July 2, 2024 7:53 pm

ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਬ੍ਰਮ ਸ਼ੰਕਰ ਜਿੰਪਾ

FLOODS

ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ (FLOODS) ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11 ਸਤੰਬਰ ਤੱਕ 48 ਕਰੋੜ 26 ਲੱਖ 62 ਹਜ਼ਾਰ 352 ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ […]

ਅਫਰੀਕੀ ਯੂਨੀਅਨ ਜੀ-20 ਦਾ ਸਥਾਈ ਮੈਂਬਰ ਬਣਿਆ, ਭੂਚਾਲ ਕਾਰਨ ਮੋਰੱਕੋ ‘ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

African Union

ਚੰਡੀਗੜ੍ਹ, 09 ਸਤੰਬਰ 2023: ਜੀ-20 ਸਿਖਰ ਸੰਮੇਲਨ ਅੱਜ ਯਾਨੀ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੱਕੋ ਦੇ ਭੂਚਾਲ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਆਪਣਾ ਜੀ-20 ਸੰਮੇਲਨ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ। […]

ਆਸੀਆਨ-ਭਾਰਤ ਸੰਮੇਲਨ ‘ਚ ਪੁੱਜੇ PM ਮੋਦੀ, ਕਿਹਾ- 21ਵੀਂ ਸਦੀ ਏਸ਼ੀਆ ਦੀ ਸਦੀ ਹੈ

ASEAN

ਚੰਡੀਗੜ੍ਹ, 07 ਸਤੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸਵੇਰੇ ਇੰਡੋਨੇਸ਼ੀਆ ਦੇ ਜਕਾਰਤਾ ਪਹੁੰਚੇ। ਜਿਵੇਂ ਹੀ ਉਹ ਜਕਾਰਤਾ ਏਅਰਪੋਰਟ ਤੋਂ ਬਾਹਰ ਆਇਆ ਤਾਂ ਪ੍ਰਵਾਸੀ ਭਾਰਤੀਆਂ ਦੀ ਭੀੜ ਇਕੱਠੀ ਹੋ ਗਈ। ਸਾਰਿਆਂ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਪੂਰਾ ਸ਼ਹਿਰ ਮੋਦੀ-ਮੋਦੀ ਅਤੇ ਭਾਰਤ ਮਾਤਾ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਦਰਅਸਲ, ਪ੍ਰਧਾਨ ਮੰਤਰੀ ਮੋਦੀ 20ਵੇਂ ਆਸੀਆਨ(ASEAN) […]

ਇਸਰੋ ਵਿਗਿਆਨੀਆਂ ਨੂੰ ਮਿਲੇ PM ਮੋਦੀ, ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਪੁਲਾੜ ਦਿਵਸ

ISRO

ਚੰਡੀਗੜ੍ਹ, 26 ਅਗਸਤ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਅਤੇ ਗ੍ਰੀਸ ਦੇ ਦੋ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਬੈਂਗਲੁਰੂ ਦੇ HAL ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਇੱਕ ਨਵਾਂ ਨਾਅਰਾ ਦਿੱਤਾ – ‘ਜੈ ਵਿਗਿਆਨ-ਜੈ ਅਨੁਸੰਧਾਨ’। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ (ISRO) ਟੈਲੀਮੈਟਰੀ ਟ੍ਰੈਕਿੰਗ […]

BRICS Summit: ਦੱਖਣੀ ਅਫਰੀਕਾ ‘ਚ 15ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣਗੇ PM ਮੋਦੀ

BRICS summit

ਚੰਡੀਗੜ੍ਹ, 19 ਅਗਸਤ 2023: ਦੱਖਣੀ ਅਫਰੀਕਾ ਅਗਲੇ ਹਫਤੇ 15ਵੇਂ ਬ੍ਰਿਕਸ ਸੰਮੇਲਨ (BRICS summit) ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਤੋਂ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੇ ਜੋਹਾਨਸਬਰਗ ‘ਚ ਸੰਮੇਲਨ ‘ਚ ਸ਼ਾਮਲ ਹੋਣਗੇ। ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਬ੍ਰਿਕਸ ਦੇ ਪੰਜ ਮੈਂਬਰ ਦੇਸ਼ ਹਨ, ਜੋ ਵਿਸ਼ਵ ਆਰਥਿਕਤਾ ਦਾ ਇੱਕ […]

Independence Day: ਭਾਰਤ ਆਉਣ ਵਾਲੇ ਸਾਲਾਂ ‘ਚ ਟਾਪ-3 ਅਰਥਵਿਵਸਥਾਵਾਂ ‘ਚ ਹੋਵੇਗਾ ਸ਼ਾਮਲ: PM ਮੋਦੀ

