜ੍ਹ, 22 ਅਪ੍ਰੈਲ 2023: ਜੰਮੂ-ਕਸ਼ਮੀਰ ਦੇ ਪੁੰਛ-ਜੰਮੂ ਹਾਈਵੇ ’ਤੇ ਫੌਜ ਦੇ ਵਾਹਨਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ’ਚ 4 ਜਵਾਨ ਪੰਜਾਬ ਦੇ ਸਨ, ਇਕ ਜਵਾਨ ਉੜੀਸਾ ਨਾਲ ਸੰਬੰਧਿਤ ਸੀ। ਇਸਦੇ ਨਾਲ ਹੀ ਪੰਜਾਬ ਦੇ 4 ਸ਼ਹੀਦ ਜਵਾਨਾਂ ’ਚੋਂ ਇਕ ਹਰਕ੍ਰਿਸ਼ਨ ਸਿੰਘ ਪੁੱਤਰ ਮੰਗਲ ਸਿੰਘ ਬਟਾਲਾ ਦੇ […]