July 7, 2024 2:58 pm

20 ਦਸੰਬਰ ਨੂੰ ਦਿੱਲੀ ‘ਚ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ: ਹਰਜਿੰਦਰ ਸਿੰਘ ਧਾਮੀ

Harjinder Singh Dhami

ਚੰਡੀਗੜ੍ਹ, 03 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਦਸਤਖ਼ਤ ਕੀਤੇ ਹੋਏ 26 ਲੱਖ ਦੇ ਕਰੀਬ ਫਾਰਮ ਭਾਰਤ ਦੇ ਰਾਸ਼ਟਰਪਤੀ […]

ਰਾਸ਼ਟਰਪਤੀ ਦੀ ਜਾਤੀ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਅਰਵਿੰਦ ਕੇਜਰੀਵਾਲ ਤੇ ਮਲਿਕਾਅਰਜੁਨ ਖੜਗੇ ਖਿਲਾਫ ਸ਼ਿਕਾਇਤ ਦਰਜ

ordinance

ਚੰਡੀਗੜ੍ਹ, 27 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਹੋਰ ਨੇਤਾਵਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤੀ ਦਾ ਜ਼ਿਕਰ ਕਰਦੇ ਹੋਏ ਭੜਕਾਊ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਇਨ੍ਹਾਂ ਆਗੂਆਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਵਿੱਚ […]

ਰਾਸ਼ਟਰਪਤੀ ਤੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਵਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

free schemes

ਚੰਡੀਗੜ੍ਹ, 26 ਮਈ, 2023: ਸੁਪਰੀਮ ਕੋਰਟ (Supreme Court) ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਚੱਲ ਰਹੇ ਵਿਵਾਦ ਨਾਲ ਸਬੰਧਤ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਖੁਦ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਪਟੀਸ਼ਨ ਵਿੱਚ ਸੁਪਰੀਮ ਕੋਰਟ (Supreme Court) ਤੋਂ ਨਵੀਂ ਇਮਾਰਤ ਦਾ ਉਦਘਾਟਨ […]

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ

ਬਿਜਲੀ

ਚੰਡੀਗੜ੍ਹ, 24 ਮਈ 2023: ਨਵੀਂ ਸੰਸਦ (New Parliament) ਦੇ ਉਦਘਾਟਨੀ ਸਮਾਗਮ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਅੱਜ […]

ਅਰੁਣ ਗੋਇਲ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ, ਜਾਣੋ ! ਗੋਇਲ ਬਾਰੇ ਖ਼ਾਸ ਗੱਲਾਂ

Arun Goyal

ਚੰਡੀਗੜ੍ਹ 21 ਨਵੰਬਰ 2022: ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ (Arun Goyal) ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਹਨ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡੀ.ਵਾਈ. ਚੰਦਰਚੂੜ ਨੂੰ 50ਵੇਂ ਚੀਫ਼ ਜਸਟਿਸ ਵਜੋਂ ਚੁਕਾਈ ਸਹੁੰ

D.Y. Chandrachud

ਚੰਡੀਗੜ੍ਹ 09 ਨਵੰਬਰ 2022: ਸੁਪਰੀਮ ਕੋਰਟ ਦੇ ਜਸਟਿਸ ਡੀ.ਵਾਈ. ਚੰਦਰਚੂੜ (D.Y. Chandrachud) ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਲਿਆ ਹੈ। ਚੰਦਰਚੂੜ ਨੂੰ ਬੁੱਧਵਾਰ ਸਵੇਰੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਉਹ ਸੀਜੇਆਈ ਯੂਯੂ ਲਲਿਤ ਦੀ ਥਾਂ ਲੈਣਗੇ, ਜੋ ਅੱਜ ਸੇਵਾਮੁਕਤ ਹੋ […]

