July 5, 2024 9:54 pm

ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ

Civil Aviation Mr. Rahul Bhandari

ਚੰਡੀਗੜ੍ਹ 17 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ  ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ […]

ਪੰਜਾਬ ਸਰਕਾਰ ਵਲੋਂ IAS ਅਫ਼ਸਰ ਜਸਪ੍ਰੀਤ ਤਲਵਾੜ ਨੂੰ ਸਿੱਖਿਆ ਮਹਿਕਮੇ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਕੀਤਾ ਨਿਯੁਕਤ

Principal Secretary

ਚੰਡੀਗ੍ਹੜ 31 ਮਈ 2022: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਸੀਨੀਅਰ ਆਈਏਐਸ ਅਫ਼ਸਰ ਜਸਪ੍ਰੀਤ ਤਲਵਾੜ ਨੂੰ ਸਿੱਖਿਆ ਮਹਿਕਮੇ ਦੇ ਪ੍ਰਿੰਸੀਪਲ ਸੈਕਟਰੀ (Principal Secretary) ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪੱਤਰ ਹੇਠ ਅਨੁਸਾਰ ਹੈ |

ਜਲ ਸਰੋਤ ਮਾਈਨਿੰਗ ਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮਾਈਨਿੰਗ ਅਫਸਰ ਮੁਅੱਤਲ

The Punjab Government

ਚੰਡੀਗੜ੍ਹ 09 ਮਈ 2022: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜਲ ਸਰੋਤ ਮਾਈਨਿੰਗ ਅਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮਾਈਨਿੰਗ ਅਫਸਰ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਪੱਤਰ ਹੇਠ ਲਿਖੇ ਅਨੁਸਾਰ ਹੈ |

‘ਆਪ’ ਦੀ ਸਰਕਾਰ ਵਿੱਚ ਨਿਯੁਕਤੀਆਂ ਦਾ ਦੌਰ ਸ਼ੁਰੂ, ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ

ਚੰਡੀਗੜ੍ਹ,12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ।