July 2, 2024 8:33 pm

ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਨਹੀਂ ਹੋਏ PM ਸ਼ਰੀਫ਼ ਤੇ ਰਾਸ਼ਟਰਪਤੀ

Pervez Musharraf

ਚੰਡੀਗੜ੍ਹ, 7 ਫ਼ਰਵਰੀ 2023: ਪਾਕਿਸਤਾਨ ਦੇ ਸਾਬਕਾ ਫੌਜੀ ਸ਼ਾਸਕ ਜਨਰਲ ਪਰਵੇਜ਼ ਮੁਸ਼ੱਰਫ (Pervez Musharraf) ਨੂੰ ਮੰਗਲਵਾਰ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਕਈ ਸੇਵਾਮੁਕਤ ਅਤੇ ਸੇਵਾ ਕਰ ਰਹੇ ਫੌਜੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਥੇ ਇੱਕ ਫੌਜੀ ਕਬਰਸਤਾਨ ਵਿੱਚ ਫੌਜੀ ਸਨਮਾਨਾਂ ਨਾਲ ਸਪੁਰਦ-ਏ-ਖ਼ਾਕ ਕੀਤਾ ਗਿਆ। ਪਰਵੇਜ਼ ਮੁਸ਼ੱਰਫ (Pervez Musharraf) ਦੀ ਨਮਾਜ਼-ਏ-ਜਨਾਜ਼ਾ( ਅੰਤਿਮ ਰਸ਼ਮਾ) ਤੋਂ ਬਾਅਦ ਦੁਪਹਿਰ ਮਲੇਰ […]

ਭਾਰਤ ਨੇ SCO ਬੈਠਕ ਲਈ ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ਼ ਤੇ ਬਿਲਾਵਲ ਭੁੱਟੋ ਨੂੰ ਭੇਜਿਆ ਸੱਦਾ

Shahbaz Sharif

ਚੰਡੀਗੜ੍ਹ 26 ਜਨਵਰੀ 2023: ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਬੈਠਕ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਸੱਦਾ ਦਿੱਤਾ ਹੈ। ਇਸ ਦੌਰਾਨ ਖ਼ਬਰ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (PM Shahbaz Sharif ) ਨੂੰ ਵੀ ਮਈ 2023 ਵਿੱਚ ਗੋਆ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ […]

ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਸਰਕਾਰ ਨੇ ਭੇਜਿਆ ਭਾਰਤ ਆਉਣ ਦਾ ਸੱਦਾ ! PM ਮੋਦੀ ਬਾਰੇ ਦਿੱਤਾ ਸੀ ਵਿਵਾਦਤ ਬਿਆਨ

ਪਾਕਿਸਤਾਨੀ ਵਿਦੇਸ਼ ਮੰਤਰੀ

ਚੰਡੀਗੜ੍ਹ, 24 ਜਨਵਰੀ 2023: ਇਨ੍ਹੀਂ ਦਿਨੀਂ ਪਾਕਿਸਤਾਨ ਆਰਥਿਕ ਸੰਕਟ ਨਾਲ ਘਿਰਿਆ ਹੋਇਆ ਹੈ। ਗੁਆਂਢੀ ਮੁਲਕ ਵਿੱਚ ਹਾਲਾਤ ਇੰਨੇ ਖ਼ਰਾਬ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਭਾਰਤ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹੁਣ ਪਾਕਿਸਤਾਨੀ ਮੀਡੀਆ ਤੋਂ ਇੱਕ ਵੱਡੀ ਖਬਰ ਸਾਹਮਣੇ […]

Pakistan: ਅਸਦ ਮਜੀਦ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਵਿਦੇਸ਼ ਸਕੱਤਰ

Asad Majeed Khan

ਚੰਡੀਗੜ੍ਹ 02 ਦਸੰਬਰ 2022: ਪਾਕਿਸਤਾਨ ਤੋਂ ਦੋ ਵੱਡੀਆਂ ਖਬਰਾਂ ਆ ਰਹੀਆਂ ਹਨ, ਪਹਿਲੀ ਖਬਰ ਇਹ ਹੈ ਕਿ ਪਾਕਿਸਤਾਨ ਨੇ ਡਿਪਲੋਮੈਟ ਅਸਦ ਮਜੀਦ ਖਾਨ (Asad Majeed Khan) ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਦੂਸਰਾ ਇਹ ਹੈ ਕਿ ਪਾਕਿਸਤਾਨੀ ਫੌਜ ਮੁਖੀ ਨਾ ਚੁਣੇ ਜਾਣ ਤੋਂ ਨਾਰਾਜ਼ ਸਾਬਕਾ ਆਈਐਸਆਈ ਮੁਖੀ ਜਨਰਲ ਫੈਜ਼ ਹਾਮਿਦ ਨੂੰ ਸਮੇਂ ਤੋਂ […]

ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਕੀਤਾ ਨਿਯੁਕਤ

Asim Munir

ਚੰਡੀਗੜ੍ਹ 24 ਨਵੰਬਰ 2022: ਪਾਕਿਸਤਾਨ ‘ਚ ਨਵੇਂ ਫੌਜ ਮੁਖੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਤਲਾਸ਼ ਹੁਣ ਖਤਮ ਹੋ ਗਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੇ ਜਨਰਲ ਅਸੀਮ ਮੁਨੀਰ (Asim Munir) ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਨਿਯੁਕਤ ਕੀਤਾ ਗਿਆ ਹੈ। ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ। ਇਸ ਤੋਂ […]

