July 7, 2024 11:58 pm

ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ, 3 ਹਜ਼ਾਰ ਸਰਕਾਰੀ ਬੱਸਾਂ ‘ਤੇ ਦੋ ਦਿਨ ਲਈ ਲੱਗੀ ਬਰੇਕ

Contract employees

ਚੰਡੀਗੜ੍ਹ , 27 ਜੂਨ 2023 : ਪੰਜਾਬ ਵਿੱਚ ਅੱਜ 3000 ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਹਾਲਾਂਕਿ ਪ੍ਰਾਈਵੇਟ ਬੱਸਾਂ ਚੱਲਦੀਆਂ ਰਹਿਣਗੀਆਂ। ਇਹ ਚੱਕਾ ਜਾਮ ਰੋਡਵੇਜ਼ ਤੇ PRTC ਦੇ ਕੱਚੇ ਮੁਲਾਜਮਾਂ (Contract Employees) ਵਲੋਂ ਕੀਤਾ ਜਾ ਰਿਹਾ ਹੈ। । ਅੱਜ ਰੋਡਵੇਜ਼-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਠੇਕੇ ’ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰ ਹੜਤਾਲ ’ਤੇ […]

ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਬੱਸਾਂ ਦਾ ਚਲਾਨ ਕੱਟਿਆ

ਪ੍ਰਾਈਵੇਟ ਆਪ੍ਰੇਟਰਾਂ

ਚੰਡੀਗੜ੍ਹ, 13 ਅਕਤੂਬਰ 2021 : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ ‘ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ । ਟਰਾਂਸਪੋਰਟ ਮੰਤਰੀ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਗੁਰਦਾਸਪੁਰ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ […]