July 5, 2024 12:12 pm

ਆਨੰਦ ਮੈਰਿਜ ਐਕਟ ‘ਚ ਸੋਧ ਦਾ ਖਰੜਾ ਤਿਆਰ, ਪੰਜਾਬ ਕੈਬਨਿਟ ਮੀਟਿੰਗ ‘ਚ ਜਲਦ ਹੋਵੇਗਾ ਫੈਸਲਾ

Punjab Cabinet

ਚੰਡੀਗੜ੍ਹ 22 ਨਵੰਬਰ 2022: ਪੰਜਾਬ ਸਰਕਾਰ ਨੇ ਆਨੰਦ ਮੈਰਿਜ ਐਕਟ (Anand Marriage Act) ਵਿੱਚ ਸੋਧ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਇਸ ਸੋਧ ਦੇ ਖਰੜੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ।ਨਵੀਂ ਸੋਧ ਮੁਤਾਬਕ ਹੁਣ ਆਨੰਦ ਮੈਰਿਜ ਐਕਟ ਤਹਿਤ ਵਿਆਹ ਕਿਤੇ ਵੀ ਰਜਿਸਟਰਡ ਕੀਤਾ ਜਾ ਸਕਦਾ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਵੱਡਾ ਐਲਾਨ, ਆਨੰਦ ਮੈਰਿਜ ਐਕਟ ਨੂੰ ਕੀਤਾ ਜਾਵੇਗਾ ਲਾਗੂ

Anand Marriage Act

ਚੰਡੀਗੜ੍ਹ 08 ਨਵੰਬਰ 2022: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਆਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ ਕੀਤਾ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

Sachkhand Sri Harmandir Sahib

ਅੰਮ੍ਰਿਤਸਰ 08 ਨਵੰਬਰ 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਭਗਵੰਤ ਮਾਨ, ਆਨੰਦ ਮੈਰਿਜ ਐਕਟ ਸੰਬੰਧੀ ਕੀਤਾ ਵੱਡਾ ਐਲਾਨ

CM Bhagwant Maan

ਚੰਡੀਗੜ੍ਹ 08 ਨਵੰਬਰ 2022: ਅੱਜ ਦੇਸ਼ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਪੰਜਾਬ ਦੇ ਸ਼ਹਿਰਾਂ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ […]

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ 07 ਨਵੰਬਰ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 7 ਤੋਂ ਇਹ ਨਗਰ ਕੀਰਤਨ ਆਰੰਭ […]