July 7, 2024 8:31 am

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ

Narendra Modi

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ […]

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ PM ਮੋਦੀ ਨੇ ਹੋਲੀ ਦੇ ਤਿਓਹਾਰ ਦੀ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ

ਹੋਲੀ

ਚੰਡੀਗੜ੍ਹ, 25 ਮਾਰਚ 2024: ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਓਹਾਰ ਧੂਮਧਾਮ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਬਾਜ਼ਾਰਾਂ ਵਿੱਚ ਭਾਰੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਹੋਲੀ ਦੀਆਂ ਦੇਸ਼ ਦੀਆਂ ਸ਼ਖ਼ਸੀਅਤਾਂ ਲੋਕਾਂ ਨੂੰ ਸ਼ੁਭਕਾਮਨਾਵਾਂ ਦੇ ਰਹੀਆਂ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਯੂਨੀਫਾਰਮ ਸਿਵਲ ਕੋਡ ਬਿੱਲ ਨੂੰ ਦਿੱਤੀ ਮਨਜ਼ੂਰੀ

Uniform Civil Code

ਚੰਡੀਗੜ੍ਹ, 13 ਮਾਰਚ 2024: ਯੂਨੀਫਾਰਮ ਸਿਵਲ ਕੋਡ (Uniform Civil Code) ਬਿੱਲ ਨੂੰ ਰਾਸ਼ਟਰਪਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ ਹੈ। ਹੁਣ ਨਿਯਮ ਬਣਨ ਤੋਂ ਬਾਅਦ ਇਸ ਨੂੰ ਸੂਬੇ ‘ਚ ਲਾਗੂ ਕੀਤਾ ਜਾਵੇਗਾ। ਯੂਨੀਫਾਰਮ ਸਿਵਲ ਕੋਡ ਬਿੱਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਦੀ ਪੁਸ਼ਟੀ ਗ੍ਰਹਿ ਸਕੱਤਰ ਸ਼ੈਲੇਸ਼ ਬਗੋਲੀ ਨੇ ਕੀਤੀ। ਰਾਜਪਾਲ ਨੇ ਯੂਸੀਸੀ ਬਿੱਲ […]

ਰਾਸ਼ਟਰਪਤੀ ਤੋਂ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਪੁਰਸਕਾਰ’ ਮਿਲਣ ਤੋਂ ਬਾਅਦ ਭਾਵੁਕ ਹੋਈ ਵਹੀਦਾ ਰਹਿਮਾਨ

Waheeda Rahman

ਚੰਡੀਗੜ੍ਹ, 17 ਅਕਤੂਬਰ 2023: ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸਦੇ ਨਾਲ ਹੀ ਅਦਾਕਾਰਾ ਵਹੀਦਾ ਰਹਿਮਾਨ (Waheeda Rehman) ਨੂੰ ਫਿਲਮਾਂ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਵਹੀਦਾ ਰਹਿਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਸਨਮਾਨ ਮਿਲਣ ਤੋਂ ਬਾਅਦ ਭਾਵੁਕ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਦਾ ਨਾਂ ਬਦਲਣ ਨੂੰ ਦਿੱਤੀ ਮਨਜ਼ੂਰੀ

Draupadi Murmu

ਚੰਡੀਗੜ੍ਹ , 01 ਸਤੰਬਰ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਨਹਿਰੂ ਮੈਮੋਰੀਅਲ ਮਿਊਜ਼ੀਅਮ ਅਤੇ ਲਾਇਬ੍ਰੇਰੀ (NMML) ਦਾ ਨਾਂ ਪ੍ਰਧਾਨ ਮੰਤਰੀ ਅਜਾਇਬ ਘਰ (Prime Minister’s Museum) ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਨਹਿਰੂ ਮੈਮੋਰੀਅਲ ਮਿਊਜ਼ੀਅਮ ਦਾ ਅਧਿਕਾਰਤ ਤੌਰ ‘ਤੇ 14 ਅਗਸਤ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਦਿੱਤੀ ਮਨਜ਼ੂਰੀ

