July 4, 2024 11:20 pm

PM ਨਰਿੰਦਰ ਮੋਦੀ 24-25 ਜੂਨ ਨੂੰ ਕਰਨਗੇ ਮਿਸਰ ਦੀ ਆਪਣੀ ਪਹਿਲੀ ਸਰਕਾਰੀ ਯਾਤਰਾ

Article 370

ਚੰਡੀਗੜ੍ਹ,19 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਅਤੇ ਮਿਸਰ (EGYPT) ਦੇ ਦੌਰੇ ‘ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀ ਪੂਰੀ ਯੋਜਨਾ ਸਾਹਮਣੇ ਆ ਗਈ ਹੈ। ਪ੍ਰਧਾਨ ਮੰਤਰੀ ਮੋਦੀ 21 ਜੂਨ ਦੀ ਸਵੇਰ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਯੋਗ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਪ੍ਰਧਾਨ […]

ਸਵਾਤੀ ਮਾਲੀਵਾਲ ਨੇ PM ਮੋਦੀ ਨੂੰ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਤੇ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਕੀਤੀ ਮੰਗ

Swati Maliwal

ਚੰਡੀਗੜ੍ਹ 29 ਅਕਤੂਬਰ 2022: ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਅਤੇ ਗੁਰਮੀਤ ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ।ਸਵਾਤੀ ਮਾਲੀਵਾਲ ਨੇ ਅੱਜ ਯਾਨੀ ਸ਼ਨੀਵਾਰ ਨੂੰ ਟਵੀਟ ਕਰਦਿਆਂ ਅਤੇ ਲਿਖਿਆ, ”ਬਿਲਕਿਸ ਬਾਨੋ ਦੀ ਬਲਾਤਕਾਰੀ ਦੀ […]

SCO Summit: ਸਮਰਕੰਦ ‘ਚ ਐੱਸ.ਸੀ.ਓ. ਸੰਮੇਲਨ ਸ਼ੁਰੂ, PM ਮੋਦੀ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਵੀ ਕਰਨਗੇ ਬੈਠਕ

Samarkand

ਚੰਡੀਗੜ੍ਹ 16 ਸਤੰਬਰ 2022: ਬੀਤੀ ਰਾਤ ਸਮਰਕੰਦ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਨੂੰ ਸੰਬੋਧਨ ਕਰਨਗੇ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਐੱਸ.ਸੀ.ਓ. ਸੰਮੇਲਨ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਐੱਸ.ਸੀ.ਓ. ਸੰਮੇਲਨ ਦੇ ਤਹਿਤ ਹੋਣ ਵਾਲੀ ਬੈਠਕ […]

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤਿੰਨ ਸਾਲ ਬਾਅਦ ਭਾਰਤ ਦੌਰੇ ‘ਤੇ ਆਉਣਗੇ

Prime Minister Sheikh Hasina

ਚੰਡੀਗ੍ਹੜ 01 ਸਤੰਬਰ 2022: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) 5 ਸਤੰਬਰ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ ਆਉਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨਗੇ । ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀਗਈ ਹੈ । ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ […]

PM ਮੋਦੀ ਦੀ ਪੰਜਾਬ ‘ਚ ਸੁਰੱਖਿਆ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

ਚੰਡੀਗ੍ਹੜ 25 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। 5 ਜਨਵਰੀ, 2022 ਨੂੰ ਅਚਾਨਕ ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਫਸ ਗਿਆ ਸੀ। ਫਿਰੋਜ਼ਪੁਰ ‘ਚ PM ਮੋਦੀ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ […]

FIFA VS AIFF: ਤਾਸ਼ਕੰਦ ‘ਚ ਫਸੀ ਗੋਕੁਲਮ ਕੇਰਲ ਫੁੱਟਬਾਲ ਕਲੱਬ ਦੀ ਮਹਿਲਾ ਟੀਮ, PM ਮੋਦੀ ਨੂੰ ਮਦਦ ਦੀ ਕੀਤੀ ਅਪੀਲ

FIFA

ਚੰਡੀਗੜ੍ਹ 17 ਅਗਸਤ 2022: ਫੈਡਰੇਸ਼ਨ ਇੰਟਰਨੈਸ਼ਨਲ ਫੁੱਟਬਾਲ ਐਸੋਸੀਏਸ਼ਨ (FIFA) ਨੇ ਤੀਜੀ ਧਿਰ ਦੇ ਦਖ਼ਲ ਕਾਰਨ ਆਲ ਇੰਡੀਆ ਫੁਟਬਾਲ ਫੈਡਰੇਸ਼ਨ (AIFF) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਇਹ ਫੈਸਲਾ ਫੀਫਾ ਦੇ ਨਿਯਮਾਂ ਅਤੇ ਸੰਵਿਧਾਨ ਦੀ ਗੰਭੀਰ ਉਲੰਘਣਾ ਕਾਰਨ ਲਿਆ ਹੈ | ਗੋਕੁਲਮ ਕੇਰਲ ਫੁੱਟਬਾਲ ਕਲੱਬ ਦੀ ਮਹਿਲਾ ਟੀਮ ਫੀਫਾ ਦੁਆਰਾ ਆਲ ਇੰਡੀਆ […]