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੂੰ ਦਿੱਤੀ ਵਿਦਾਇਗੀ, ਜਸਟਿਸ ਚੰਦਰਚੂੜ ਨੂੰ ਸੌਂਪੀ ਕਮਾਨ

Chief Justice U U Lalit

ਚੰਡੀਗੜ੍ਹ 07 ਨਵੰਬਰ 2022: ਸੁਪਰੀਮ ਕੋਰਟ ਦੇ 49ਵੇਂ ਚੀਫ਼ ਜਸਟਿਸ ਯੂ ਯੂ ਲਲਿਤ (Chief Justice U U Lalit) ਨੂੰ ਅੱਜ ਵਿਦਾਇਗੀ ਦਿੱਤੀ ਗਈ। ਇਸ ਮੌਕੇ ਯੂ ਯੂ ਲਲਿਤ ਨੇ ਕਿਹਾ ਕਿ ਮੈਨੂੰ ਆਪਣੇ ਕਈ ਵਾਅਦੇ ਯਾਦ ਹਨ ਜੋ ਮੈਂ ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਹੋਏ ਕੀਤੇ ਸਨ। ਸੂਚੀਕਰਨ ਪ੍ਰਕਿਰਿਆ ਸਮੇਤ ਕਈ ਨੂੰ ਪੂਰਾ ਕਰਨ ਦੇ ਯੋਗ […]

CJI: ਜਸਟਿਸ ਡੀ.ਵਾਈ ਚੰਦਰਚੂੜ ਹੋਣਗੇ ਦੇਸ਼ ਦੇ 50ਵੇਂ ਚੀਫ਼ ਜਸਟਿਸ

Justice DY Chandrachud

ਚੰਡੀਗੜ੍ਹ 11 ਅਕਤੂਬਰ 2022: ਦੇਸ਼ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਆਪਣੇ ਤੋਂ ਬਾਅਦ ਅਗਲੇ ਸੀਜੇਆਈ ਵਜੋਂ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਸਿੰਘ ਦੇ ਨਾਮ ਦੀ ਸਿਫ਼ਾਰਸ਼ ਕੀਤੀ ਹੈ। ਕੇਂਦਰ ਸਰਕਾਰ ਨੇ ਜਸਟਿਸ ਯੂ ਯੂ ਲਲਿਤ ਨੂੰ ਆਪਣੇ ਉੱਤਰਾਧਿਕਾਰੀ ਦਾ ਨਾਂ ਦੇਣ ਲਈ ਕਿਹਾ ਸੀ। ਇਸਦੇ ਨਾਲ ਹੀ ਯੂ ਯੂ ਲਲਿਤ ਨੇ ਮੰਗਲਵਾਰ 11 […]

ਮੈਂ ਰਾਸ਼ਟਰਪਤੀ ਦਾ ਅਪਮਾਨ ਕਰਨ ਬਾਰੇ ਸੋਚ ਵੀ ਨਹੀਂ ਸਕਦਾ: ਅਧੀਰ ਰੰਜਨ ਚੌਧਰੀ

Adhir Ranjan Chaudhary

ਚੰਡੀਗੜ੍ਹ 28 ਜੁਲਾਈ 2022: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ । ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਿਹਾ ਕਿ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸਤੋਂ ਬਾਅਦ ਕਾਂਗਰਸੀ […]

ਕੇਂਦਰ ਸਰਕਾਰ ਨੇ 17 ਜੁਲਾਈ ਨੂੰ ਸੱਦੀ ਸਰਬ ਪਾਰਟੀ ਮੀਟਿੰਗ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

all-party meeting

ਚੰਡੀਗੜ੍ਹ 12 ਜੁਲਾਈ 2022: ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸਨੂੰ ਲੈ ਕੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਸਰਬ ਪਾਰਟੀ ਮੀਟਿੰਗ (all-party meeting) ਸੱਦੀ ਹੈ। ਇਸ ਦੌਰਾਨ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। 17 ਜੁਲਾਈ […]