Draupadi Murmu

ਚੰਡੀਗੜ੍ਹ, 12 ਅਗਸਤ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਸੰਸਦ ਦੇ ਮਾਨਸੂਨ ਸੈਸ਼ਨ ‘ਚ ਪਾਸ ਕੀਤੇ ਦਿੱਲੀ ਸੇਵਾਵਾਂ ਬਿੱਲ ਸਮੇਤ 4 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਕੇਂਦਰ ਸਰਕਾਰ ਨੇ ਆਪਣਾ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ, ਜਿਸ ਤੋਂ ਬਾਅਦ ਸਾਰੇ ਚਾਰ ਬਿੱਲ ਕਾਨੂੰਨ ਬਣ ਗਏ। ਇਨ੍ਹਾਂ ਬਿੱਲਾਂ ਵਿੱਚ ਨੈਸ਼ਨਲ ਕੈਪੀਟਲ ਟੈਰੀਟਰੀ […]

ਗੱਠਜੋੜ ‘ਇੰਡੀਆ’ ਦੇ ਵਫ਼ਦ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ, ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

India

ਦਿੱਲੀ, 2 ਅਗਸਤ 2023 (ਦਵਿੰਦਰ ਸਿੰਘ): ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (India) ਦੇ ਆਗੂਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਣੀਪੁਰ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਨਮ ਦਿਨ ਮੌਕੇ PM ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Draupadi Murmu

ਚੰਡੀਗੜ੍ਹ, 20 ਜੂਨ 2023: ਅੱਜ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਦਾ ਜਨਮ ਦਿਨ ਹੈ। ਇਸ ਦਿਨ ਨੂੰ ਹੋਰ ਵੀ ਖਾਸ ਬਣਾਉਣ ਲਈ ਰਾਸ਼ਟਰਪਤੀ ਮੁਰਮੂ ਆਪਣਾ ਜਨਮ ਦਿਨ ਰਾਸ਼ਟਰਪਤੀ ਭਵਨ ਵਿਖੇ ਭਲਾਈ ਕੇਂਦਰ ਅਤੇ ਅਮਰ ਜਯੋਤੀ ਚੈਰੀਟੇਬਲ ਟਰੱਸਟ ਦੇ ਬੱਚਿਆਂ ਨਾਲ ਮਨਾਉਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਉਨ੍ਹਾਂ ਦੇ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਕੀਤਾ ਸਨਮਾਨਿਤ

President Draupadi Murmu

ਚੰਡੀਗੜ੍ਹ, 6 ਜੂਨ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸਬੰਧਾਂ ‘ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ ਹੈ ।ਗ੍ਰਹਿ ਮੰਤਰਾਲੇ ਨੇ ਟਵੀਟ ਕੀਤਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਰਾਸ਼ਟਰਪਤੀ ਸੰਤੋਖੀ ਦੁਆਰਾ ਦੇਸ਼ ਦੇ ਸਰਵਉੱਚ […]

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ ਵਿਸ਼ਵਨਾਥਨ ਨੇ ਚੁੱਕੀ ਸਹੁੰ

Supreme Court

ਚੰਡੀਗੜ੍ਹ ,19 ਮਈ 2023: ਸ਼ੁੱਕਰਵਾਰ ਨੂੰ ਸੀਜੇਆਈ ਡੀਵਾਈ ਚੰਦਰਚੂੜ ਨੇ ਦੋ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਦੇ ਜੱਜ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਡਵੋਕੇਟ ਕੇਵੀ ਵਿਸ਼ਵਨਾਥਨ ਸ਼ਾਮਲ ਸਨ। ਇਸ ਨਾਲ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ 34 ਜੱਜਾਂ ਦਾ ਕੋਰਮ ਪੂਰਾ […]