ਵਿਸ਼ਵ ਬੈਂਕ ਦਾ ਅਨੁਮਾਨ, ਹੜ੍ਹਾਂ ਕਾਰਨ ਦੱਖਣੀ ਏਸ਼ੀਆਈ ਦੇਸ਼ਾਂ ‘ਚ 40 ਅਰਬ ਡਾਲਰ ਦਾ ਨੁਕਸਾਨ

World Bank

ਚੰਡੀਗੜ੍ਹ 19 ਅਕਤੂਬਰ 2022: ਪਾਕਿਸਤਾਨ ਨੇ ਬੁੱਧਵਾਰ ਨੂੰ ਕਿਹਾ ਕਿ ਵਿਸ਼ਵ ਬੈਂਕ (World Bank) ਨੇ ਇਸ ਗਰਮੀਆਂ ‘ਚ ਭਿਆਨਕ ਹੜ੍ਹਾਂ ਕਾਰਨ ਦੱਖਣੀ ਏਸ਼ੀਆਈ ਦੇਸ਼ਾਂ ‘ਚ 40 ਅਰਬ ਡਾਲਰ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਇਹ ਅੰਕੜਾ ਪਾਕਿਸਤਾਨੀ ਸਰਕਾਰ ਦੇ ਪਹਿਲੇ ਅਨੁਮਾਨ ਤੋਂ 10 ਬਿਲੀਅਨ ਡਾਲਰ ਵੱਧ ਹੈ। ਪਾਕਿਸਤਾਨ ਇਸ ਸਮੇਂ ਨਕਦੀ ਦੀ ਕਿੱਲਤ ਕਾਰਨ ਗੰਭੀਰ […]

PM ਸ਼ਾਹਬਾਜ਼ ਸ਼ਰੀਫ ਜਲਦ ਨਿਯੁਕਤ ਕਰਨਗੇ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ

Shahbaz Sharif

ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif) ਨਵੰਬਰ ਵਿੱਚ ਤੈਅ ਸਮੇਂ ਵਿੱਚ ਨਵਾਂ ਸੈਨਾ ਮੁਖੀ ਨਿਯੁਕਤ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਜਾਵੇਦ ਬਾਜਵਾ ਹਨ, ਜਿਨ੍ਹਾਂ ਦੀ ਉਮਰ 61 ਸਾਲ ਹੈ ਅਤੇ ਉਹ 29 ਨਵੰਬਰ […]

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪਾਕਿਸਤਾਨ ਪਹੁੰਚੇ, ਅੰਤਰਰਾਸ਼ਟਰੀ ਭਾਈਚਾਰੇ ਨੂੰ ਮਦਦ ਦੀ ਕੀਤੀ ਅਪੀਲ

Pakistan

ਚੰਡੀਗੜ੍ਹ 09 ਸਤੰਬਰ 2022: ਪਾਕਿਸਤਾਨ (Pakistan) ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪੂਰੀ ਤਰ੍ਹਾਂ ਡੁੱਬ ਚੁੱਕਾ ਹੈ। ਇਸ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰਸ (António Guterres) ਅੱਜ ਦੋ ਦਿਨਾਂ ਦੌਰੇ ‘ਤੇ ਪਾਕਿਸਤਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦੁਨੀਆ ਦੇ ਹੋਰ ਦੇਸ਼ਾਂ ਨੂੰ ਪਾਕਿਸਤਾਨ ਦੀ ਮਦਦ ਕਰਨ ਦੀ […]

ਪਾਕਿਸਤਾਨ ‘ਚ ਬਾਰਿਸ਼ ਤੇ ਹੜ੍ਹਾਂ ਨੇ ਮਚਾਈ ਤਬਾਹੀ, ਸ਼ਾਹਬਾਜ਼ ਸ਼ਰੀਫ ਨੇ ਕੌਮਾਂਤਰੀ ਭਾਈਚਾਰੇ ਤੋਂ ਮੰਗੀ ਸਹਾਇਤਾ

Pakistan

ਚੰਡੀਗੜ੍ਹ 25 ਅਗਸਤ 2022: ਜਿੱਥੇ ਪਾਕਿਸਤਾਨ (Pakistan) ਵਿਚ ਆਰਥਿਕ ਸੰਕਟ ਅਤੇ ਰਾਜਨੀਤਿਕ ਅਸਥਿਰਤਾ ਵਧ ਰਹੀ ਹੈ, ਉੱਥੇ ਹੀ ਬਾਰਿਸ਼ ਅਤੇ ਹੜ੍ਹਾਂ ਨੇ ਵੀ ਦੇਸ਼ ਵਿਚ ਜ਼ਬਰਦਸਤ ਤਬਾਹੀ ਮਚਾਈ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਕੌਮਾਂਤਰੀ ਭਾਈਚਾਰੇ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਸ਼ਰੀਫ ਸਰਕਾਰ ਨੇ ਕਿਹਾ ਹੈ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ PM ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤ ਦੀ ਜ਼ਮਾਨਤ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

Shehbaz Sharif

ਅੰਮ੍ਰਿਤਸਰ 11 ਜੂਨ 2022 : ਮਨੀ ਲਾਂਡਰਿੰਗ ਮਾਮਲੇ ਵਿੱਚ ਪਾਕਿਸਤਾਨ (Pakistan) ਦੀ ਇੱਕ ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ (Shehbaz Sharif) ਅਤੇ ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ਨੀਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ । ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਦੋਵਾਂ ਨੇ ਆਪਣੀ ਪਟੀਸ਼ਨ ‘ਚ […]