July 7, 2024 4:00 pm

ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

MP Preneet Kaur

ਪਟਿਆਲਾ 18 ਮਈ, 2024: ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ ‘ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ […]

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

Preneet Kaur

ਪਟਿਆਲਾ, 13 ਮਈ 2024: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ | ਅੱਜ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ (Preneet Kaur) ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ | ਜਿਕਰਯੋਗ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha elections) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ।

ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ :ਪ੍ਰਨੀਤ ਕੌਰ

Preneet Kaur

ਪਟਿਆਲਾ, 7 ਮਈ 2024: ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਬੈਠਕਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ […]

ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ

Preneet Kaur

ਪਟਿਆਲਾ, 4 ਮਈ 2024: ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ (Preneet Kaur) ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਨੀਤ ਕੌਰ (Preneet Kaur) ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ […]

ਰਾਜਪੁਰਾ ਨੇੜੇ ਪ੍ਰਨੀਤ ਕੌਰ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ, ਦੋਵੇਂ ਧਿਰਾਂ ਨੇ ਕੀਤੇ ਵੱਖ-ਵੱਖ ਦਾਅਵੇ

Preneet Kaur

ਰਾਜਪੁਰ, 4 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦਰਮਿਆਨ ਭਾਜਪਾ ਉਮੀਦਵਾਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ | ਅੱਜ ਰਾਜਪੁਰ ਨੇੜੇ ਪਿੰਡ ਸੇਹਰਾ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ (Preneet Kaur) ਦਾ ਕਿਸਾਨ ਵਿਰੋਧ ਕਰ ਰਹੇ ਸਨ, ਇਸ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਪਾਲ ਸਿੰਘ ਵਾਸੀ […]

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਪਟਿਆਲਾ ‘ਚ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵੱਲੋਂ ਵਿਰੋਧ

Preneet Kaur

ਚੰਡੀਗੜ੍ਹ, 29 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਦੀ ਤਰਫੋਂ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਪ੍ਰਨੀਤ ਕੌਰ (Preneet Kaur) ਲਈ ਚੋਣ ਪ੍ਰਚਾਰ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਹੁਣ ਬਹਾਦੁਰਗੜ੍ਹ ਵਿੱਚ ਪ੍ਰਨੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਿਸਾਨਾਂ ਦੇ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ […]

ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਹਾਈਕੋਰਟ ਦਾ ਫੈਸਲਾ ਉਨ੍ਹਾਂ ਦੇ ਦੋਸ਼ਾਂ ਦਾ ਇਕ ਹੋਰ ਪ੍ਰਮਾਣ: ਪ੍ਰਨੀਤ ਕੌਰ

Preneet Kaur

ਪਟਿਆਲਾ, 10 ਅਪ੍ਰੈਲ, 2024: ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਅੱਜ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫਤਰ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਅਰਵਿੰਦ ਕੇਜਰੀਵਾਲ ਬਾਰੇ ਮਾਣਯੋਗ ਹਾਈਕੋਰਟ ਦੀਆਂ […]

ਪਟਿਆਲਾ ‘ਚ ਚੋਣ ਪ੍ਰਚਾਰ ਦੌਰਾਨ BJP ਉਮੀਦਵਾਰ ਪ੍ਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ

Preneet Kaur

ਚੰਡੀਗੜ੍ਹ, 07 ਅਪ੍ਰੈਲ 2024: ਪੰਜਾਬ ਦੇ ਪਟਿਆਲਾ ਵਿੱਚ ਹੁਣ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰਵਾਲੀ ਪ੍ਰਨੀਤ ਕੌਰ (Preneet Kaur) ਦਾ ਵਿਰੋਧ ਕੀਤਾ ਹੈ। ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ। ਪਿਛਲੇ ਤਿੰਨ ਦਿਨਾਂ ਵਿੱਚ […]

ਪਟਿਆਲਾ ਤੋਂ MP ਪ੍ਰਨੀਤ ਕੌਰ ਭਾਜਪਾ ‘ਚ ਹੋਈ ਸ਼ਾਮਲ, ਲੋਕ ਸਭਾ ਚੋਣਾਂ ਲਈ ਮਿਲ ਸਕਦੀ ਹੈ ਟਿਕਟ

Preneet Kaur

ਚੰਡੀਗੜ੍ਹ 14 ਮਾਰਚ 2024: ਕਾਂਗਰਸ ਦੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਵੀਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਧੀ ਅਤੇ ਬੇਟਾ ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ। ਪ੍ਰਨੀਤ ਕੌਰ ਚਾਰ ਵਾਰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਇੱਕ ਵਾਰ ਵਿਧਾਇਕ ਰਹਿ ਚੁੱਕੀ ਹੈ। ਮੰਨਿਆ ਜਾ ਰਿਹਾ […]

ਭਲਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਪ੍ਰਨੀਤ ਕੌਰ, ਇਸ ਸੀਟ ਤੋਂ ਲੜਨਗੇ ਚੋਣ !

Preneet Kaur

ਚੰਡੀਗੜ੍ਹ, 13 ਮਾਰਚ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀਆਂ ਵਿਚ ਪਾਰਟੀ ਅਦਲਾ-ਬਦਲੀ ਵੀ ਜਾਰੀ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰਵਾਲੀ ਪ੍ਰਨੀਤ ਕੌਰ (Preneet Kaur) ਸਬੰਧੀ ਅਹਿਮ ਖ਼ਬਰ ਸਾਹਮਣੇ ਆਈ […]