July 7, 2024 5:01 pm

CM ਚੰਨੀ ਨੇ PMਮੋਦੀ ਨੂੰ ਲਿਖੀ ਚਿੱਠੀ, ਬਿਮਾਰੀ ਨਾਲ ਮਰਨ ਵਾਲੇ ਵਿਦਿਆਰਥੀ ਦੀ ਲਾਸ਼ ਵਾਪਸ ਲਿਆਉਣ ਦੀ ਕੀਤੀ ਅਪੀਲ

CM Channi and PM Modi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੂੰ ਚਿੱਠੀ ਲਿਖੀ ਹੈ। ਇਸ ਪੱਤਰ ‘ਚ ਉਨ੍ਹਾਂ ਨੇ ਯੂਕਰੇਨ ‘ਚ ਬਿਮਾਰੀ ਕਾਰਨ ਮਰਨ ਵਾਲੇ ਪੰਜਾਬੀ ਵਿਦਿਆਰਥੀ ਦੀ ਲਾਸ਼ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦਾ ਅੰਤਿਮ ਸੰਸਕਾਰ ਪਰਿਵਾਰ ਦੀ ਇੱਛਾ ਅਨੁਸਾਰ ਉਸ ਦੇ ਜੱਦੀ ਸਥਾਨ […]

ਸ੍ਰੀ ਕਰਤਾਰਪੁਰ ਸਾਹਿਬ : ਪ੍ਰਦਾਰਸ਼ੀ ‘ਚ ਰੱਖੇ ਗਏ ਬੰਬ ਦੇ ਖੋਲ ‘ਤੇ ਭਾਜਪਾ ਨੇਤਾ ਨੇ ਚੁੱਕੀ ਆਵਾਜ਼

kartarpur sahib

ਅੰਮ੍ਰਿਤਸਰ 2 ਮਾਰਚ 2022 : ਪਕਿਸਤਾਨ ਵਲੋਂ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੀ ਪ੍ਰਦਾਰਸ਼ੀ ‘ਚ ਰੱਖੇ ਗਏ ਬੰਬ ਦੇ ਖੇਮੇ ਨਾਲ ਭਾਰਤੀ ਸੈਨਾ ਦੇ ਪ੍ਰਤੀ ਪ੍ਰਚਾਰ ਕਰਨ ਦੇ ਵਿਰੋਧ ‘ਚ ਭਾਜਪਾ ਨੇਤਾ ਸਰਚੰਦ ਸਿੰਘ ਖਿਆਲਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਹ ਖੋਲ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ, ਪਕਿਸਤਾਨ (Pakistan’0 […]

ਆਸਟ੍ਰੇਲੀਆ ਨਾਟੋ ਸਹਿਯੋਗੀਆਂ ਰਾਹੀਂ ਯੂਕ੍ਰੇਨ ਨੂੰ ਹਥਿਆਰਾਂ ਕਰੇਗਾ ਸਪਲਾਈ

Ukraine Australia

ਕੈਨਬਰਾ 27 ਫਰਵਰੀ 2022 : ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਯੂਰਪ ‘ਚ ਨਾਟੋ ਸਹਿਯੋਗੀਆਂ ਰਾਹੀਂ ਯੂਕ੍ਰੇਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਕੈਨਬਰਾ ਦੁਆਰਾ ਕਿਹਾ ਗਿਆ ਸੀ ਕਿ ਉਹ ਸਿਰਫ “ਗੈਰ-ਘਾਤਕ” ਸਹਾਇਤਾ ਪ੍ਰਦਾਨ ਕਰੇਗਾ। ਮੌਰੀਸਨ ਦੇ ਹਵਾਲੇ ਨਾਲ ਸਿਡਨੀ […]

ਸੁਨੀਲ ਜਾਖੜ ਨੇ ਮੋਦੀ, ਕੇਜਰੀਵਾਲ, ਸੁਖਬੀਰ ਬਾਦਲ ਤੇ ਹੋਰ ਵਿਰੋਧੀ ਪਾਰਟੀਆਂ ‘ਤੇ ਲਗਾਏ ਗੰਭੀਰ ਦੋਸ਼

Sunil_Jhakar

ਚੰਡੀਗੜ੍ਹ 21 ਫਰਵਰੀ 2022 : ਪੰਜਾਬ ਕਾਂਗਰਸ ਕੈਂਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ (Sunil Jhakar) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal) ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕੀ ਵਿਰੋਧੀ ਪਾਰਟੀ ਨੇ ਅਬੋਹਰ ‘ਚ ਉਨ੍ਹਾਂ ਦੇ ਭਤੀਜੇ ਸੰਦੀਪ ਜਾਖੜ (Sandeep Jakhar) […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾ ਪੰਜਾਬ ਆਵੇਗੀ ਪ੍ਰਿਯੰਕਾ ਗਾਂਧੀ

