July 7, 2024 7:10 pm

CM ਮਮਤਾ ਬੈਨਰਜੀ ਦੀ ਦੁਬਈ ‘ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ‘ਇੰਡੀਆ’ ਗਠਜੋੜ ਦੇ ਸਵਾਲ ਦਾ ਦਿੱਤਾ ਇਹ ਜਵਾਬ

Mamata Banerjee

ਚੰਡੀਗੜ੍ਹ, 13 ਸਤੰਬਰ 2023: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਬੁੱਧਵਾਰ ਨੂੰ ਦੁਬਈ ਹਵਾਈ ਅੱਡੇ ‘ਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਕੁਝ ਦਿਲਚਸਪ ਗੱਲਬਾਤ ਵੀ ਹੋਈ। ਇਸ ਦੌਰਾਨ ਵਿਕਰਮਸਿੰਘੇ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਭਾਰਤ ਵਿੱਚ ਵਿਰੋਧੀ ਗਠਜੋੜ ਦੀ ਅਗਵਾਈ ਕਰੇਗੀ? ਇਸ […]

ਭਾਰਤ-ਸ਼੍ਰੀਲੰਕਾ ਵਿਚਾਲੇ ਹੋਏ ਅਹਿਮ ਸਮਝੌਤੇ, ਸ਼੍ਰੀਲੰਕਾ ‘ਚ UPI ਰਾਹੀਂ ਭੁਗਤਾਨ ਹੋਵੇਗਾ ਸੰਭਵ

Sri Lanka

ਚੰਡੀਗੜ੍ਹ, 21 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੀ ਮੌਜੂਦਗੀ ਵਿੱਚ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਕਈ ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਹਨਾਂ ਸਮਝੌਤਿਆਂ ਵਿੱਚੋਂ ਇੱਕ ਸ਼੍ਰੀਲੰਕਾ ਵਿੱਚ UPI ਸਵੀਕ੍ਰਿਤੀ ਲਈ ਇੱਕ ਨੈੱਟਵਰਕ-ਟੂ-ਨੈੱਟਵਰਕ ਸੌਦੇ ਲਈ ਵੀ ਹੈ। ਭਾਰਤ ਅਤੇ ਸ਼੍ਰੀਲੰਕਾ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੀਲੰਕਾ ਦੇ […]

ਸ੍ਰੀਲੰਕਾ ਦੀ ਸੰਸਦ ‘ਚ ਅੰਤਰਿਮ ਬਜਟ ਪੇਸ਼, ਭਾਰਤ-ਚੀਨ ਵਿਵਾਦ ਤੋਂ ਦੂਰ ਰਹਿਣ ਦੀ ਕੀਤੀ ਵਕਾਲਤ

Sri Lanka

ਚੰਡੀਗੜ੍ਹ 30 ਅਗਸਤ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ (Ranil Wickremesinghe) ਨੇ ਮੰਗਲਵਾਰ ਨੂੰ ਕਿਹਾ ਕਿ ਬੇਲਆਊਟ ਪੈਕੇਜ ‘ਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਗੱਲਬਾਤ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ੍ਰੀਲੰਕਾ ਦੀ ਸੰਸਦ ਵਿੱਚ ਇੱਕ ਅੰਤਰਿਮ ਬਜਟ ਵੀ ਪੇਸ਼ ਕੀਤਾ ਗਿਆ | ਜਿਸਦਾ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਟਾਪੂ […]

Sri Lanka: ਰਾਨਿਲ ਵਿਕਰਮਸਿੰਘੇ ਨੇ ਸ੍ਰੀਲੰਕਾ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

Ranil Wickremesinghe

ਚੰਡੀਗੜ੍ਹ 21 ਜੁਲਾਈ 2022: ਸ਼੍ਰੀਲੰਕਾ ਦੇ ਚੋਟੀ ਦੇ ਸਿਆਸਤਦਾਨ ਰਾਨਿਲ ਵਿਕਰਮਸਿੰਘੇ (Ranil Wickremesinghe) ਨੇ ਵੀਰਵਾਰ ਨੂੰ ਦੇਸ਼ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਨਿਲ ਨੂੰ ਬੁੱਧਵਾਰ ਨੂੰ ਸੰਸਦ ਨੇ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ । ਵਿਕਰਮਸਿੰਘੇ ਇਸ ਤੋਂ ਪਹਿਲਾਂ ਲੰਬੇ ਸਮੇਂ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। 73 ਸਾਲਾ ਰਾਨਿਲ ਵਿਕਰਮਾਸਿੰਘੇ (Ranil Wickremesinghe) […]

Sri Lanka crisis: ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ

Ranil Wickremesinghe

ਚੰਡੀਗੜ੍ਹ 13 ਜੁਲਾਈ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ ‘ਚ ਹਨ | ਇਸ ਦੌਰਾਨ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਰਾਨਿਲ ਵਿਕਰਮਸਿੰਘੇ (Ranil Wickremesinghe) ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ। […]