July 4, 2024 9:41 pm

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

POST MATRIC SCHOLARSHIP

ਚੰਡੀਗੜ੍ਹ, 8 ਜੂਨ 2024: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ (POST MATRIC SCHOLARSHIP) ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ […]

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Post Matric Scholarship

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ […]

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ ਕੀਤੀ ਜ਼ਾਰੀ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 31 ਜਨਵਰੀ 2023: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰ੍ਹੇ ਹਨ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ […]

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Malout-Sri Muktsar Sahib

ਚੰਡੀਗੜ੍ਹ 11 ਜਨਵਰੀ 2023: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ […]

CM ਭਗਵੰਤ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਬੇਨਿਯਮੀਆਂ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼

Post-Matric Scholarship Scheme

ਚੰਡੀਗੜ੍ਹ 13 ਜੁਲਾਈ 2022: ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (Post-Matric Scholarship Scheme)ਵਿੱਚ ਬੇਨਿਯਮੀਆਂ ਦੇ ਦੋਸ਼ੀਆਂ ਦੁਆਲੇ ਸ਼ਿਕੰਜਾ ਕਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਦਾ ਆਦੇਸ਼ ਦਿੱਤਾ ਤਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਇਨ੍ਹਾਂ ਬੇਨਿਯਮੀਆਂ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ […]