July 5, 2024 4:02 am

ਗੁਰਦੁਆਰਾ ਅਗਾੜਾ ਪਿਛਾੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਪ੍ਰਕਾਸ਼ ਪੁਰਬ

ਤਰਨ ਤਾਰਨ 05 ਜਨਵਰੀ 2023: ਸ਼੍ਰੋਮਣੀ ਪੰਥ ਅਕਾਲ਼ੀ ਬੁੱਢਾ ਦਲ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਅਗਾੜਾ ਪਿਛਾੜਾ ਪਾਤਸ਼ਾਹੀ ਪੰਜਵੀਂ ਪਿੰਡ ਜੀਓਬਾਲਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਸਤਿਕਾਰ ਸਹਿਤ ਕਾਰਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਗੁਰਪਿੰਦਰ ਸਿੰਘ ਗੁਰਸਰ ਸਤਲਾਣੀ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਇਆ ਗਿਆ। […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Mahashivratri

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਸਿੱਖਾਂ ਦੇ ਦਸਵੇਂ ਗੁਰੂ ਅਤੇ ‘ਖਾਲਸਾ ਪੰਥ’ ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਦੇਸ਼ ਵਿਚ ਮੁੱਖ ਮੰਤਰੀ […]

ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

Rahul Gandhi

ਚੰਡੀਗੜ੍ਹ 08 ਨਵੰਬਰ 2022: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਭਾਰਤ ਜੋੜੋ ਯਾਤਰਾ (Bharat Jodo Yatra) ਸ਼ੁਰੂ ਕਰਨ ਤੋਂ ਪਹਿਲਾਂ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਪਹੁੰਚੇ। ਸ੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਪੁਰਬ ਮੌਕੇ ਰਾਹੁਲ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਯਾਦਗਰ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਜੀ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਕਾਂਗਰਸ ਪਾਰਟੀ […]

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

Sri Kiratpur Sahib

ਸ੍ਰੀ ਕੀਰਤਪੁਰ ਸਾਹਿਬ 07 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ 08 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਸਬੰਧ ਵਿਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

Prakash Purab

ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2022: ਸਿੱਖ ਸੰਗਤਾਂ ਅਤੇ ਅੰਮ੍ਰਿਤਸਰ ਵਾਸੀਆਂ ਲਈ ਅੱਜ ਦਾ ਦਿਨ ਬੜਾ ਖ਼ਾਸ ਹੈ ਕਿਉਂਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਨਗਰੀ ਵਸਾਈ ਸੀ | ਅੱਜ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ | ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ […]

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੇਪਰ ਆਰਟਿਸਟ ਨੇ ਬਣਾਇਆ 400 ਸਾਲ ਪੁਰਾਣਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ

ਪ੍ਰਕਾਸ਼ ਪੁਰਬ

ਅੰਮ੍ਰਿਤਸਰ 27 ਅਗਸਤ 2022: ਜਿੱਥੇ ਦੇਸ਼ ਵਿਦੇਸ਼ ਵਿਚ ਵਸਦੀ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਦੇਸ਼ ਵਿਦੇਸ਼ ਦੋ ਵੱਖ ਵੱਖ ਕਿਸਮਾਂ ਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ | ਉਥੇ ਹੀ ਇੰਟਰਨੈਸ਼ਨਲ ਪੇਪਰ […]

ਪ੍ਰਕਾਸ਼ ਪੁਰਬ ਤੋਂ ਪਰਤ ਰਹੀ ਸਿੱਖ ਸੰਗਤ ‘ਤੇ ਹੋਇਆ ਪਥਰਾਵ, ਅੱਧਾ ਦਰਜਨ ਲੋਕ ਹੋਏ ਜਖ਼ਮੀ

Sikh Sangat

ਚੰਡੀਗੜ੍ਹ 17 ਜਨਵਰੀ 2022: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ (Prakash Purab) ‘ਤੇ ਪਟਨਾ (Patna) ਤੋਂ ਆਈ ਸਿੱਖ ਸੰਗਤ (Sikh Sangat) ‘ਤੇ ਪੰਜਾਬ ਪਰਤਦੇ ਸਮੇਂ ਆਰਾ-ਸਾਸਾਰਾਮ ਮਾਰਗ ‘ਤੇ ਚਾਰਪੋਖੜੀ ਨੇੜੇ ਹਮਲਾ ਕਰ ਦਿੱਤਾ ਗਿਆ। ਪਥਰਾਵ ‘ਚ ਅੱਧੀ ਦਰਜਨ ਸਿੱਖ ਸੰਗਤਾਂ ਜ਼ਖ਼ਮੀ ਹੋ ਗਈਆਂ। ਉਸ ਦਾ ਇਲਾਜ ਚਾਰਪੋਖਰੀ ਪੀਐਚਸੀ ‘ਚ ਚੱਲ ਰਿਹਾ ਹੈ। ਸੂਚਨਾ […]