July 3, 2024 12:34 am

ਲੋਕ ਸੰਪਰਕ ਵਿਭਾਗ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਪ੍ਰਕਾਸ਼ ਪੁਰਬ

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ […]

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ: SGPC ਪ੍ਰਧਾਨ

SGPC

ਅੰਮ੍ਰਿਤਸਰ, 5 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਬੈਠਕ ਹੋਈ, ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦਿਹਾਂਤ ‘ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ | […]

ਪਾਕਿਸਤਾਨ ‘ਚ ਪ੍ਰਕਾਸ਼ ਪੁਰਬ ਮਨਾਉਣ ਗਏ ਭਾਰਤੀ ਸਿੱਖ ਪਰਿਵਾਰ ਤੋਂ ਲੁਟੇਰਿਆਂ ਨੇ ਲੁੱਟੇ ਲੱਖਾਂ ਰੁਪਏ

Robbers

ਚੰਡੀਗੜ੍ਹ, 01 ਦਸੰਬਰ 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਇੱਕ ਸਿੱਖ ਪਰਿਵਾਰ ਨੂੰ ਪਾਕਿਸਤਾਨ ਵਿੱਚ ਲੁਟੇਰਿਆਂ (Robbers) ਨੇ ਲੁੱਟ ਦਾ ਸ਼ਿਕਾਰ ਬਣਾਇਆ ਹੈ । ਲੁੱਟ ਦੀ ਇਹ ਵਾਰਦਾਤ ਪਾਕਿਸਤਾਨ ਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਹੋਈ। ਲੁਟੇਰਿਆਂ ਨੇ ਪੁਲਿਸ ਦੀ ਵਰਦੀ ‘ਚ ਆ ਕੇ 2 […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ

Prakash Purab

ਅੰਮ੍ਰਿਤਸਰ, 27 ਨਵੰਬਰ 2023: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ (Prakash Purab) ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। ਇਸ […]

CM ਮਨੋਹਰ ਲਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਆਣਾ ਵਾਸੀਆਂ ਨੂੰ ਦਿੱਤੀ ਸੌਗਾਤ

CM Manohar Lal

ਚੰਡੀਗੜ੍ਹ, 27 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਸੌਗਾਤ ਦਿੰਦੇ ਹੋਏ ਸ੍ਰੀ ਨਾਡਾ ਸਾਹਿਬ ਗੁਰੂਦੁਆਰਾ ਪੰਚਕੂਲਾ ਵਿਚ ਬਹੁਮੰਜਿਲਾ ਪਾਰਕਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਇਤਿਹਾਸਕ ਸ੍ਰੀ ਨਾਡਾ ਸਾਹਿਬ ਗੁਰੂਦਆਰਾ ਵਿਚ ਸੀਸ ਨਿਵਾ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਪ੍ਰਕਾਸ਼ ਪੁਰਬ

ਅੰਮ੍ਰਿਤਸਰ, 25 ਨਵੰਬਰ 2023: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। ਉਨ੍ਹਾਂ […]

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ

ਚੌਥੇ ਪਾਤਸ਼ਾਹ

ਅੰਮ੍ਰਿਤਸਰ, 30 ਅਕਤੂਬਰ 2023:  ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

Sri Guru Ram Das Ji

ਅੰਮ੍ਰਿਤਸਰ, 28 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ (Sri Guru Ram Das Ji) ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਆਲੌਕਿਕ ਨਗਰ ਕੀਰਤਨ

Sri Darbar Sahib

ਅੰਮ੍ਰਿਤਸਰ, 16 ਸਤੰਬਰ 2023: ਅਮ੍ਰਿੰਤ ਵੇਲੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਵਿਚ ਸੰਗਤ ਨੇ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ (Sri Darbar Sahib) ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅਮ੍ਰਿੰਤ ਵੇਲੇ ਨਗਰ ਕੀਰਤਨ ਸਜਾਏ ਗਏ। […]

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

Lord Shri Valmiki

ਚੰਡੀਗੜ੍ਹ, 15 ਸਤੰਬਰ 2023: ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ (Amritsar) ‘ਚ ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 16 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਅਦਾਰੇ ਬੰਦ ਰਹਿਣਗੇ।