Priyanka Gandhi

ਲੁਧਿਆਣਾ 10 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਨੂੰ ਲੈ ਸਿਆਸੀ ਪਾਰਟੀਆਂ ਕਾਫੀ ਸਰਗਰਮ ਚੱਲ ਰਹੀਆਂ ਹਨ, ਜਿਸ ਦੌਰਾਨ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder modi) ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਐਂਟਰੀ ਹੋ ਸਕਦੀ ਹੈ। ਇਹ ਦੱਸਣਾ ਉਚਿਤ ਹੋਵੇਗਾ ਕਿ ਚੋਣ ਪ੍ਰਚਾਰ ਲਈ […]

ਤਾਜ਼ਾ ਖਬਰ : 14 ਫਰਵਰੀ ਨੂੰ ਜਲੰਧਰ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

pm modi

ਚੰਡੀਗੜ੍ਹ 9 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹਨ, ਜਿਸ ਤਰ੍ਹਾਂ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ ਤਿਉਂ-ਤਿਉਂ ਚੋਣ ਮਾਹੌਲ ਭਖ਼ਦਾ ਜਾ ਰਿਹਾ ਹੈ। ਇਸੇ ਦਰਮਿਆਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister […]

ਪੀ. ਐੱਮ. ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਵੱਡੀ ਗੱਲ

Sukhbir Singh Badal

ਚੰਡੀਗੜ੍ਹ 28 ਦਸੰਬਰ 2021 : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi ) ਦੀ 5 ਜਨਵਰੀ ਦੀ ਪੰਜਾਬ ਫੇਰੀ ‘ਤੇ ਸੁਖਬੀਰ ਸਿੰਘ ਬਾਦਲ (Sukhbir Singh Badal ) ਨੇ ਮੰਗ ਰੱਖੀ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬੋਲਦੇ ਇਲਾਕੇ ਸਾਨੂੰ ਦਿਓ। ਉਨ੍ਹਾਂ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਕੀਤੀ ਮੰਗ ਹੈ। ਇਸ […]

ਕੋਰੋਨਾ ਮਹਾਮਾਰੀ ਦੌਰਾਨ ਇਮਰਾਨ ਖ਼ਾਨ ਸਰਕਾਰ ਪੂਰੀ ਰਾਹਤ ਦੇਣ ‘ਚ ਰਹੀ ਨਾਕਾਮ

Imran Khan

ਇਸਲਾਮਾਬਾਦ 25 ਦਸੰਬਰ 2021 : ਪਾਕਿਸਤਾਨ ਇਮਰਾਨ ਖ਼ਾਨ (Imran Khan) ਦੀ ਸਰਕਾਰ ਕੋਰੋਨਾ (Corona0 ਮਹਾਮਾਰੀ ਦੌਰਾਨ ਆਰਥਿਕ ਪ੍ਰੋਤਸਾਹਨ ਪੈਕੇਜ ‘ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਵੱਲੋਂ ਕੀਤੇ ਵਾਅਦੇ ਮੁਤਾਬਕ ਪੂਰੀ ਰਾਹਤ ਦੇਣ ‘ਚ ਨਾਕਾਮ ਰਹੀ ਹੈ। ਬੁੱਧਵਾਰ ਨੂੰ ਲੋਕ ਲੇਖਾ ਕਮੇਟੀ ਨਾਲ ਸਾਂਝੇ ਕੀਤੇ ਵੇਰਵਿਆਂ ਦੇ ਅਨੁਸਾਰ, ਵਿੱਤ ਮੰਤਰਾਲੇ ਨੇ ਕੁੱਲ 500 ਅਰਬ ਰੁਪਏ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ

Pm modi

ਨਵੀਂ ਦਿੱਲੀ 25 ਦਸੰਬਰ 2021 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narinder Modi) ਨੇ ਸ਼ਨੀਵਾਰ ਨੂੰ ਦੇਸ਼ ਨੂੰ ਕ੍ਰਿਸਮਸ ( Merry Christmas) ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਮੌਕੇ ‘ਤੇ ਹਰ ਕੋਈ ਭਗਵਾਨ ਯਿਸੂ ਮਸੀਹ ਦੇ ਜੀਵਨ ਅਤੇ ਆਦਰਸ਼ ਸਿੱਖਿਆਵਾਂ ਨੂੰ ਯਾਦ ਕਰਦਾ ਹੈ। ਪ੍ਰਧਾਨ ਮੰਤਰੀ ਮੋਦੀ (PM Modi) ਨੇ ਇੱਕ ਟਵੀਟ ‘ਚ […]

ਪਾਕਿ ਗਏ ਸ਼ਰਧਾਲੂਆਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੀਤੀ ਇਹ ਅਪੀਲ,

imran khan

ਪਾਕਿਸਤਾਨ 22 ਦਸੰਬਰ 2021 : ਭਾਰਤ ਤੋਂ 87 ਹਿੰਦੂ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਨੂੰ ਲਵ ਮੰਦਰ ਪਹੁੰਚਿਆ ਅਤੇ ਦਰਸ਼ਨ ਕਰਨ ਤੋਂ ਬਾਅਦ ਇਮਰਾਨ ਖਾਨ (Imran Khan) ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਭਾਰਤੀਆਂ ਦੇ ਵੀਜ਼ਿਆਂ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਹਿੰਦੂ ਦੇਵਤਾ ਭਗਵਾਨ ਰਾਮ […]