July 7, 2024 6:48 am

ਮੋਹਾਲੀ ‘ਚ 1 ਮਾਰਚ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

A placement camp

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫਰਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਮੁਥੂਟ ਮਾਈਕ੍ਰੋਫਿਨ ਲਿਮਿ:, ਵੀ5 ਗਲੋਬਲ ਸਰਵਿਸਜ ਪ੍ਰਾਇਵੇਟ ਲਿਮਿ:, ਆਈ ਪ੍ਰੋਸੈਸ, ਪ੍ਰੋਟਾਕ ਸਲਿਊਸ਼ਨਜ, ਸਵੀਗੀ ਇੰਸਟੇਮਾਰਟ, ਅਰਾਈਲ ਟੈਲੀਕਾਮ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp) ਮਿਤੀ 01/03/2024 ਨੂੰ […]

ਡਾ: ਬਲਬੀਰ ਸਿੰਘ ਨੇ ਪੰਜਾਬ ‘ਚ ਉੱਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

Dr. Balbir Singh

ਚੰਡੀਗੜ, 24 ਫਰਵਰੀ 2023: ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਪੁਰਜ਼ੋਰ ਕੋਸ਼ਿਸ਼ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਪ੍ਰਾਈਵੇਟ ਹਸਪਤਾਲਾਂ ਨੂੰ ਪੂਰੀ ਸੁਹਿਰਦਤਾ ਨਾਲ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨਾਂ ਨੇ […]

ਡੀਜ਼ਲ 25 ਰੁਪਏ ਹੋਇਆ ਮਹਿੰਗਾ, ਜਾਣੋ ! ਕਿਹੜੇ ਸ਼ਹਿਰਾਂ ‘ਤੇ ਪਵੇਗਾ ਅਸਰ

Diesel

ਚੰਡੀਗੜ੍ਹ 20 ਮਾਰਚ 2022: ਡੀਜ਼ਲ (Diesel) ਦੀ ਜਿਆਦਾ ਖਪਤ ਵਾਲੇ ਗ੍ਰਾਹਕਾਂ ਨੂੰ ਵੱਡਾ ਝਟਕਾ ਲਗਾ ਹੈ | ਸੂਤਰਾਂ ਦੇ ਮੁਤਾਬਕ ਥੋਕ ਖਪਤਕਾਰਾਂ ਲਈ ਡੀਜ਼ਲ 25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 40 ਫੀਸਦੀ ਵਾਧੇ ਤੋਂ ਬਾਅਦ ਦਿੱਲੀ ‘ਚ ਹੁਣ ਥੋਕ ‘ਚ […]