ਭਾਰਤ ਦੀ ਡਿਜੀਟਲ ਇੰਡੀਆ ਮੁਹਿੰਮ ਪੂਰੀ ਦੁਨੀਆ ਲਈ ਮਿਸਾਲ: PM ਮੋਦੀ

Digital India

ਚੰਡੀਗੜ੍ਹ 04 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ (Digital India Week) ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆਸਟੈਕ ਗਲੋਬਲ, ਮਾਈਸਕੀਮ ਅਤੇ ਮੇਰੀ ਪਹਿਚਾਨ-ਨੈਸ਼ਨਲ ਸਿੰਗਲ ਸਾਈਨ ਆਨ ਦਾ ਉਦਘਾਟਨ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਡਿਜੀਟਲ ਇੰਡੀਆ ਭਾਸ਼ਿਨੀ ਅਤੇ ਜੈਨੇਸਿਸ ਦਾ ਵੀ ਉਦਘਾਟਨ ਕੀਤਾ। […]

ਅਗਨੀਪਥ ਯੋਜਨਾ ਨੂੰ ਲੈ ਕੇ ਤਿੰਨਾਂ ਸੈਨਾਵਾਂ ਦੇ ਮੁਖੀ PM ਮੋਦੀ ਨਾਲ ਭਲਕੇ ਕਰਨਗੇ ਮੁਲਾਕਾਤ

Chiefs of the three Armies

ਚੰਡੀਗੜ੍ਹ 20 ਜੂਨ 2022: ਕੇਂਦਰ ਦੀ ਅਗਨੀਪਥ ਯੋਜਨਾ (Agneepath Scheme)  ਦੇ ਵਿਰੋਧ ਪੂਰੇ ਦੇਸ਼ ‘ਚ ਹੋ ਰਿਹਾ | ਇਸਦੇ ਚੱਲਦੇ ਕਈ ਸੂਬਿਆਂ ਤੋਂ ਹਿੰਸਕ ਘਟਨਾਵਾਂ ਦੀ ਖ਼ਬਰ ਹੈ | ਇਸ ਸਭ ਦੇ ਵਿਚਕਾਰ ਸਰਕਾਰ ਨੇ ਪਹਿਲੀ ਭਰਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ਜੋ ਕਿ ਇੱਕ ਜੁਲਾਈ ਤੋਂ ਸ਼ੁਰੂ ਹੋ ਰਹੀ ਹੈ |ਤਿੰਨਾਂ ਸੈਨਾਵਾਂ […]

ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਹੀਆਂ ਇਹ ਅਹਿਮ ਗੱਲਾਂ

budget session

ਚੰਡੀਗੜ੍ਹ 31 ਜਨਵਰੀ 2022: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਾਲ ਦਾ ਪਹਿਲਾ ਸੈਸ਼ਨ ਹੋਣ ਕਰਕੇ ਪਰੰਪਰਾ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਨਾਲ ਕੀਤੀ ਗਈ । ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਖ਼ਤਰੇ ਦੇ ਵਿਚਕਾਰ, ਇਹ ਬਜਟ ਸੈਸ਼ਨ (budget session) ਕਈ ਪਾਬੰਦੀਆਂ ਦੇ ਨਾਲ ਸ਼ੁਰੂ ਹੋਇਆ। ਇੱਥੋਂ ਤੱਕ ਕਿ […]

ਰਾਹੁਲ ਗਾਂਧੀ ਦੇ ਟਵੀਟ ‘ਤੇ ਫਿਲਮ ਨਿਰਮਾਤਾ ਨੇ ਕੁਝ ਇਸ ਤਰ੍ਹਾਂ ਦਿੱਤਾ ਜਵਾਬ

Rahul Gandhi

ਚੰਡੀਗੜ੍ਹ 21 ਜਨਵਰੀ 2022: ਪੀਐੱਮ ਮੋਦੀ (PM Modi) ਦੇ ਐਲਾਨ ਤੋਂ ਬਾਅਦ 50 ਸਾਲਾਂ ਤੋਂ ਬਲਦੀ ਅਮਰ ਜਵਾਨ ਜੋਤੀ ਨੂੰ ਸ਼ੁੱਕਰਵਾਰ ਇਕ ਸਮਾਰੋਹ ‘ਚ ਇਸ ਨੂੰ ਨੈਸ਼ਨਲ ਵਾਰ ਮੈਮੋਰੀਅਲ ਦੀ ਲਾਟ ‘ਚ ਮਿਲਾ ਦਿੱਤਾ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ […]