July 7, 2024 3:48 pm

ਭਾਰਤ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ

One Nation One Election

ਚੰਡੀਗੜ੍ਹ 07 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੂੰ ਜੈਡ ਪਲੱਸ (Z+) ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ 76 ਸਾਲਾ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਹਥਿਆਰਬੰਦ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ […]

ਕਾਨਪੁਰ ‘ਚ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਭੜਕੀ ਹਿੰਸਾ, 18 ਜਣੇ ਗ੍ਰਿਫਤਾਰ

Kanpur

ਚੰਡੀਗੜ੍ਹ 03 ਜੂਨ 2022: ਕਾਨਪੁਰ (Kanpur) ਦੇ ਬੇਕਨਗੰਜ ਇਲਾਕੇ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹੰਗਾਮਾ ਹੋ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਆਨੰਦੀਬੇਨ ਪਟੇਲ ਅਤੇ ਸੀਐਮ ਯੋਗੀ ਆਦਿਤਿਆਨਾਥ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਪੱਥਰਬਾਜ਼ੀ ਅਤੇ ਗੋਲੀਬਾਰੀ ਦੀ ਘਟਨਾ ਵਾਪਰੀ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

Kultar Singh Sandhwan

ਚੰਡੀਗ੍ਹੜ 13 ਮਈ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਵਲੋਂ ਬੀਤੀ ਦਿਨ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨਾਲ ਮੁਲਾਕਾਤ ਕੀਤੀ। ਜਿਕਰਯੋਗ ਹੈ ਕਿ ਕੁਲਤਾਰ ਸਿੰਘ ਸੰਧਵਾਂ ਦਾ ਸਪੀਕਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਰਾਸ਼ਟਰਪਤੀ ਨੂੰ ਪਹਿਲੀ ਮੁਲਾਕਾਤ ਹੈ | ਇਸ ਮੁਲਾਕਾਤ ਦੌਰਾਨ […]

ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਜਲਦੀ ਹੋ ਸਕਦਾ ਹੈ ਐਲਾਨ

300 units of free electricity

ਚੰਡੀਗੜ੍ਹ 12 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਅੱਜ ਦਿੱਲੀ ਦੌਰੇ ’ਤੇ ਹਨ। ਇਸ ਦੌਰਾਨ ਸੀ ਐੱਮ ਮਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪਰਾਸ਼ਟਰਪਤੀ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ‘ਚ ਜਲਦ ਹੀ ਪੰਜਾਬ ਸਰਕਾਰ ਦੀ ਪਹਿਲੀ ਗਰੰਟੀ 300 ਯੂਨਿਟ ਮੁਫਤ ਬਿਜਲੀ […]

ਤੁਰਕਮੇਨਿਸਤਾਨ ਦੌਰੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਭਾਰਤ ਯੂਕਰੇਨ ‘ਚ ਸੰਘਰਸ਼ ਨੂੰ ਸੁਲਝਾਉਣ ਦੇ ਯੋਗਦਾਨ ਲਈ ਤਿਆਰ

ਤੁਰਕਮੇਨਿਸਤਾਨ

ਚੰਡੀਗੜ੍ਹ 03 ਅਪ੍ਰੈਲ 2022: ਤੁਰਕਮੇਨਿਸਤਾਨ ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਸ਼ਗਾਬਤ ‘ਚ ਕਿਹਾ ਕਿ ਯੂਕਰੇਨ ‘ਚ ਚੱਲ ਰਹੇ ਸੰਘਰਸ਼ ‘ਤੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਰਤ ਦਾ ਰੁਖ ਦ੍ਰਿੜ ਅਤੇ ਇਕਸਾਰ ਰਿਹਾ ਹੈ। ਸ਼ਨੀਵਾਰ ਨੂੰ ਇੰਸਟੀਚਿਊਟ ਆਫ ਇੰਟਰਨੈਸ਼ਨਲ ਰਿਲੇਸ਼ਨਜ਼ ‘ਚ ਨੌਜਵਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਰਾਸ਼ਟਰਪਤੀ ਕੋਵਿੰਦ ਨੇ ਕਿਹਾ […]

ਰਾਸ਼ਟਰਪਤੀ ਨੇ 125 ਸਾਲਾ ਯੋਗ ਗੁਰੂ ਸਵਾਮੀ ਸਿਵਾਨੰਦ ਨੂੰ ਪਦਮਸ਼੍ਰੀ ਨਾਲ ਕੀਤਾ ਸਨਮਾਨਿਤ

Swami Sivananda

ਚੰਡੀਗੜ੍ਹ 22 ਮਾਰਚ 2022: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ‘ਚ ਆਯੋਜਿਤ ਇੱਕ ਸਮਾਰੋਹ ‘ਚ 54 ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ। ਇਸ ਦੌਰਾਨ 125 ਸਾਲਾ ਯੋਗ ਗੁਰੂ ਸਵਾਮੀ ਸਿਵਾਨੰਦ (125 ਸਾਲਾ ਸਵਾਮੀ ਸਿਵਾਨੰਦ) ਸਾਰਿਆਂ ਦੀ ਖਿੱਚ ਦਾ ਕੇਂਦਰ ਰਹੇ। ਇਸ ਦੌਰਾਨ ਜਦੋਂ ਸਵਾਮੀ ਸਿਵਾਨੰਦ (Swami Sivananda) ਨੰਗੇ ਪੈਰੀਂ ਰਾਸ਼ਟਰਪਤੀ ਰਾਮ ਨਾਥ […]

ਅੰਤਰਰਾਸ਼ਟਰੀ ਮਹਿਲਾ ਦਿਵਸ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 29 ਔਰਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ

ਚੰਡੀਗੜ੍ਹ 08 ਮਾਰਚ 2022: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ 29 ਔਰਤਾਂ ਨੂੰ 2020 ਅਤੇ 2021 ਲਈ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਨਮਾਨਿਤ ਔਰਤਾਂ ਨੇ ਸਸ਼ਕਤੀਕਰਨ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ […]

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵਿਸ਼ਾਖਾਪਟਨਮ ‘ਚ ਈਸਟਰਨ ਨੇਵਲ ਕਮਾਂਡ ਦਾ ਕੀਤਾ ਦੌਰਾ

ਰਾਮ ਨਾਥ ਕੋਵਿੰਦ

ਚੰਡੀਗੜ੍ਹ 21 ਫਰਵਰੀ 2022: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਂਧਰਾ ਪ੍ਰਦੇਸ਼ ਦੇ ਦੌਰੇ ‘ਤੇ ਹਨ ਉਨ੍ਹਾਂ ਨੇ ਇਸ ਦੌਰਾਨ ਸੋਮਵਾਰ ਨੂੰ ਵਿਸ਼ਾਖਾਪਟਨਮ ‘ਚ ਈਸਟਰਨ ਨੇਵਲ ਕਮਾਂਡ ਦਾ ਦੌਰਾ ਕੀਤਾ। 12ਵੇਂ ਰਾਸ਼ਟਰਪਤੀ ਫਲੀਟ ਰਿਵਿਊ ਦੌਰਾਨ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਰੇਡ ਦਾ ਨਿਰੀਖਣ ਵੀ ਕੀਤਾ। ਇਸ ਪ੍ਰੋਗਰਾਮ […]

Budget Session: ਲੋਕ ਸਭਾ ‘ਚ ਹੰਗਾਮੇ ਕਾਰਨ ਕਾਰਵਾਈ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ

Finance Minister Nirmala Sitharaman

ਚੰਡੀਗੜ੍ਹ 31 ਜਨਵਰੀ 2022: ਸੰਸਦ ਦਾ ਬਜਟ ਸੈਸ਼ਨ (Budget Session) ਅੱਜ ਸ਼ੁਰੂ ਹੋ ਗਿਆ ਹੈ। ਇਸ ਸਾਲ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਪਰੰਪਰਾ ਅਨੁਸਾਰ ਰਾਸ਼ਟਰਪਤੀ ਦੇ ਭਾਸ਼ਣ ਨਾਲ ਹੋਈ|ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਸਦ ਨੇ ਲੋਕ ਸਭਾ (Lok Sabha) ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ […]

ਜੰਮੂ-ਕਸ਼ਮੀਰ: ਸ਼ਹੀਦ ਬਾਬੂ ਰਾਮ ਦੀ ਪਤਨੀ ਨੂੰ ਅਸ਼ੋਕ ਚੱਕਰ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ 26 ਜਨਵਰੀ 2022: ਜੰਮੂ-ਕਸ਼ਮੀਰ ਦੇ ਪੁਲਸ ਅਧਿਕਾਰੀ ਬਾਬੂ ਰਾਮ ਜੋ ਕਿ ਅੱਤਵਾਦ ਵਿਰੋਧੀ ਮੁਹਿੰਮ ‘ਚ ਸ਼ਹੀਦ ਹੋਏ ਸਨ, ਸ਼ਹੀਦ ਬਾਬੂ ਰਾਮ (Martyr Babu Ram) ਦੀ ਪਤਨੀ ਨੂੰ 73ਵੇਂ ਗਣਤੰਤਰ ਦਿਵਸ ‘ਤੇ ਭਾਰਤ ਦੇ ਸਰਵਉੱਚ ਸ਼ਾਂਤੀ ਸਮੇਂ ਦੇ ਬਹਾਦਰੀ ਪੁਰਸਕਾਰ ਅਸ਼ੋਕ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਸਹਾਇਕ ਸਬ-ਇੰਸਪੈਕਟਰ ਬਾਬੂ ਰਾਮ 29 […]