Independence Day

ਚੰਡੀਗੜ੍ਹ,15 ਅਗਸਤ, 2023: ਅੱਜ ਦੇਸ਼ ਆਪਣਾ 77ਵਾਂ ਆਜ਼ਾਦੀ ਦਿਹਾੜਾ (Independence Day) ਮਨ੍ਹਾ ਰਿਹਾ ਹੈ । ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਧਾਨੀ ਦਿੱਲੀ ਦੇ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਮਣੀਪੁਰ ਤੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਕਰਨ ਵਾਲੇ ਪੀਐਮ ਮੋਦੀ ਨੇ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ […]

ਇੰਡੀਆ’ ਗਠਜੋੜ ਇੱਕ ਹੰਕਾਰੀ ਗਠਜੋੜ, ਇਸ ‘ਚ ਹਰ ਕੋਈ ਬਣਨਾ ਚਾਹੁੰਦਾ ਹੈ ਪ੍ਰਧਾਨ ਮੰਤਰੀ: PM ਮੋਦੀ

PM modi

ਚੰਡੀਗੜ੍ਹ, 10 ਅਗਸਤ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi)  ਸੰਸਦ ‘ਚ ਬੇਭਰੋਸਗੀ ਮਤੇ ‘ਤੇ ਬਹਿਸ ਦੇ ਤੀਜੇ ਦਿਨ ਜਵਾਬ ਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ‘ਇੰਡੀਆ‘ ਗਠਜੋੜ ਇੱਕ ਹੰਕਾਰੀ ਗਠਜੋੜ ਹੈ। ਇੱਥੇ ਹਰ ਕਿਸੇ ਨੇ ਪ੍ਰਧਾਨ ਮੰਤਰੀ ਬਣਨਾ ਹੈ। ਜਦੋਂ 2018 ਵਿੱਚ ਬੇਭਰੋਸਗੀ ਮਤਾ ਆਇਆ ਤਾਂ ਅਸੀਂ ਜ਼ਿਆਦਾ ਸੀਟਾਂ ਜਿੱਤੀਆਂ। […]

ਪ੍ਰਧਾਨ ਮੰਤਰੀ ਮੋਦੀ ਅੱਜ ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਦੇਣਗੇ ਜਵਾਬ

no-confidence motion

ਚੰਡੀਗੜ੍ਹ,10 ਅਗਸਤ 2023: ਬੇਭਰੋਸਗੀ ਮਤੇ (No-Confidence Motion) ‘ਤੇ ਵੀਰਵਾਰ ਯਾਨੀ ਕਿ ਆਖਰੀ ਦਿਨ 10 ਅਗਸਤ ਨੂੰ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 4 ਵਜੇ ਜਵਾਬ ਦੇਣਗੇ। ਉਸ ਤੋਂ ਬਾਅਦ ਵੋਟਿੰਗ ਹੋ ਸਕਦੀ ਹੈ। ਬਹੁਮਤ ਲਈ, ਸਦਨ ਵਿੱਚ ਮੌਜੂਦ ਮੈਂਬਰਾਂ ਦਾ 50% ਤੋਂ ਵੱਧ ਹੋਣਾ ਚਾਹੀਦਾ ਹੈ। ਭਾਜਪਾ ਦੇ ਲੋਕ ਸਭਾ (Lok Sabha) ਵਿੱਚ 303 […]

ਪ੍ਰਧਾਨ ਮੰਤਰੀ ਨੂੰ ਸੰਸਦ ‘ਚ ਮਣੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਗੁਰਦਾਸਪੁਰ, 31 ਜੁਲਾਈ 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਣੀਪੁਰ (Manipur) ਦੇ ਕੂਕੀ ਭਾਈਚਾਰੇ ਨਾਲ ਹੋਈ ਬੇਰਹਿਮੀ ਬਾਰੇ ਸਫ਼ਾਈ ਦੇਣ ਦੀ ਅਪੀਲ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਸਦਨ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ। […]

ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 25 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਮਣੀਪੁਰ ਮੁੱਦੇ ‘ਤੇ ਅੱਜ ਫਿਰ ਹੰਗਾਮਾ ਹੋਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਮਣੀਪੁਰ ਹਿੰਸਾ ‘ਤੇ ਚਰਚਾ ਲਈ ਤਿਆਰ ਹੈ ਪਰ ਦੂਜੇ ਪਾਸੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਤੋਂ ਸੰਸਦ ‘ਚ ਬਿਆਨ ਦੇਣ ਦੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸੰਸਦ ‘ਚ ਚੱਲ ਰਹੇ […]