July 7, 2024 7:09 pm

PM ਮੋਦੀ ਅੱਜ ਰਾਤ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਟੋਕੀਓ ਹੋਣਗੇ ਰਵਾਨਾ

Shinzo Abe

ਚੰਡੀਗੜ੍ਹ 26 ਸਤੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਭਲਕੇ ਯਾਨੀ 27 ਸਤੰਬਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (Shinzo Abe) ਦੀਆਂ ਸਰਕਾਰੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਜਾਪਾਨ ਲਈ ਰਵਾਨਾ ਹੋਣਗੇ। ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਵਿਨੈ […]

Japan: ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੋਈ ਮੌਤ

Shinzo Abe

ਚੰਡੀਗੜ੍ਹ 08 ਜੁਲਾਈ 2022: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ (Shinzo Abe) ਦਾ ਦੇਹਾਂਤ ਹੋ ਗਿਆ ਹੈ | ਆਬੇ ‘ਤੇ ਅੱਜ ਸਵੇਰੇ ਹੀ ਜਾਨਲੇਵਾ ਹਮਲਾ ਕੀਤਾ ਗਿਆ। ਇਹ ਹਮਲਾ ਉਦੋਂ ਹੋਇਆ ਜਦੋਂ ਸ਼ਿੰਜੋ ਆਬੇ ਨਾਰਾ ਸ਼ਹਿਰ ਵਿੱਚ ਭਾਸ਼ਣ ਦੇ ਰਹੇ ਸਨ। ਹਮਲਾਵਰ ਨੇ ਉਸ ‘ਤੇ ਪਿੱਛਿਓਂ ਦੋ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸ਼ਿੰਜੋ ਆਬੇ […]