July 2, 2024 10:33 pm

ਸੁਖਬੀਰ ਬਾਦਲ ਖਿਲਾਫ਼ ਖੁੱਲ ਕੇ ਬੋਲੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਧੜਿਆਂ ‘ਚ ਕਿਉਂ ਵੰਡਿਆ ਅਕਾਲੀ ਦਲ ?

Prof. Prem Singh Chandumajra

ਲੋਕ ਸਭਾ ਚੋਣਾਂ 2024 ‘ਚ ਹਾਰ ਮਿਲਣ ਤੋ ਬਾਅਦ ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਸ਼ੁਰੂ ਗਈ ਹੈ। ਪਾਰਟੀ ਧੜਿਆਂ ‘ਚ ਵੰਡੀ ਗਈ ਹੈ। ਇੱਕ ਧੜਾ ਸੁਖਬੀਰ ਸਿੰਘ ਬਾਦਲ ਹੁਣਾਂ ਨਾਲ ਤੇ ਦੂਜਾ ਧੜਾ ਪ੍ਰੇਮ ਸਿੰਘ ਚੰਦੂਮਾਜਰਾ ਹੁਣਾਂ ਦਾ ਹੈ, ਜਿਸ ‘ਚ ਕਈ ਸੀਨੀਅਰ ਆਗੂ ਹਨ। ਇਸੇ ਨੂੰ ਲੈ ਕੇ ਸਾਡੇ (ਦ ਅਨਮਿਊਟ) ਮੁੱਖ ਸੰਪਾਦਕ ਤੇਜਿੰਦਰ […]

ਗ੍ਰਹਿ ਮੰਤਰੀ ਦਾ ਬਿਆਨ ਕਿ ਸਭ ਕੁੱਝ ਸ਼ਾਂਤ ਹੈ ਤੋਂ ਬਾਅਦ ਹੁਣ ਤੁਰੰਤ ਸਾਰਿਆਂ ਤੋਂ ਐਨ.ਐਸ.ਏ ਹਟਾਇਆ ਜਾਵੇ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Prof. Prem Singh Chandumajra

ਪਟਿਆਲਾ, 23 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਆਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਆਪਣੀ ਗ੍ਰਿਫ਼ਤਾਰੀ ਦੇਣ ਤੋਂ ਬਾਅਦ ਹੁਣ ਸੂਬਾ ਸਰਕਾਰ ਨੂੰ ਆਮ ਲੋਕਾਂ ਦੀ, ਨੌਜਵਾਨਾਂ ਦੀ, ਬੱਚਿਆਂ ਦੀ ਫੜੋ ਫੜੀ ਬੰਦ ਕਰ ਦੇਣੀ […]

ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹੱਲਾ ਕਲੀਨਿਕ ਤੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ‘ਤੇ ਚੁੱਕੇ ਸਵਾਲ

Prem Singh Chandumajra

ਪਟਿਆਲਾ 24 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਮੋਹਾਲੀ ਵਿਖੇ […]

ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ‘ਕਬਜ਼ਾ ਛਡਾਊ ਮੁਹਿੰਮ’ ਵਿਰੁੱਧ ਸੰਘਰਸ਼ ਦੀ ਦਿੱਤੀ ਚਿਤਾਵਨੀ

Akali Dal

ਚੰਡੀਗੜ੍ਹ 16 ਮਈ 2022: ਪੰਜਾਬ ਸਰਕਾਰ (Punjab government) ਵੱਲੋਂ ਸੂਬੇ ‘ਚ ਨਜਾਇਜ਼ ਕਬਜ਼ੇ ਨੂੰ ਲੈ ਕੇ ਸਖਤੀ ਵਰਤਦਿਆਂ ਵੱਖ ਵੱਖ ਥਾਵਾਂ ਤੋਂ ਕਬਜ਼ੇ ਛੁਡਾਏ ਜਾ ਰਹੇ ਹਨ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਇਸ ਮੁਹਿੰਮ ਖਿਲਾਫ ਮੋਰਚਾ ਖੋਲ ਦਿੱਤਾ ਹੈ | ਇਸਦੇ ਚੱਲਦੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ […]

ਸ਼੍ਰੋਮਣੀ ਅਕਾਲੀ ਦਲ ਵਲੋਂ 9 ਮਈ ਨੂੰ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ

