July 5, 2024 6:03 am

ਰੰਗਲਾ ਪੰਜਾਬ ਸਿਰਫ਼ ਇਸ਼ਤਿਹਾਰਾਂ ‘ਚ, ਹਕੀਕੀ ਤੌਰ ਤੇ ‘ਆਪ’ ਕਈ ਖੇਤਰਾਂ ‘ਚ ਫ਼ੇਲ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਮੀਡੀਆ ‘ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa)ਨੇ ਸੋਮਵਾਰ ਨੂੰ ਕਿਹਾ ਕਿ […]

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

Sukhbir Singh Badal

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ […]

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ […]

ਪਰਾਲੀ ਸਾੜਨ ਦੇ ਮੁੱਦੇ ਨੂੰ ਪੰਜਾਬ ਸਰਕਾਰ ਧਾਰਮਿਕ ਰੰਗਤ ਦੇਣ ਦੇ ਯਤਨ ‘ਚ: ਪ੍ਰਤਾਪ ਬਾਜਵਾ

Pratap Bajwa

ਚੰਡੀਗੜ੍ਹ 11 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਪਰਾਲੀ ਸਾੜਨ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਭਾਜਪਾ ਦੀ ਯੂਨੀਅਨ ਅਤੇ ਭਗਵੰਤ ਮਾਨ ਦੀ ਪੰਜਾਬ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਜਿਵੇਂ ਇਸ ਮੁੱਦੇ ਨੂੰ ਲੈਕੇ ਅਕਾਲ ਤਖਤ […]

ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ ਕਾਰਵਾਈ ਕਰਨ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Pratap Bajwa

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ […]

ਪ੍ਰਤਾਪ ਬਾਜਵਾ ਨੇ 5 ਮਈ ਦੇ ਲੰਬਿਤ ਨੋਟਿਸ ਸੰਬੰਧੀ ਸਪੀਕਰ ਕੁਲਤਾਰ ਸੰਧਵਾ ਨੂੰ ਲਿਖਿਆ ਪੱਤਰ

Pratap Singh Bajwa

ਚੰਡੀਗੜ੍ਹ 07 ਅਕਤੂਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪੰਜਾਬ ਵਿਧਾਨ ਸਭ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ 5 ਮਈ, 2022 ਦੇ ਲੰਬਿਤ ਨੋਟਿਸ ਦੇ ਸੰਬੰਧ ਵਿਚ ਪੱਤਰ ਲਿਖਿਆ ਹੈ | ਬਾਜਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਇਹ ਨੋਟਿਸ ਮੇਰੇ ਹਲਕੇ ਵਿੱਚ ਚੱਲ […]

ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਭਾਜਪਾ ਨਾਲ ਮਿਲਾਇਆ ਹੱਥ: ਆਪ

ਆਪ੍ਰੇਸ਼ਨ ਲੋਟਸ

ਚੰਡੀਗੜ੍ਹ 30 ਸਤੰਬਰ 2022: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। […]

ਪ੍ਰਤਾਪ ਬਾਜਵਾ ਨੇ CM ਮਾਨ ਤੇ ਸਪੀਕਰ ਕੁਲਤਾਰ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗ

Pratap Bajwa

ਚੰਡੀਗੜ੍ਹ 27 ਜੁਲਾਈ 2022: ਪੰਜਾਬ ਕਾਂਗਰਸ ਪਾਰਟੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿੱਖ ਅਤੇ […]