July 5, 2024 1:09 am

Punjab News: ਪਿੰਡ ਜਲਖੇੜੀ ‘ਚ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ 17 ਸਾਲ ਬਾਅਦ ਮੁੜ ਤੋਂ ਹੋਇਆ ਚਾਲੂ

Biomass Power Plan

ਚੰਡੀਗੜ੍ਹ, 24 ਜੂਨ 2024: ਜ਼ਿਲ੍ਹਾ ਫਤਿਹਗੜ੍ਹ ਦੇ ਪਿੰਡ ਜਲਖੇੜੀ ‘ਚ ਅੱਜ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ (biomass power plant) 17 ਸਾਲ ਬਾਅਦ ਮੁੜ ਤੋਂ ਚਾਲੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਮੁੜ ਸ਼ੁਰੂ ਹੋਣ ਨਾਲ ਪੰਜਾਬ ਨੂੰ […]

CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

ਪਾਵਰ ਪਲਾਂਟ

ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ […]

800 ਮੈਗਾਵਾਟ ਯੂਨਿਟ ਦੀ ਸਮਰੱਥਾ ਵਾਲੇ ਨਵੇਂ ਬਣੇ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ ਦਾ ਕੰਮ ਛੇਤੀ ਸ਼ੁਰੂ ਹੋਵੇਗਾ: CM ਮਨੋਹਰ ਲਾਲ

Power Plant

ਚੰਡੀਗੜ੍ਹ, 6 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਕੱਲ੍ਹ ਦੇਰ ਸ਼ਾਮ ਹੋਈ ਹਾਈ ਪਾਵਰ ਵਰਕਰਜ਼ ਪਰਚੇਜ਼ ਕਮੇਟੀ (ਐਚ.ਪੀ.ਜੀ.ਸੀ.ਐਲ.) ਦੀ ਬੈਠਕ ਵਿੱਚ ਯਮੁਨਾਨਗਰ ਦੇ ਨਵੇਂ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ (Chhotu Ram Thermal Power Plant) ਦੇ ਨਿਰਮਾਣ ਲਈ 800 ਮੈਗਾਵਾਟ ਯੂਨਿਟ ਦੇ ਟੈਂਡਰ ਦਾ ਕੰਮ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭੇਲ) […]

ਭਾਰਤ-ਨੇਪਾਲ ਪੰਚੇਸ਼ਵਰ ਪਾਵਰ ਪਲਾਂਟ ਪ੍ਰੋਜੈਕਟ ਦੀ ਡੀਪੀਆਰ ਨੂੰ ਦੇਣਗੇ ਅੰਤਿਮ ਰੂਪ

Pancheshwar

ਚੰਡੀਗੜ੍ਹ, 08 ਜੁਲਾਈ 2023: ਨੇਪਾਲ ਦੇ ਪ੍ਰਧਾਨ ਮੰਤਰੀ ਕਮਲ ਪੁਸ਼ਪ ਦਹਿਲ ਪ੍ਰਚੰਡ ਨੇ ਹਾਲ ਹੀ ਵਿੱਚ ਭਾਰਤ ਦਾ ਦੌਰਾ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੀਐਮ ਮੋਦੀ ਤੋਂ ਮਿਲੇ ਸਮਰਥਨ ਦੀ ਸ਼ਲਾਘਾ ਕੀਤੀ। ਪ੍ਰਚੰਡ ਤੋਂ ਪਹਿਲਾਂ ਭਾਰਤ ਅਤੇ ਨੇਪਾਲ ਵਿਚਾਲੇ ਕਈ ਮੁੱਦਿਆਂ ‘ਤੇ ਮਤਭੇਦ ਵੀ ਸਾਹਮਣੇ ਆਏ ਸਨ। ਪਰ ਹੁਣ ਨੇਪਾਲ ਅਤੇ ਭਾਰਤ ਨੇ […]