Shiromani Akali Dal

ਚੰਡੀਗੜ੍ਹ 07 ਮਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀ ਹੈ | ਇਸਦੇ ਚੱਲਦੇ ਪੰਜਾਬ ਦੇ ਮੁੱਦੇ ਨੂੰ ਲੈ ਕੇ ਅਕਾਲੀ ਦਲ 9 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕਰੇਗਾ । ਇਸ […]

ਹਰਮੀਤ ਸਿੰਘ ਕਾਲਕਾ ਨੇ ਆਪਣੇ ਸਾਥੀਆਂ ਸਮੇਤ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਕੀਤਾ ਐਲਾਨ

ਹਰਮੀਤ ਸਿੰਘ ਕਾਲਕਾ

ਚੰਡੀਗੜ੍ਹ 17 ਮਾਰਚ 2022: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।ਇਸਦੇ ਚੱਲਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਉਹਨਾਂ ਦੇ ਸਾਥੀਆਂ ਨੇ ਅੱਜ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ।ਇਹ ਐਲਾਨ ਇਕ ਪ੍ਰੈੱਸ ਕਾਨਫ਼ਰੰਸ ‘ਚ […]

ਐਗਜ਼ਿਟ ਪੋਲ ਹਨ ਗ਼ਲਤ ਅਕਾਲੀ-ਬਸਪਾ ਨੂੰ ਆਉਣਗੀਆਂ 60 ਤੋਂ 70 ਸੀਟਾਂ : ਚੰਦੂਮਾਜਰਾ

Prem Singh Chandumajra

ਵਿਧਾਨ ਸਭਾ ਚੋਣਾਂ (Assembly elections) 2022 ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿਚ ਸਿਆਰੇ ਸਿਆਸੀ ਪਾਰਟੀ ਦੇ ਨੇਤਾ ਘਰਾਂ ਵਿੱਚ ਬੈਠ ਕੇ ਆਰਾਮ ਫਰਮਾਉਂਦੇ ਦਿਖਾਈ ਦੇ ਰਹੇ ਸਨ। ਪਰ ਬੀਤੇ ਦਿਨੀਂ ਚੈਨਲਾਂ ਵੱਲੋਂ ਦਿਖਾਏ ਜਾ ਰਹੇ ਐਗਜ਼ਿਟ ਪੋਲਾਂ ਤੋਂ ਬਾਅਦ ਹੁਣ ਲਗਾਤਾਰ ਹੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ। […]

BBMB ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ : ਚੰਦੂਮਾਜਰਾ

Prem Singh Chandumajra

ਬੀ.ਬੀ.ਐਮ.ਬੀ. ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਹੈ, ਜਿਸ ਦਾ ਪੰਜਾਬ ਵਾਸੀ ਸਖ਼ਤ ਵਿਰੋਧ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਕੀਤਾ। ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ (Sri Anandpur Sahib)  ਪੁੱਜੇ ਪ੍ਰੋਫੈਸਰ ਚੰਦੂਮਾਜਰਾ (Prem Singh Chandumajra) […]

ਮਦਨ ਲਾਲ ਜਲਾਲਪੁਰ ਨੇ ਚੰਦੂਮਾਜਰਾ ਨੂੰ ਕੀਤਾ ਚੈਲੰਜ, ਜੇਕਰ ਚੋਣ ਹਾਰ ਗਏ ਤਾਂ ਛੱਡਣਗੇ ਸਿਆਸਤ

Madan Lal Jalalpur

ਹਲਕਾ ਘਨੌਰ ਵਿਖੇ ਪੰਚਾਇਤੀ ਜਮੀਨ ਨੂੰ ਲੈਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur)  ਵਿਚਕਾਰ ਚਲ ਰਹੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੇ ਇਕ ਦਿਨ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪ੍ਰੈਸ ਕਾਨਫਰੰਸ ਕਰਕੇ ਮਦਨ ਲਾਲ ਉੱਤੇ ਜਮੀਨੀ ਘਪਲੇ ਨੂੰ ਲੈ ਕੇ ਕਰੋੜਾ ਰੁਪਏ ਹਜਮ ਕਰਨ ਦੇ ਦੋਸ਼ […]

ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

Chandumajra

ਘਨੌਰ 18 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਸਾਬਕਾ ਚੇਅਰਮੈਨ ਅਤੇ ਪ੍ਰੋ : ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ (Harwinder Singh Harpalpur)B ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ ਅੱਜ ਸੰਯੁਕਤ ਸਮਾਜ […]