July 3, 2024 2:39 am

‘ਆਪ’ ਨੂੰ ਸਿੱਖ ਮਾਮਲਿਆਂ ‘ਚ ਦਖ਼ਲਅੰਦਾਜ਼ੀ ਤੋਂ ਆਪਣੇ ਆਪ ਨੂੰ ਰੋਕਣਾ ਚਾਹੀਦਾ ਹੈ: ਪ੍ਰਤਾਪ ਬਾਜਵਾ

School of Eminence

ਚੰਡੀਗੜ੍ਹ, 27 ਜੂਨ 2023: ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਿਤ ਤਾਜ਼ਾ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ ਤੋਂ ਆਪਣੇ ਆਪ […]

PSEB ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

PSEB

ਚੰਡੀਗੜ੍ਹ, 18 ਫਰਵਰੀ 2023: ਪੰਜਾਬ ‘ਚ ਦਿੱਲੀ ਦੇ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਗੁੱਸੇ ‘ਚ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ‘ਆਪ’ […]

ਰਿਸ਼ਵਤਖ਼ੋਰੀ ਲਈ ਆਈਏਐਸ/ਪੀਸੀਐਸ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾ ਸਕਦੀ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ, 11 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਸਮੇਤ ਪੰਜਾਬ ਦੀ ਰਿਸ਼ਵਤਖ਼ੋਰ ਅਫਸਰਸ਼ਾਹੀ ਪ੍ਰਤੀ ਸਖ਼ਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਨੂੰ ਲੈ ਕੇ ਅਧਿਕਾਰੀਆਂ ਪ੍ਰਤੀ ਕਿਸੇ ਤਰ੍ਹਾਂ ਦੀ ਨਰਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਬਾਜਵਾ ਨੇ […]

ਆਮ ਆਦਮੀ ਪਾਰਟੀ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ: ਪ੍ਰਤਾਪ ਬਾਜਵਾ

Partap Singh Bajwa

ਗੁਰਦਾਸਪੁਰ 06 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕੀਤੀ ਹੈ ਜਦੋਂ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਵੱਲ ਦੇਖਣ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਜਿਸ […]

ਆਪ’ ਆਗੂ ਮਲਵਿੰਦਰ ਸਿੰਘ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ ‘ਤੇ ਕਰਾਰਾ ਜਵਾਬ

Malwinder Singh Kang

ਚੰਡੀਗੜ੍ਹ 22 ਦਸੰਬਰ 2022: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ‘ਆਪ ਮਾਡਲ ਬਨਾਮ ਕਾਂਗਰਸ ਮਾਡਲ’ ‘ਤੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ ‘ਤੇ ਹਮਲਾ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ […]

ਪ੍ਰਤਾਪ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੀ ਗੱਲ ਰੱਖ ਕੇ ਅਸਤੀਫ਼ਾ ਦੇਣ ਦੀ ਹਿੰਮਤ ਕਰਨ ਲਈ ਕਿਹਾ

ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ 02 ਦਸੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ […]

ਹਰਿਆਣਾ ਦੀ ਵੱਖਰੀ ਵਿਧਾਨ ਸਭਾ ਸੰਬੰਧੀ ਪ੍ਰਤਾਪ ਬਾਜਵਾ ਨੇ PM ਮੋਦੀ ਨੂੰ ਲਿਖਿਆ ਪੱਤਰ

Pratap Bajwa

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ (Pratap Singh Bajwa) ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜ਼ਮੀਨ ਤੋਂ ਜ਼ਮੀਨ ਦੇ ਅਦਾਨ-ਪ੍ਰਦਾਨ ਦੇ ਆਧਾਰ ‘ਤੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ […]

ਪ੍ਰਤਾਪ ਬਾਜਵਾ ਨੇ ਕਾਦੀਆਂ-ਬਿਆਸ ਰੇਲ ਪ੍ਰੋਜੈਕਟ ਨੂੰ ਪੂਰਾ ਕਰਨ ਸੰਬੰਧੀ ਮੁੱਖ ਸਕੱਤਰ ਨੂੰ ਲਿਖਿਆ ਪੱਤਰ

School of Eminence

ਚੰਡੀਗੜ੍ਹ 17 ਨਵੰਬਰ 2022: ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 2010 ਵਿੱਚ ਮਨਜ਼ੂਰ ਹੋਏ ਕਾਦੀਆਂ-ਬਿਆਸ ਰੇਲ ਪ੍ਰੋਜੈਕਟ (Kadiaan-Beas rail project) ਨੂੰ ਪੂਰਾ ਕਰਨ ਲਈ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ | ਬਾਜਵਾ ਨੇ ਕਿਹਾ ਕਿ ਇਸ ਰੇਲ ਪ੍ਰੋਜੈਕਟ ਨਾਲ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਯਾਤਰਾ ਵਿੱਚ ਇੱਕ ਮੀਲ […]

ਪੰਜਾਬ ਦੀ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਰਹੀ ਹੈ: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ 09 ਨਵੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਦੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਨਿਘਰ ਰਹੀ ਸਿਹਤ ਸੰਭਾਲ ਪ੍ਰਣਾਲੀ ਨੂੰ ਲੈ ਕੇ ਆੜੇ ਹੱਥੀਂ ਲਿਆ ਹੈ। ਬਾਜਵਾ ਨੇ ਕਿਹਾ ਕਿ ਲਗਪਗ 600 ਪੇਂਡੂ ਡਿਸਪੈਂਸਰੀਆਂ ਨੂੰ ਪਿਛਲੇ 10 […]

ਭਗਵੰਤ ਮਾਨ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 05 ਨਵੰਬਰ 2022: ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ […]