July 7, 2024 11:47 pm

ਮੋਹਾਲੀ ’ਚ ਟ੍ਰੈਫਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲ

Private hospitals

ਮੋਹਾਲੀ, 17 ਜੂਨ 2024 (ਰਵੀ ਸੰਗਰਾਹੂਰ): ਮੋਹਾਲੀ ਸ਼ਹਿਰ ਇਨ੍ਹੀਂ ਦਿਨੀਂ ਆਵਾਜਾਈ ਦੀਆਂ ਬੇਤਰਤੀਬੀਆਂ ਨਾਲ ਜੂਝ ਰਿਹਾ ਹੈ, ਇਸ ਸ਼ਹਿਰ ਨੂੰ ਰੁਜ਼ਗਾਰ ਅਤੇ ਸਿੱਖਿਆ ਦਾ ਧੁਰਾ ਮੰਨਿਆ ਜਾਂਦਾ ਹੈ ਪਰ ਬੇਤਰਤੀਬੀਆਂ ਅਤੇ ਸਰਕਾਰੀ ਹਦਾਇਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਹਨ | ਸ਼ਹਿਰ ’ਚ ਵੱਡੇ-ਵੱਡੇ ਮਲਟੀਸਪੈਸ਼ਲ ਹਸਪਤਾਲ ਹਨ, ਜਿਨ੍ਹਾਂ ’ਚ ਮੈਕਸ, ਆਈ.ਵੀ.ਵਾਈ., ਫ਼ੋਰਟਿਸ ਅਤੇ ਇੰਡਸ ਵਰਗੇ ਹਸਪਤਾਲ (Private […]

ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ: CM ਭਗਵੰਤ ਮਾਨ

HOSPITALS

ਪਟਿਆਲਾ, 02 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ […]

ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ ਦਾ ਮੁੱਦਾ ਚੁੱਕਿਆ

private hospitals

ਚੰਡੀਗੜ੍ਹ, 9 ਮਾਰਚ 2023: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ (private hospitals) ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ਼ ਦਾ ਢੁਕਵਾਂ ਹੱਲ ਕੱਢਣ ਅਤੇ ਸਰਕਾਰੀ ਹਸਪਤਾਲਾਂ ਦੀ ਤਰਜ਼ ‘ਤੇ ਇਕਸਾਰਤਾ ਲਿਆਉਣ ‘ਤੇ ਜ਼ੋਰ ਦਿੱਤਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ […]

iNCOVACC: ਗਣਤੰਤਰ ਦਿਵਸ ਦੇ ਮੌਕੇ ਪਹਿਲੀ ਇੰਟਰਨੇਸਲ ਕੋਵਿਡ-19 ਇਨਕੋਵੈਕ ਵੈਕਸੀਨ ਲਾਂਚ

iNCOVACC

ਚੰਡੀਗੜ੍ਹ, 26 ਜਨਵਰੀ 2023: ਗਣਤੰਤਰ ਦਿਵਸ ਦੇ ਮੌਕੇ ਇਨਕੋਵੈਕ (iNCOVACC) ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਇੰਟਰਨੇਸਲ ਕੋਵਿਡ -19 ਵੈਕਸੀਨ ਲਾਂਚ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅਤੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਤਿੰਦਰ ਸਿੰਘ ਨੇ ਇਸ ਵੈਕਸੀਨ ਨੂੰ ਲਾਂਚ ਕੀਤਾ ਹੈ । ਇਹ ਸਵਦੇਸ਼ੀ ਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੁਆਰਾ ਬਣਾਇਆ ਗਿਆ ਹੈ। […]

ਭਾਰਤ ਸਰਕਾਰ ਵਲੋਂ ਨੇਜਲ ਵੈਕਸੀਨ ਦੀ ਕੀਮਤ ਤੈਅ, ਜਾਣੋ ਕਦੋਂ ਹੋਵੇਗੀ ਉਪਲਬਧ

Nasal Vaccine

ਚੰਡੀਗੜ੍ਹ 27 ਦਸੰਬਰ 2022 : ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ (Nasal Vaccine) ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਪਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇੱਕ ਖੁਰਾਕ ਲਈ 150 ਰੁਪਏ […]